ਪੰਜਾਬ ਲਈ ਵੱਡਾ ਝਟਕਾ ਸਹਿਣ ਲਈ ਹੋ ਜੋ ਤਿਆਰ ਇਹ ਚੀਜ਼ ਹੋਣ ਜਾ ਰਹੀ ਹੈ ਮਹਿੰਗੀ

Latest Update

ਸਭ ਚੋਂ ਦੁੱਧ ਮਹਿੰਗਾ ਹੋ ਸਕਦਾ ਹੈ ਦੁੱਧ ਵਿਕਰੇਤਾਵਾਂ ਨੇ ਖੁੱਲ੍ਹੇ ਬਾਜ਼ਾਰ ਵਿਚ ਵਿਕਣ ਵਾਲੇ ਦੁੱਧ ਦੀ ਕੀਮਤ ਚ ਪੰਜ ਰੁਪਏ ਦਾ ਵਾਧਾ ਕਰਨ ਦੀ ਜ਼ਿਲ੍ਹਾ ਪੱਧਰ ਤੇ ਮੰਗ ਕਰਨੀ ਸ਼ੁਰੂ ਕਰ ਦਿੱਤੀ ਹੈ ਇਸ ਦਾ ਕਾਰਨ ਪਸ਼ੂਆਂ ਦੇ ਚਾਰੇ ਦੀਆਂ ਕੀਮਤਾਂ ਵਿਚ ਦੁੱਗਣਾ ਵਾਧਾ ਦੱਸਿਆ ਗਿਆ ਹੈ ਇਸ ਸਮੇਂ ਪੰਜਾਬ ਦੀ ਖੁੱਲ੍ਹੀ ਮੰਡੀ ਵਿੱਚ ਘੱਟ ਫੈਟ ਵਾਲਾ ਦੁੱਧ ਚਾਲੀ ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਰਿਹਾ ਹੈ ਦਸ ਦਈਏ ਕਿ ਜੇਕਰ ਸੂਬੇ ਚ ਦੁੱਧ ਦੀ ਕੀਮਤ ਛੇ ਰੁਪਏ ਵੱਧਦੀ ਹੈ ਤਾਂ ਇਸ ਦਾ ਸਿੱਧਾ ਅਸਰ ਰਸੋਈ ਤੇ ਪਵੇਗਾ ਦੁੱਧ ਦੀਆਂ ਕੀਮਤਾਂ ਵਧਣ ਨਾਲ ਦਹੀਂ ਪਨੀਰ ਦੇਸੀ ਘਿਓ ਅਤੇ ਲੱਸੀ ਦੀਆਂ ਕੀਮਤਾਂ ਵੀ ਵਧਣਗੀਆਂ

ਜਿਸ ਦਾ ਸਿੱਧਾ ਅਸਰ ਆਮ ਆਦਮੀ ਦੀ ਜੇਬ ਤੇ ਪਵੇਗਾ ਪੰਜਾਬ ਚ ਇਸ ਸਮੇਂ ਕਰੀਬ ਛੇ ਹਜ਼ਾਰ ਡੇਅਰੀ ਫਾਰਮ ਚੱਲ ਰਹੇ ਹਨ ਸਾਢੇ ਤਿੰਨ ਲੱਖ ਕਿਸਾਨ ਡੇਅਰੀ ਫਾਰਮਾਂ ਨਾਲ ਜੁੜੇ ਹੋਏ ਹਨ ਭਾਰਤ ਦੇ ਕੁੱਲ ਦੁੱਧ ਉਤਪਾਦਨ ਵਿੱਚ ਪੰਜਾਬ ਦਾ ਯੋਗਦਾਨ ਛੇ ਫ਼ੀਸਦੀ ਤੋਂ ਵੱਧ ਇੱਕ ਸੌ ਬਾਰਾਂ ਦੇ ਮੁਕਾਬਲੇ ਪੰਜਾਬ ਵਿੱਚ ਪ੍ਰਤੀ ਪਸ਼ੂ ਦੁੱਧ ਉਤਪਾਦਨ ਚ ਵਾਧਾ ਹੋਇਆ ਹੈ ਜੋ ਉਤਪਾਦਨ ਵੀਹ ਸੌ ਬਾਰਾਂ ਚ ਤਿੱਨ ਪੈਂਹਠ ਪੰਜ ਇੱਕ ਕਿੱਲੋ ਪ੍ਰਤੀ ਪਸ਼ੂ ਸੀ ਹੁਣ ਵਧ ਕੇ ਪੰਜ ਬਵੰਜਾ ਦੋ ਸੱਤ ਹੋ ਗਿਆ ਹੈ ਉਂਜ ਦੁੱਧ ਦੀ ਪੈਦਾਵਾਰ ਵੱਧ ਹੋਣ ਨਾਲ ਦੁੱਧ ਉਤਪਾਦਕਾਂ ਦਾ ਮੁਨਾਫਾ ਵੀ ਘਟਿਆ ਹੈ ਅਜਿਹੀਆਂ ਕੁਝ ਹੋਰ ਨਵੀਆਂ ਅਤੇ ਵੱਡੀਆਂ ਖ਼ਬਰਾਂ ਦੀ ਜਾਣਕਾਰੀ

ਪ੍ਰਾਪਤ ਕਰਨ ਲਈ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *