ਕਿਉਂ ਹੋ ਰਹੀ ਹੈ ਇਸ ਸੋਹਣੀ ਜਿਹੀ ਕੁੜੀ ਦੀ ਫੋਟੋ ਉਹ ਵਾਇਰਲ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸੋਸ਼ਲ ਮੀਡੀਆ ਦਾ ਜ਼ਮਾਨਾ ਹੈ ਅਤੇ ਸੋਸ਼ਲ ਮੀਡੀਆ ਦੇ ਉੱਤੇ ਅਕਸਰ ਹੀ ਕੋਈ ਨਾ ਕੋਈ ਫੋਟੋ ਜਾਂ ਵੀਡੀਓ ਵਾਇਰਲ ਹੁੰਦੀ ਹੀ ਰਹਿੰਦੀ ਹੈ ਅਤੇ ਹੁਣ ਇੱਕ ਬਹੁਤ ਹੀ ਖੂਬਸੂਰਤ ਲੜਕੀ ਦੀ ਫੋਟੋ ਵਾਇਰਲ ਹੋ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਦੀ ਉਮਰ ਕਰੀਬ ਅਠਾਈ ਸਾਲ ਸੀ ਅਤੇ ਹੁਣ ਇਹ ਆਪਣੇ ਦੇਸ਼ ਦੇ ਲਈ ਜਾਣ ਦੇ ਚੁੱਕੀ ਹੈ ਦੱਸਿਆ

ਜਾ ਰਿਹਾ ਹੈ ਕਿ ਇਹ ਲੜਕੀ ਯੂਕਰੇਨ ਦੀ ਰਹਿਣ ਵਾਲੀ ਸੀ ਅਤੇ ਲੜਾਕੂ ਜਹਾਜ਼ ਚਲਾਇਆ ਕਰਦੀ ਸੀ ਅਤੇ ਅਤੇ ਜਿਵੇਂ ਹੀ ਇਹ ਆਪਣੇ ਦੇਸ਼ ਦੀ ਸੁਰੱਖਿਆ ਦੇ ਲਈ ਅੱਗੇ ਵਧਦੀ ਹੈ ਤਾਂ ਇਸ ਦੀ ਜਾਨ ਚਲੀ ਜਾਂਦੀ ਹੈ ਜਿਸ ਕਾਰਨ ਇਸ ਦੀ ਫੋਟੋ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਲੜਕੀ ਦੇ ਇਸ ਦੁਨੀਆਂ ਤੋਂ ਚਲੇ ਜਾਣ ਤੋਂ ਬਾਅਦ ਦੁੱਖ ਮਹਿਸੂਸ ਕੀਤਾ ਜਾ ਰਿਹਾ ਹੈ ਇਸ ਦੀ ਆਤਮਾ ਦੀ ਸ਼ਾਂਤੀ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ ਬਹੁਤ ਸਾਰੇ ਲੋਕ ਯੂਕਰੇਨ ਅਤੇ ਰੂਸ ਦੇ ਵਿਚਕਾਰ ਚੱਲ ਰਹੀ ਜੰਗ ਤੋਂ ਪ੍ਰੇਸ਼ਾਨ ਹਨ ਕਿਉਂਕਿ ਇਸ ਦਾ ਪ੍ਰਭਾਵ ਦੂਸਰੇ ਦੇਸ਼ਾਂ ਦੇ ਉੱਤੇ ਵੀ ਪੈ ਰਿਹਾ ਹੈ

ਯੂਕਰੇਨ ਦੇ ਵਿੱਚ ਮੌਜੂਦ ਲੋਕਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਸੋ ਰੂਸ ਦੇ ਵੱਲੋਂ ਲਗਾਤਾਰ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਦੂਸਰੇ ਪਾਸੇ ਬਹੁਤ ਸਾਰੀਆਂ ਸ਼ਰਤਾਂ ਵੀ ਰੱਖੀਆਂ ਜਾ ਰਹੀਆਂ ਹਨ ਕਿ ਜੇਕਰ ਯੂਕਰੇਨ ਇਨ੍ਹਾਂ ਸ਼ਰਤਾਂ ਨੂੰ ਕਬੂਲ ਨਹੀਂ ਕਰਦਾ ਹੈ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਸਮੱਸਿਆਵਾਂ ਹੋਰ ਵੀ ਜ਼ਿਆਦਾ ਵਧ ਸਕਦੀਆਂ ਹਨ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਕੁਝ ਲੋਕ ਯੂਕਰੇਨ ਦੇ ਵਿੱਚ ਹੋ ਰਹੇ ਇਸ ਮਾਹੌਲ ਤੋਂ ਬਹੁਤ ਜ਼ਿਆਦਾ ਪ੍ਰੇਸ਼ਾਨ ਹਨ ਅਤੇ ਦੂਸਰੇ ਪਾਸੇ ਬਹੁਤ ਸਾਰੇ ਲੋਕ ਅਜਿਹੇ ਵੀ ਹਨ ਜੋ ਰੂਸ ਦੇ ਖਿਲਾਫ ਬੋਲਦੇ ਹੋਏ ਦਿਖਾਈ ਦੇ ਰਹੇ ਹਨ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *