ਭਗਵੰਤ ਮਾਨ ਨੇ ਆਪਣੀ ਮਾਂ ਦੇ ਗਲ ਲੱਗ ਕੇ ਕਹੀ ਇਹ ਵੱਡੀ ਗੱਲ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਦੋ ਹਜਾਰ ਬਾਈ ਦੀਆਂ ਚੋਣਾਂ ਦਾ ਨਤੀਜਾ ਆਇਆ ਹੈ ਜਿਸਦੇ ਵਿਚ ਭਗਵੰਤ ਮਾਨ ਭਾਵ ਆਮ ਆਦਮੀ ਪਾਰਟੀ ਨੂੰ ਇੱਕ ਵੱਡੀ ਜਿੱਤ ਪ੍ਰਾਪਤ ਹੋਈ ਹੈ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਬਣ ਗਏ ਹਨ ਇਕ ਵੱਡਾ ਬਦਲਾਅ ਆਇਆ ਹੈ ਪਿਛਲੇ ਕਈ ਦਹਾਕਿਆਂ ਤੋਂ ਕਾਂਗਰਸ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਲੋਂ ਹੀ ਅਦਲਾ ਬਦਲੀ ਕੀਤੀ ਜਾ ਰਹੀ ਸੀ ਅਤੇ ਬਦਲ ਬਦਲ ਕੇ ਪੰਜਾਬ ਦੇ ਵਿੱਚ ਆਪਣੀ ਸਰਕਾਰ ਬਣਾਈ ਜਾ ਰਹੀ ਸੀ ਜਿਸ ਦੌਰਾਨ ਲੋਕਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਪੰਜਾਬ ਦਾ ਵੱਡਾ ਨੁਕਸਾਨ ਹੋਇਆ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਹਾਲਾਤ ਬਹੁਤ ਜ਼ਿਆਦਾ ਮਾੜੇ ਹੋ ਚੁੱਕੇ ਹਨ

ਪੰਜਾਬ ਦੇ ਵਿੱਚ ਨਸ਼ਿਆਂ ਦੇ ਮਾਮਲੇ ਬੇਅਦਬੀ ਦੇ ਮਾਮਲੇ ਵਧਦੀ ਹੋਈ ਮਹਿੰਗਾਈ ਅਤੇ ਬੇਰੁਜ਼ਗਾਰੀ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ ਸੋ ਵੇਖਣਾ ਇਹ ਹੋਵੇਗਾ ਕਿ ਹੁਣ ਜੋ ਆਮ ਆਦਮੀ ਪਾਰਟੀ ਹੈ ਉਹ ਪੰਜਾਬ ਦੇ ਲਈ ਕੀ ਰੋਡ ਮੈਪ ਲੈ ਆਉਂਦੀ ਹੈ ਭਾਵ ਜੋ ਰੋਡ ਮੈਪ ਮੰਨਣ ਨੂੰ ਤਿਆਰ ਕੀਤਾ ਸੀ ਉਸ ਨੂੰ ਲਾਗੂ ਕਰਦੀ ਹੈ ਜਾਂ ਫਿਰ ਇਹ ਸਾਰੀਆਂ ਗੱਲਾਂ ਹੀ ਰਹਿ ਜਾਣਗੀਆਂ ਸੋ ਆਉਣ ਵਾਲੇ ਦਿਨਾਂ ਦੇ ਵਿੱਚ ਇਸ ਦੇ ਖੁਲਾਸੇ ਹੋਣ ਲੱਗ ਜਾਣਗੇ ਪੰਜ ਸਾਲਾਂ ਦੇ ਵਿੱਚ ਲੋਕਾਂ ਨੂੰ ਅੰਦਾਜ਼ਾ ਹੋ ਜਾਵੇਗਾ ਕਿ ਆਮ ਆਦਮੀ ਪਾਰਟੀ ਕਿਹੋ ਜਿਹੀ ਪਾਰਟੀ ਹੈ ਅਤੇ ਜੋ ਇਹ ਕੁਝ ਕਹਿ ਰਹੀ ਹੈ ਕਿ ਪੰਜਾਬ ਨੂੰ ਪੰਜਾਬ ਬਣਾਉਣਾ ਹੈ ਕੀ ਸੱਚਮੁੱਚ ਉਸ ਦੇ ਉੱਤੇ ਕੰਮ ਕਰਨ ਦੇ ਲਈ ਤਿਆਰ ਹੈ ਜਾਂ

ਫਿਰ ਇਨ੍ਹਾਂ ਦੇ ਕੋਲ ਵੀ ਗੱਲਾਂ ਹੀ ਹਨ ਪਰ ਤੁਹਾਨੂੰ ਦੱਸ ਦਈਏ ਕਿ ਜਿਵੇਂ ਹੀ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਤਾਂ ਉਸ ਤੋਂ ਬਾਅਦ ਭਗਵੰਤ ਮਾਨ ਕਾਫੀ ਜ਼ਿਆਦਾ ਭਾਵੁਕ ਹੋਏ ਉਹ ਆਪਣੀ ਮਾਂ ਦੇ ਗਲ ਲੱਗ ਕੇ ਰੋਂਦੇ ਹੋਏ ਦਿਖਾਈ ਦੇ ਰਹੇ ਹਨ ਅਤੇ ਉਨ੍ਹਾਂ ਦੀ ਮਾਤਾ ਵੀ ਰੋਂਦੇ ਹੋਏ ਦਿਖਾਈ ਦੇ ਰਹੇ ਹਨ ਜਿਸ ਨੂੰ ਵੇਖ ਕੇ ਬਹੁਤ ਸਾਰੇ ਲੋਕ ਭਾਵੁਕ ਵੀ ਹੋਏ ਕਿਉਂਕਿ ਮਾਹੌਲ ਹੀ ਅਜਿਹਾ ਬਣਿਆ ਹੋਇਆ ਸੀ ਲੋਕਾਂ ਦੀਆਂ ਅੱਖਾਂ ਦੇ ਵਿੱਚੋਂ ਖ਼ੁਸ਼ੀਆਂ ਦੇ ਹੰਝੂ ਵਗ ਰਹੇ ਸੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੱਖੋ ਵੱਖਰੇ ਤਰੀਕਿਆਂ ਦੇ ਨਾਲ ਇਹ ਖੁਸ਼ੀ ਨੂੰ ਜ਼ਾਹਿਰ ਕੀਤਾ ਗਿਆ ਭੰਗੜੇ ਪਾਏ ਗਏ ਮਿਠਾਈਆਂ ਵੰਡੀਆਂ ਗਈਆਂ ਡੀਜ਼ਲ ਦੇ

ਉੱਤੇ ਵੀ ਲੋਕ ਨੱਚਦੇ ਹੋਏ ਦਿਖਾਈ ਦਿੱਤੇ ਹੋਲੀ ਮਨਾਉਂਦੇ ਹੋਏ ਦਿਖਾਈ ਦਿੱਤੇ ਸੋ ਲੋਕਾਂ ਦੇ ਵੱਲੋਂ ਵੱਖੋ ਵੱਖਰੇ ਤਰੀਕਿਆਂ ਦੇ ਨਾਲ ਆਪਣੀ ਖੁਸ਼ੀ ਨੂੰ ਜ਼ਾਹਿਰ ਕੀਤਾ ਗਿਆ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *