PM ਮੋਦੀ ਨੇ ਸੱਦੀ ਮੀਟਿੰਗ,ਕਿਸਾਨ ਅੰਦੋਲਨ ਤੇ ਹੋਵੇਗੀ ਚਰਚਾ”ਨਿਕਲੂ ਖੇਤੀ ਕਾਨੂੰਨਾਂ ਦਾ ਹੱਲ!ਇਸ ਵੇਲੇ ਦੀ ਵੱਡੀ ਖ਼ਬਰ ਬੀਜੇਪੀ ਨਾਲ ਜੁੜੀ ਸਾਹਮਣੇ ਆ ਰਹੀ ਹੈ।ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨਾਲ ਅੱਜ ਪੰਜਾਬ ਦੀ ਬੀਜੇਪੀ ਲੀਡਰਸ਼ਿਪ ਇੱਕ ਮੁਲਾਕਾਤ ਕਰੇਗੀ ।ਗਿਆਰਾਂ ਵਜੇ ਇਹ ਗੱਲਬਾਤ ਪ੍ਰਧਾਨ ਮੰਤਰੀ ਨਿਵਾਸ ਤੇ ਹੋਵੇਗੀ ।ਇਸ ਮੀਟਿੰਗ ਵਿਚ ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਮੁੱਦਿਆਂ ਉਤੇ ਗੱਲਬਾਤ ਕੀਤੀ ਜਾਵੇਗੀ ਪੰਜਾਬ ਦੇ ਕਿਸਾਨੀ ਅੰਦੋਲਨ ਬਾਰੇ ਚਰਚਾ ਕੀਤਾ ਜਾਵੇਗਾ ।ਦੋਸਤੋ ਤੁਹਾਨੂੰ ਦੱਸਦੀ ਕਿ ਖ਼ਾਸ ਕਰਕੇ ਇਹ ਵੱਡੀ ਚਰਚਾ ਹੋਵੇਗੀ ਕਿ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਸੰਭਾਵਨਾ ਇਹ ਵੀ ਦੱਸੀ ਜਾ ਰਹੀ ਹੈ ਕਿ ਇਸ ਮੀਟਿੰਗ ਦੌਰਾਨ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਉੱਤੇ ਵੀ ਚਰਚਾ ਕੀਤੀ ਜਾਵੇਗੀ ।ਜੋ ਤੁਹਾਨੂੰ ਪਤਾ ਹੀ ਹੈ ਕਿ ਕੋਰੋਨਾ ਦੀ ਮਹਾਂਮਾਰੀ ਕਾਰਨ ਪਿਛਲੇ ਲੰਮੇ ਸਮੇਂ ਤੋਂ ਹੀ ਬੰਦ ਪਿਆ ਹੈ ।ਦੋਸਤ ਤੁਹਾਨੂੰ ਪਤਾ ਹੀ ਵਧੀ ਕਿਸਾਨੀ ਸੰਘਰਸ਼ ਪਿਛਲੇ ਲੰਮੇ ਸਮੇਂ ਤੋਂ ਹੀ ਜਾਰੀ ਹੈ ਦੂਜੇ ਪਾਸੇ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਪਾਰਟੀਆਂ ਆਪਸੀ ਜਿੱਤ ਲਈ ਜੱਦੋਜਹਿਦ ਕਰ ਰਹੀਆਂ ਹਨ।ਅਤੇ ਤੁਹਾਨੂੰ ਦੱਸਦੀਏ ਕਿ ਆਪਸੀ ਪਾਰਟੀਆਂ ਪੰਜਾਬ ਵਿੱਚ ਆਪਣਾ ਦਬਦਬਾ ਅਤੇ ਜਿੱਤ ਕਾਇਮ ਕਰਨ ਲਈ ਜੱਦੋ ਜਹਿਦ ਵਿੱਚ ਲੱਗੀਆਂ ਹੋਈਆਂ ਹਨ ।ਇਸ ਦੇ ਚੱਲਦਿਆਂ ਹੋਇਆਂ ਭਾਜਪਾ ਦੇ ਆਗੂਆਂ ਦਾ ਲਗਾਤਾਰ ਹੀ ਵਿਰੋਧ ਹੋ ਰਿਹਾ ਹੈ ਪਰ ਤੁਹਾਨੂੰ ਦੱਸ ਦਈਏ ਕਿ ਭਾਜਪਾ ਦੇ ਆਗੂ ਇੱਕ ਸੌ ਸਤਾਰਾਂ ਸੀਟਾਂ ਉੱਤੇ ਹੀ ਆਪਣੇ ਉਮੀਦਵਾਰਾਂ ਨੂੰ ਖੜ੍ਹਾ ਕਰਨ ਦਾ ਐਲਾਨ ਕਰ ਰਹੇ ਹਨ।
ਭਾਜਪਾ ਦੇ ਆਗੂਆਂ ਵੱਲੋਂ ਇਹ ਵੀ ਕਿਤੇ ਨਾ ਕਿਤੇ ਜਤਾਇਆ ਜਾ ਰਿਹਾ ਹੈ ਕਿ ਅਸੀਂ ਆਪਣੇ ਅਹੁਦਿਆਂ ਤੇ ਅਧੀਨ ਉਮੀਦਵਾਰਾਂ ਨੂੰ ਖੜ੍ਹੇ ਕਰਕੇ ਹਰ ਇਕ ਸੀਟ ਤੇ ਜਿੱਤਾਂਗੇ ।ਕਿਤੇ ਨਾ ਕਿਤੇ ਇਹ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।ਦੂਜੇ ਪਾਸੇ ਵੀ ਹੋਰ ਸਿਆਸੀ ਧਿਰਾਂ ਵੀ ਇਹ ਜਤਾ ਰਹੀਆਂ ਹਨ ਕਿ ਅਸੀਂ ਚੋਣਾਂ ਜਿੱਤਾਂਗੇ।ਪੰਜਾਬ ਬੀਜੇਪੀ ਦੇ ਲੀਡਰ ਅੱਜ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਦਿਆਂ ਦੌਰਾਨ ਇਹ ਚਰਚਾ ਵੀ ਕਰਨਗੇ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਪਰ ਤੁਹਾਨੂੰ ਦੱਸ ਦਈਏ ਕਿ ਕੀ ਨਤੀਜੇ ਨਿਕਲ ਕੇ ਆਉਂਦੇ ਹਨ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਅਤੇ ਕੀ ਉਹ ਪੰਜਾਬ ਦੇ ਹੱਕਾਂ ਬਾਰੇ ਕੁਝ ਹੱਲ ਕਰਨਗੇ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !