ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਬਹੁਤ ਸਾਰੇ ਅਜਿਹੇ ਮੁੱਦੇ ਹਨ ਜਿਨ੍ਹਾਂ ਦੇ ਉੱਤੇ ਕੰਮ ਕਰਨ ਦੀ ਜ਼ਰੂਰਤ ਹੈ ਪੰਜਾਬ ਦੇ ਵਿੱਚ ਬੇਰੁਜ਼ਗਾਰੀ ਮਹਿੰਗਾਈ ਨਸ਼ਿਆਂ ਦੇ ਮਾਮਲੇ ਬੇਅਦਬੀ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ ਇਸ ਦੇ ਨਾਲ ਹੀ ਵਾਤਾਵਰਨ ਪ੍ਰਦੂਸ਼ਿਤ ਹੋ ਰਿਹਾ ਹੈ ਬਹੁਤ ਸਾਰੀਆਂ ਅਜਿਹੀਆਂ ਸਮੱਸਿਆਵਾਂ ਹਨ ਜੋ ਲੋਕਾਂ ਨੂੰ ਘੇਰ ਰਹੀਆਂ ਹਨ ਸਿਹਤ ਅਤੇ ਸਿੱਖਿਆ ਦੇ ਨਾਲ ਸਬੰਧਿਤ ਬਹੁਤ ਸਾਰੇ ਅਜਿਹੇ ਕੰਮ ਹਨ ਜੋ ਕਰਨ ਵਾਲੇ ਹਨ ਲੋਕਾਂ ਨੂੰ ਸਮੇਂ ਸਿਰ ਸਹੂਲਤ ਨਹੀਂ ਦਿੱਤੀ ਜਾ ਰਹੀ ਜਿਸ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ
ਪਰ ਦੂਸਰੇ ਪਾਸੇ ਪੰਜਾਬ ਦੀ ਜ਼ਿੰਮੇਵਾਰੀ ਲੈਣ ਵਾਲੇ ਮੁੱਖ ਮੰਤਰੀ ਦੇ ਵੱਲੋਂ ਅਜਿਹੇ ਕਾਰਨਾਮੇ ਕੀਤੇ ਜਾ ਰਹੇ ਹਨ ਜਿਸ ਨੂੰ ਵੇਖ ਕੇ ਤੁਹਾਨੂੰ ਵੀ ਸੋਚਣਾ ਪਵੇਗਾ ਕਿ ਜੇਕਰ ਇਸ ਤਰ੍ਹਾਂ ਦੇ ਮੁੱਖ ਮੰਤਰੀ ਹੋਣਾ ਤਾਂ ਪੰਜਾਬ ਦਾ ਭਲਾ ਕਿਵੇਂ ਹੋ ਸਕਦਾ ਹੈ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇੱਕ ਬੱਕਰੀ ਦੀ ਧਾਰ ਤੇ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਦੱਸਿਆ ਜਾਂਦਾ ਹੈ ਕੀ ਇਹ ਬਰਨਾਲਾ ਜ਼ਿਲ੍ਹੇ ਦੇ ਵਿੱਚ ਆਏ ਸੀ ਰਸਤੇ ਵਿੱਚ ਕੁਝ ਲੋਕ ਬੱਕਰੀਆਂ ਚਰਾ ਰਹੇ ਸੀ ਰਸਤੇ ਵਿੱਚ ਮੁੱਖ ਮੰਤਰੀ ਦੇ ਵਲੋਂ ਆਪਣੀ ਗੱਡੀ ਰੁਕਵਾਈ ਜਾਂਦੀ ਹੈ ਅਤੇ ਉਹ ਬੱਕਰੀ ਦੀ ਧਾਰ ਚੋਣ ਲੱਗ ਜਾਂਦੇ ਹਨ
ਅਤੇ ਕਾਫੀ ਜ਼ਿਆਦਾ ਹਾਸਾ ਮਜ਼ਾਕ ਕਰਦੇ ਹੋਏ ਵੀ ਵਿਖਾਈ ਦੇ ਰਹੇ ਹਨ ਮੌਕੇ ਤੇ ਹੀ ਵੀਡਿਓ ਬਣਾਈ ਜਾਂਦੀ ਹੈ ਸੋਸ਼ਲ ਮੀਡੀਆ ਦੇ ਉੱਤੇ ਪਾ ਦਿੱਤੀ ਜਾਂਦੀ ਹੈ ਲੋਕਾਂ ਦੇ ਵੱਲੋਂ ਬਹੁਤ ਸਾਰੇ ਕੁਮੈਂਟ ਕੀਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਚਰਨਜੀਤ ਸਿੰਘ ਚੰਨੀ ਸਿਰਫ ਇਹੀ ਕੰਮ ਕਰਨ ਜੋਗਾ ਹੈ ਉਸਦੇ ਵੱਲੋਂ ਚੰਗੇ ਫੈਸਲੇ ਨਹੀਂ ਲਏ ਜਾ ਰਹੇ ਜਿਸ ਦੇ ਨਾਲ ਪੰਜਾਬ ਦਾ ਭਲਾ ਕੀਤਾ ਜਾਵੇ ਪੰਜਾਬ ਦੀ ਹੋਂਦ ਨੂੰ ਬਚਾਇਆ ਜਾ ਸਕੇ ਇਕ ਪਾਸੇ ਕੇਂਦਰ ਸਰਕਾਰ ਦੇ ਵੱਲੋਂ ਲਗਾਤਾਰ ਪੰਜਾਬ ਦੇ ਹੱਕਾਂ ਉੱਤੇ ਡਾਕਾ ਮਾਰਿਆ ਜਾ ਰਿਹਾ ਹੈ ਤੇ ਦੂਸਰੇ ਪਾਸੇ ਮੁੱਖ ਮੰਤਰੀ ਨੂੰ ਧਾਰਾਂ ਚੋਣ ਤੋਂ ਵਿਹਲ ਨਹੀਂ ਮਿਲ ਰਹੀ ਸੋ ਇਸ ਮਾਮਲੇ ਸਬੰਧੀ ਬਹੁਤ
ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ