ਵੱਡੀ ਜਿੱਤ ਤੋਂ ਬਾਅਦ ਭਗਵੰਤ ਮਾਨ ਨੇ ਕੀਤਾ ਇਹ ਐਲਾਨ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਭਗਵੰਤ ਮਾਨ ਨੂੰ ਇੱਕ ਵੱਡੀ ਜਿੱਤ ਪ੍ਰਾਪਤ ਹੋਈ ਹੈ ਉਨ੍ਹਾਂ ਨੇ ਧੂਰੀ ਦੇ ਵਿਚ ਵੀ ਜਿੱਤ ਪ੍ਰਾਪਤ ਕੀਤੀ ਹੈ ਅਤੇ ਪੂਰੇ ਪੰਜਾਬ ਦੇ ਵਿਚ ਉਨ੍ਹਾਂ ਦੀ ਪਾਰਟੀ ਨੇ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਹੈ ਬੱਨਵੇ ਸੀਟਾਂ ਦੇ ਨਾਲ ਉਨ੍ਹਾਂ ਦੀ ਪਾਰਟੀ ਜਿੱਤੀ ਹੈ ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਵੱਲੋਂ ਥਾਂ ਥਾਂ ਤੇ ਜਸ਼ਨ ਮਨਾਏ ਜਾ ਰਹੇ ਹਨ ਵੱਖੋ ਵੱਖਰੇ ਤਰੀਕਿਆਂ ਦੇ ਵੱਲੋਂ ਨਾਲ ਉਨ੍ਹਾਂ ਦੇ ਵੱਲੋਂ ਆਪਣੀ ਖੁਸ਼ੀ ਜ਼ਾਹਿਰ ਕੀਤੀ ਜਾ ਰਹੀ ਹੈ ਇਸਦੇ ਨਾਲ ਹੀ ਬਹੁਤ ਸਾਰੇ ਅਜਿਹੇ ਦਿੱਗਜ ਚਿਹਰੇ ਹਨ ਜੋ ਅੱਜ ਹਾਰ ਦਾ ਸਾਹਮਣਾ ਕਰ ਰਹੇ ਹਨ।ਇਸੇ ਦੌਰਾਨ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਦਾ ਧੰਨਵਾਦ ਵੀ ਕੀਤਾ ਹੈ ਕਿਉਂਕਿ ਪੰਜਾਬ ਦੇ ਵਿੱਚ

ਉਨ੍ਹਾਂ ਨੂੰ ਬਹੁਤ ਜ਼ਿਆਦਾ ਸਪੋਰਟ ਦਿੱਤਾ ਗਿਆ ਹੈ।ਇਸ ਦੇ ਨਾਲ ਹੀ ਭਗਵੰਤ ਮਾਨ ਨੇ ਕੁਝ ਐਲਾਨ ਵੀ ਕੀਤੇ ਹਨ ਲੋਕਾਂ ਨੂੰ ਇਹ ਦੱਸਿਆ ਹੈ ਕਿ ਆਉਣ ਵਾਲੇ ਸਮੇਂ ਵਿੱਚ ਆਮ ਆਦਮੀ ਪਾਰਟੀ ਕੀ ਕੁਝ ਕਰਨ ਜਾ ਰਹੀ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਵਿੱਚ ਨਸ਼ੇ ਬਹੁਤ ਜ਼ਿਆਦਾ ਵਧ ਗਏ ਹਨ ਪੰਜਾਬ ਅਤੇ ਬਹੁਤ ਸਾਰੇ ਨੌਜਵਾਨਾਂ ਦੇ ਹੱਥਾਂ ਵਿੱਚ ਟੀਕੇ ਹਨ ਪਰ ਇਨ੍ਹਾਂ ਟੀਕਿਆਂ ਦੀ ਥਾਂ ਤੇ ਹੁਣ ਟਿਫਨ ਫੜ੍ਹਾਏ ਜਾਣਗੇ ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਵਿਦੇਸ਼ਾਂ ਵੱਲ ਜਾ ਰਹੇ ਹਨ ਪਰ ਜੇਕਰ ਉਨ੍ਹਾਂ ਨੂੰ ਪੰਜਾਬ ਦੇ ਵਿੱਚ ਹੀ ਚੰਗੀ ਪੜ੍ਹਾਈ ਮਿਲਦੀ ਹੈ ਅਤੇ ਸਸਤੀ ਪੜ੍ਹਾਈ ਮਿਲਦੀ ਹੈ ਤਾਂ ਉਨ੍ਹਾਂ ਨੂੰ ਵਿਦੇਸ਼ਾਂ ਦੇ

ਵਿਚ ਨਹੀਂ ਜਾਣਾ ਪਵੇਗਾ ਇਸ ਦੇ ਲਈ ਪੰਜਾਬ ਸਰਕਾਰ ਹੁਣ ਪੰਜਾਬ ਵਿੱਚ ਚੰਗੀ ਸਿੱਖਿਆ ਅਤੇ ਸਿਹਤ ਦੇ ਲਈ ਕੰਮ ਕਰਨਗੇ ਸੋ ਇਸ ਮਾਮਲੇ ਸਬੰਧੀ ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਹੁਣ ਹਰ ਇਕ ਦਫਤਰ ਦੇ ਵਿੱਚ ਹਰ ਇੱਕ ਸਰਕਾਰੀ ਦਫ਼ਤਰ ਦੇ ਵਿੱਚ ਸ਼ਹੀਦ ਭਗਤ ਸਿੰਘ ਅਤੇ ਭੀਮ ਰਾਓ ਅੰਬੇਡਕਰ ਦੀਆਂ ਤਸਵੀਰਾਂ ਲੱਗਣਗੀਆਂ ਭਾਵ ਕਿਸੇ ਵੀ ਮੁੱਖ ਮੰਤਰੀ ਜਾਂ ਫਿਰ ਕਿਸੇ ਹੋਰ ਨੇਤਾ ਦੀ ਕੋਈ ਵੀ ਤਸਵੀਰ ਨਹੀਂ ਲੱਗੇਗੀ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਉਨ੍ਹਾਂ ਦੀ ਤਾਰੀਫ ਵੀ ਕੀਤੀ ਗਈ ਹੈ

ਕਿਉਂਕਿ ਇਸ ਤਰ੍ਹਾਂ ਦੀ ਗੱਲ ਪਹਿਲਾਂ ਕਿਸੇ ਵੀ ਮੁੱਖ ਮੰਤਰੀ ਨੇ ਨਹੀਂ ਕਹੀ ਹੈ ਸੋ ਵੇਖਿਆ ਜਾਵੇ ਤਾਂ ਪੰਜਾਬ ਦੇ ਵਿਚ ਹੋਣਾ ਆਮ ਆਦਮੀ ਪਾਰਟੀ ਦੇ ਮੋਢਿਆਂ ਦੇ ਉੱਤੇ ਇੱਕ ਵੱਡੀ ਜ਼ਿੰਮੇਵਾਰੀ ਆ ਗਈ ਹੈ ਕਿਉਂਕਿ ਇੱਥੇ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਉੱਤੇ ਵੱਡਾ ਵਿਸ਼ਵਾਸ ਜਤਾਇਆ ਹੈ ਜਿਸ ਤੋਂ ਬਾਅਦ ਹੀ ਉਨ੍ਹਾਂ ਦੇ ਵੱਲੋਂ ਆਮ ਆਦਮੀ ਪਾਰਟੀ ਨੂੰ ਇੰਨੀਆਂ ਜ਼ਿਆਦਾ ਵੋਟਾਂ ਦਿੱਤੀਆਂ ਗਈਆਂ ਹਨ ਸੋ ਵੇਖਣਾ ਇਹ ਹੋਵੇਗਾ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਜੋ ਵਾਅਦੇ ਲੋਕਾਂ ਨਾਲ ਕੀਤੇ ਗਏ ਸੀ ਉਨ੍ਹਾਂ ਨੂੰ ਨਿਭਾਇਆ ਜਾਵੇਗਾ ਜਾਂ ਨਹੀਂ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *