ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੇ ਹਨ ਅਤੇ ਹੁਣ ਇਸੇ ਤਰਾਂ ਦਾ ਇੱਕ ਮਾਮਲਾ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸਾਹਮਣੇ ਆ ਰਿਹਾ ਹੈ ਜਿੱਥੇ ਹਿੰਦੂ ਭਾਈਚਾਰੇ ਦੇ ਵੱਲੋਂ ਇੱਕ ਸਾਂਝਾ ਜਗਰਾਤਾ ਕਰਵਾਇਆ ਗਿਆ ਸੀ ਅਤੇ ਜਦੋਂ ਇਹ ਜਗਰਾਤਾ ਸਮਾਪਤ ਹੋਇਆ ਤਾਂ ਉਸ ਤੋਂ ਬਾਅਦ ਸਾਰਾ ਸਾਮਾਨ ਸਮੇਟਿਆ ਜਾ ਰਿਹਾ ਸੀ ਇਸੇ ਦੌਰਾਨ ਕੁਝ ਸ਼ਰਾਰਤੀ ਅਨਸਰ ਆਉਂਦੇ ਹਨ ਜਿਨ੍ਹਾਂ ਨੇ ਨਿਹੰਗ ਸਿੰਘਾਂ ਦਾ ਬਾਣਾ ਪਾ ਰੱਖਿਆ ਸੀ ਅਤੇ ਬਰਛੇ ਦੇ ਨਾਲ ਉਹ ਮੂਰਤੀਆਂ ਦੇ ਉੱਤੇ ਵਾਰ ਕਰ ਦਿੰਦੇ ਹਨ ਇੱਥੇ ਇੱਕ ਵੱਡੀ ਬੇਅਦਬੀ ਹੋਈ ਹੈ ਹਿੰਦੂ ਭਾਈਚਾਰੇ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ
ਸੋ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਘਟਨਾ ਦੀ ਨਿੰਦਿਆ ਕੀਤੀ ਜਾ ਰਹੀ ਹੈ ਹੁਣ ਇਸ ਮਾਮਲੇ ਸੰਬੰਧੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਇਸ ਬਾਜ਼ਾਰ ਤੇ ਵੇਚਿਆ ਧਰਨਾ ਪ੍ਰਦਰਸ਼ਨ ਵੀ ਕੀਤਾ ਜਾ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਅਣਪਛਾਤੇ ਲੋਕਾਂ ਦੇ ਖ਼ਿਲਾਫ਼ ਐੱਫਆਈਆਰ ਦਰਜ ਹੋ ਚੁੱਕੀ ਹੈ ਪੁਲੀਸ ਪ੍ਰਸ਼ਾਸਨ ਦੇ ਵੱਲੋਂ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ ਤੇ ਕਿਹਾ ਜਾ ਰਿਹਾ ਹੈ ਕਿ ਜਲਦੀ ਹੀ ਉਨ੍ਹਾਂ ਦੀ ਭਾਲ ਕਰ ਲਈ ਜਾਵੇਗੀ ਅਤੇ ਉਨ੍ਹਾਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ ਵੇਖਿਆ ਜਾਵੇ ਤਾਂ ਇਸ ਤਰ੍ਹਾਂ ਦੀਆਂ ਘਟਨਾਵਾਂ ਇਸ ਵਜ੍ਹਾ ਕਾਰਨ ਹੀ ਨੇਪਰੇ ਚੜ੍ਹੀਆਂ ਜਾਂਦੀਆਂ ਹਨ ਤਾਂ ਜੋ ਸਿੱਖਾਂ ਅਤੇ ਹਿੰਦੂ ਦੇ ਵਿਚਕਾਰ ਲੜਾਈਆਂ ਕਰਵਾਈਆਂ ਜਾ ਸਕਣ
ਬਹੁਤ ਸਾਰੇ ਅਜਿਹੇ ਲੋਕ ਹਨ ਜਿਨ੍ਹਾਂ ਨੂੰ ਇਸ ਤਰ੍ਹਾਂ ਦੀਆਂ ਲੜਾਈਆਂ ਵਿੱਚੋਂ ਫ਼ਾਇਦਾ ਮਿਲ ਜਾਂਦਾ ਹੈ ਜਿਸ ਕਾਰਨ ਉਨ੍ਹਾਂ ਦੇ ਵੱਲੋਂ ਅਕਸਰ ਹੀ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪਰ ਇੱਥੇ ਹਰ ਧਰਮ ਦੇ ਵਿਅਕਤੀ ਨੂੰ ਇਹ ਸਮਝਣ ਦੀ ਜ਼ਰੂਰਤ ਹੈ ਕਿ ਜੋ ਇਸ ਤਰ੍ਹਾਂ ਦੀਆਂ ਬੇਅਦਬੀਆਂ ਕਰਦੇ ਹਨ ਉਨ੍ਹਾਂ ਦਾ ਕੋਈ ਵੀ ਧਰਮ ਨਹੀਂ ਹੁੰਦਾ ਉਹ ਅਕਸਰ ਹੀ ਦੂਸਰਿਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲਈ ਹੀ ਕੰਮ ਕਰਦੇ ਹਨ ਇਸ ਲਈ ਲੋਕਾਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਬਲਕਿ ਆਪਣੇ ਦਿਮਾਗ ਨਾਲ ਕੰਮ ਲੈਣ ਦੀ ਜ਼ਰੂਰਤ ਹੈ ਇਸ ਤਰ੍ਹਾਂ ਦੀਆਂ ਘਟਨਾਵਾਂ ਦੇ ਖਿਲਾਫ ਸਖਤ ਵਿਰੋਧ ਦਾ ਇਕੱਠੇ ਹੋ ਕੇ ਹੀ ਕਰਨਾ ਚਾਹੀਦਾ ਹੈ ਤਾਂ ਜੋ ਪ੍ਰਸ਼ਾਸਨ ਦੇ ਵੱਲੋਂ ਬਣਦੀ ਕਾਰਵਾਈ ਕੀਤੀ ਜਾ ਸਕੇ ਅਤੇ ਦੋਸ਼ੀਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਵੇ।
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ