ਮੁੱਖ ਮੰਤਰੀ ਬਣਨ ਲਈ ਭਗਵੰਤ ਮਾਨ ਨੂੰ ਕਰਨਾ ਪਵੇਗਾ ਪਹਿਲਾਂ ਇਹ ਕੰਮ

Latest Update

ਜ਼ਿਮੀਂ ਘਸ ਜਾਂਦੇ ਆ ਕੇ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਬਹੁਤ ਜ਼ਿਆਦਾ ਸਮਰਥਨ ਦਿੱਤਾ ਹੈ ਕਿਉਂਕਿ ਆਮ ਆਦਮੀ ਪਾਰਟੀ ਇਕ ਬਹੁਤ ਵੱਡੀ ਲੀਡ ਦੇ ਨਾਲ ਸੱਤਾ ਵਿੱਚ ਆਈ ਹੈ ਬਹੁਤ ਜ਼ਿਆਦਾ ਵੋਟ ਲੋਕਾਂ ਦੇ ਵੱਲੋਂ ਪਾਈ ਗਈ ਹੈ ਦੇਖਿਆ ਜਾਵੇ ਤਾਂ ਇਹ ਸਿਰਫ਼ ਵੋਟ ਨਹੀਂ ਹੈ ਬਲਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਮੋਢਿਆਂ ਦੇ ਉੱਤੇ ਬਹੁਤ ਵੱਡੀ ਜ਼ਿੰਮੇਵਾਰੀ ਦਿੱਤੀ ਹੈ ਕਿਉਂਕਿ ਪਹਿਲਾਂ ਸਿਰਫ਼ ਦੋ ਪਾਰਟੀਆਂ ਦੇ ਵੱਲੋਂ ਹੀ ਪੰਜਾਬ ਨੂੰ ਚਲਾਇਆ ਜਾ ਰਿਹਾ ਸੀ ਅਤੇ ਪੰਜਾਬ ਦੇ ਕੋਲ ਕੋਈ ਹੋਰ ਬਦਲਾਅ ਦੇ ਲਈ ਮੌਕਾ ਨਹੀਂ ਸੀ ਪਰ ਇਸ ਵਾਰ ਲੋਕ ਪੰਜਾਬ ਦੇ ਵਿੱਚ ਵੱਡਾ ਬਦਲਾਅ ਚਾਹੁੰਦੇ ਸੀ ਜਿਸ ਦੇ ਕਾਰਨ ਉਨ੍ਹਾਂ ਦੇ ਵੱਲੋਂ

ਵੱਡਾ ਬਦਲਾਅ ਲਿਆਂਦਾ ਗਿਆ ਹੈ ਦੇਖਿਆ ਜਾਵੇ ਤਾਂ ਇੱਥੇ ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੂੰ ਨਹੀਂ ਹਰਾਇਆ ਹੈ ਬਲਕਿ ਪੰਜਾਬ ਦੇ ਲੋਕਾਂ ਨੇ ਹਰਾਇਆ ਹੈ ਕਿਉਂਕਿ ਆਮ ਆਦਮੀ ਪਾਰਟੀ ਦੀ ਵੀ ਪੰਜਾਬ ਦੇ ਵਿੱਚ ਬਹੁਤੀ ਵਧੀਆ ਤਸਵੀਰ ਨਹੀਂ ਹੈ ਪਰ ਫਿਰ ਲੋਕਾਂ ਨੂੰ ਬਦਲਾਓ ਚਾਹੀਦਾ ਸੀ ਅਤੇ ਲੋਕਾਂ ਨੂੰ ਭਗਵੰਤ ਮਾਨ ਦੇ ਉੱਤੇ ਵਿਸ਼ਵਾਸ ਹੈ ਜਿਸ ਕਾਰਨ ਉਨ੍ਹਾਂ ਨੇ ਇੰਨੀ ਵੱਡੀ ਜ਼ਿੰਮੇਵਾਰੀ ਭਗਵੰਤ ਮਾਨ ਦੇ ਸਮੇਂ ਪਾਈ ਹੈ ਸੋ ਇੱਥੇ ਪੰਜਾਬ ਦੇ ਲੋਕਾਂ ਦੇ ਵੱਲੋਂ ਜੋ ਵਿਸ਼ਵਾਸ ਜਤਾਇਆ ਗਿਆ ਹੈ ਉਸ ਨੂੰ ਬਰਕਰਾਰ ਰੱਖਣਾ ਹੁਣ ਆਮ ਆਦਮੀ ਪਾਰਟੀ ਦੀ ਜ਼ਿੰਮੇਵਾਰੀ ਹੈ ਕਿਉਂਕਿ ਜੇਕਰ ਉਨ੍ਹਾਂ ਦੇ ਵੱਲੋਂ ਅਜਿਹਾ ਨਹੀਂ ਕੀਤਾ ਜਾਵੇਗਾ ਤਾਂ

ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਨੂੰ ਵੀ ਖਮਿਆਜ਼ਾ ਭੁਗਤਣਾ ਪੈ ਸਕਦਾ ਹੈ ਸੋ ਇਸ ਵਾਰ ਜੋ ਨਤੀਜੇ ਆਏ ਹਨ ਉਸ ਤੋਂ ਇਹ ਅੰਦਾਜ਼ਾ ਜ਼ਰੂਰ ਲਗਾਇਆ ਜਾ ਸਕਦਾ ਹੈ ਕਿ ਪੰਜਾਬ ਦੇ ਲੋਕ ਜਾਗਰੂਕ ਹਨ ਅਤੇ ਜਿਹੜਾ ਵੀ ਉਨ੍ਹਾਂ ਦੇ ਨਾਲ ਗ਼ਲਤ ਕਰੇਗਾ ਉਸ ਦਾ ਖਮਿਆਜ਼ਾ ਉਨ੍ਹਾਂ ਨੂੰ ਭੁਗਤਣਾ ਪਵੇਗਾ ਪਰ ਹੁਣ ਤੁਹਾਨੂੰ ਦੱਸ ਦਈਏ ਕਿ ਭਗਵੰਤ ਮਾਨ ਆਉਣ ਵਾਲੇ ਦਿਨਾਂ ਦੇ ਵਿੱਚ ਮੁੱਖ ਮੰਤਰੀ ਦੇ ਅਹੁਦੇ ਲਈ ਸਹੁੰ ਚੁੱਕਣਗੇ ਪਰ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਵਿਧਾਨ ਸਭਾ ਦੇ ਜਾਂ

ਫਿਰ ਲੋਕ ਸਭਾ ਦੀ ਸੀਟ ਦੋਨਾਂ ਦੇ ਵਿੱਚੋਂ ਕਿਸੇ ਇੱਕ ਸੀਟ ਤੋਂ ਅਸਤੀਫਾ ਦੇਣਾ ਪਵੇਗਾ ਫਿਰ ਹੀ ਉਹ ਦੂਸਰੀ ਸੀਟ ਤੇ ਜਾ ਕੇ ਬੈਠ ਸਕਦੇ ਹਨ ਕਿਉਂਕਿ ਸਾਡੇ ਦੇਸ਼ ਦੇ ਸੰਵਿਧਾਨ ਦੇ ਮੁਤਾਬਕ ਕੋਈ ਵੀ ਜੋ ਉਮੀਦਵਾਰ ਹੁੰਦਾ ਹੈ ਉਹ ਦੋ ਸੀਟਾਂ ਤੇ ਬਿਰਾਜਮਾਨ ਨਹੀਂ ਹੋ ਸਕਦਾ ਹੈ ਭਾਵ ਜਾਤਾਂ ਭਗਵੰਤ ਮਾਨ ਭਗਵੰਤ ਮਾਨ ਲੋਕ ਸਭਾ ਦੇ ਵਿੱਚ ਜਾ ਸਕਦੇ ਹਨ ਜਾਂ ਫਿਰ ਉਹ ਵਿਧਾਨ ਸਭਾ ਦੇ ਵਿੱਚ ਜਾ ਸਕਦੇ ਹਨ।ਇਸ ਦੇ ਲਈ ਉਨ੍ਹਾਂ ਨੂੰ ਇਕ ਅਹੁਦੇ ਨੂੰ ਛੱਡਣਾ ਪਵੇਗਾ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *