ਸਿਮਰਨਜੀਤ ਸਿੰਘ ਮਾਨ ਨੇ ਲਾਈਵ ਹੋ ਕੇ ਕਿਤੇ ਹੈਰਾਨੀਜਨਕ ਖੁਲਾਸੇ ,ਵੀਡੀਓ ਹੋਈ ਵਾਇਰਲ

Latest Update

ਦੀਪ ਸਿੱਧੂ ਦੀਆਂ ਅੱਜ ਪੁਰਾਣੀ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੋ ਰਹੀਆਂ ਨੇ ਦੀਪ ਸਿੱਧੂ ਦੇ ਦੁਬਾਰਾ ਲਗਾਤਾਰ ਸਿਵਜੀ ਸਾਮਾਨ ਦੇ ਹੱਕ ਵਿਚ ਪ੍ਰਚਾਰ ਕੀਤਾ ਜਾ ਰਿਹਾ ਸੀ ਉਨ੍ਹਾਂ ਦੀ ਪਾਰਟੀ ਦਾ ਪ੍ਰਚਾਰ ਵੱਡੇ ਪੱਧਰ ਤੇ ਦੀਪ ਸਿੱਧੂ ਦੇ ਦੁਆਰਾ ਕੀਤਾ ਜਾ ਰਿਹਾ ਸੀ ਪਰ ਦੀਪ ਸਿੱਧੂ ਹੁਣ ਸਾਡੇ ਵਿਚਕਾਰ ਨਹੀਂ ਰਹੇ ਇਹ ਬਹੁਤ ਹੀ ਦੁੱਖ ਵਾਲੀ ਗੱਲ ਪ੍ਰਦੀਪ ਸਿੱਧੂ ਦੇ ਜੋ ਵਿਚਾਰ ਸਨ ਉਹ ਬੜੇ ਹੀ ਉੱਚੀ ਸੋਚ ਵਾਲੇ ਸਨ ਅਤੇ ਲੋਕ ਉਨ੍ਹਾਂ ਦੇ ਨਾਲ ਇਸ ਲਈ ਵੱਡੇ ਪੱਧਰ ਤੇ ਜੁੜੇ ਹੋਏ ਸੀ ਦੀਪ ਸਿੱਧੂ ਦੀਆਂ ਕੁਝ ਇਹੋ ਜਿਹੀਆਂ ਵੀਡੀਓ ਹਨ ਜਿਸ ਵਿਚ ਦੀਪ ਸਿੱਧੂ ਦੇ ਵੱਲੋਂ ਲੋਕਾਂ ਨੂੰ ਇਹ ਕਿਹਾ ਜਾ ਰਿਹਾ ਹੈ ਕਿ ਸਿਮਰਜੀਤ ਸਿੰਘ ਮਾਨ ਨੂੰ ਆਪਾਂ ਨੇ ਵੱਡੇ ਪੱਧਰ ਤੇ ਜਿਤਾਉਣਾ ਹੈ ਅਤੇ ਨਾਲ ਹੀ ਉਨ੍ਹਾਂ ਦੇ ਦੁਆਰਾ ਇੱਕ ਬਹੁਤ ਵੱਡਾ ਪ੍ਰਚਾਰ ਵੀ ਕੀਤਾ ਜਾ ਰਿਹਾ ਸੀ

ਪਰ ਦੁੱਖ ਦੀ ਗੱਲ ਇੱਥੇ ਇਹ ਹੈ ਕਿ ਇਸ ਵਾਰ ਫਿਰ ਤੋਂ ਸਿਮਰਨਜੀਤ ਸਿੰਘ ਮਾਨ ਅਮਰਗਡ਼੍ਹ ਤੋਂ ਹਾਰ ਗਏ ਦੀਪ ਸਿੱਧੂ ਨੇ ਲੋਕਾਂ ਨੂੰ ਬਹੁਤ ਜ਼ਿਆਦਾ ਸਮਝਾਇਆ ਬਹੁਤ ਗੱਲਾਂ ਲੋਕਾਂ ਨੂੰ ਦੱਸਿਆ ਕਿ ਆਖਿਰਕਾਰ ਅਸੀਂ ਕੌਮ ਨੂੰ ਕਿਸ ਤਰੀਕੇ ਨਾਲ ਬਚਾ ਸਕਦੀਆਂ ਅਤੇ ਲੋਕਾਂ ਦੇ ਵਲੋਂ ਇਹ ਵੀ ਕਿਹਾ ਜਾ ਰਿਹਾ ਸੀ ਕਿ ਦੀਪ ਸਿੱਧੂ ਤੇਰੀ ਸੋਚ ਤੇ ਪਹਿਰਾ ਦਿਆਂਗੇ ਠੋਕ ਕੇ ਆਖ਼ਿਰਕਾਰ ਹੁਣ ਉਹ ਲੋਕ ਕਿੱਥੇ ਗਏ ਕਿਉਂਕਿ ਪੰਥਕ ਧਿਰਾਂ ਨੂੰ ਬਹੁਤ ਉਮੀਦ ਸੀ ਕਿ ਆਖਿਰਕਾਰ ਇਸ ਵਾਰ ਸਿਮਰਨਜੀਤ ਸਿੰਘ ਮਾਨ ਸੱਤਾ ਵਿਚ ਆਉਣਗੇ ਪਰ ਇਸ ਵਾਰ ਵੀ ਉਹ ਸੱਤਾ ਵਿੱਚ ਨਹੀਂ ਆਏ ਬਹੁਤ ਸਾਰੇ ਲੋਕਾਂ ਨੂੰ ਇਸ ਚੀਜ਼ ਦਾ ਬਹੁਤ ਵੱਡਾ ਦੁੱਖ ਵੀ ਲੱਗਿਆ ਕਿਉਂਕਿ ਸਿਮਰਨਜੀਤ ਸਿੰਘ ਮਾਨ ਦੇ ਵੱਲੋਂ ਇਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਸੀ ਜਿਸ ਵਿੱਚ ਉਨ੍ਹਾਂ ਨੇ ਇਕ ਗੱਲ ਕਹੀ ਸੀ ਕਿ ਮੈਂ ਕਦੇ ਨਹੀਂ ਹਾਰਦਾ ਮੇਰੀਕੌਮ ਮੈਨੂੰ ਹਰਾ ਦਿੰਦੀ ਹੈ

ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਇੰਦਰਾ ਗਾਂਧੀ, ਗਾਂਧੀ,ਨਹਿਰੂ ਇਨ੍ਹਾਂ ਦੀ ਕੌਮ ਨੇ ਕਦੇ ਵੀ ਉਨ੍ਹਾਂ ਨੂੰ ਨਿਰਾਸ਼ ਨਹੀਂ ਕੀਤਾ ਹਮੇਸ਼ਾ ਹੀ ਉਨ੍ਹਾਂ ਦਾ ਪੱਖ ਪੂਰਦੇ ਰਹੇ ਇਸ ਲਈ ਉਨ੍ਹਾਂ ਦੀ ਕਦੇ ਹਾਰ ਨਹੀਂ ਹੋਈ ਅਤੇ ਮੇਰੀਕੌਮ ਮੈਨੂੰ ਵੋਟਾਂ ਹੀ ਨਹੀਂ ਪਾਉਂਦੀ ਇਸ ਤੋਂ ਪਹਿਲਾਂ ਸੋਸ਼ਲ ਮੀਡੀਆ ਦੇ ਉੱਤੇ ਇੱਕ ਪ੍ਰੈੱਸ ਕਾਨਫ਼ਰੰਸ ਦੇ ਦੌਰਾਨ ਸਿਮਰਨਜੀਤ ਸਿੰਘ ਮਾਨ ਨੂੰ ਸਵਾਲ ਪੁੱਛਿਆ ਗਿਆ ਸੀ ਕਿ ਆਖਿਰਕਾਰ ਇਸ ਬਾਰ ਤੁਹਾਡੀ ਜਿੱਤ ਹੋਵੇਗੀ ਉਨ੍ਹਾਂ ਨੇ ਕਿਹਾ ਕਿ ਮੈਂ ਅਜੇ ਵੀ ਕੁਝ ਕਹਿ ਨਹੀਂ ਸਕਦਾ ਹਾਂ ਕਿਉਂਕਿ ਹਮੇਸ਼ਾ ਹੀ ਮੇਰੇ ਲੋਕ ਹੀ ਮੈਨੂੰ ਹਰਾਉਂਦੇ ਹਨ ਇਸ ਲਈ ਜਦੋਂ ਤਕ ਦੱਸ ਮਾਰਚ ਨੂੰ ਰਿਜ਼ਲਟ ਨਹੀਂ ਆਉਂਦਾ ਉਸ ਤੋਂ ਪਹਿਲਾਂ ਮੈਂ ਕੁਝ ਵੀ ਨਹੀਂ ਕਹਿਣਾ ਚਾਹੁੰਦਾ ਹਾਂ ਅਤੇ ਉਹੀ ਗੱਲ ਹੋਈ ਸਿਮਰਜੀਤ ਸਿੰਘ ਮਾਨ ਅਮਰਗੜ੍ਹ ਤੋਂ ਇਕ ਵਾਰ ਫਿਰ ਤੋਂ ਹਾਰ ਗਏ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *