ਕਸ਼ਮੀਰ ਸਿੰਘ ਸੰਘਾ ਨੇ ਲਾਈਵ ਹੋ ਕੇ ਭਗਵੰਤ ਮਾਨ ਬਾਰੇ ਕਹੀ ਇਹ ਗੱਲ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਦਾ ਨਤੀਜਾ ਆ ਚੁੱਕਿਆ ਹੈ ਜਿਸ ਤੋਂ ਬਾਅਦ ਚਾਰੇ ਪਾਸੇ ਖ਼ੁਸ਼ੀਆਂ ਹੀ ਖ਼ੁਸ਼ੀਆਂ ਦਿਖਾਈ ਦੇ ਰਹੀਆਂ ਹਨ ਕਿਉਂਕਿ ਪੰਜਾਬ ਦੇ ਜ਼ਿਆਦਾਤਰ ਲੋਕ ਚਾਹੁੰਦੇ ਸੀ ਕਿ ਆਮ ਆਦਮੀ ਪਾਰਟੀ ਜਿੱਤੇ ਅਤੇ ਆਮ ਆਦਮੀ ਪਾਰਟੀ ਨੇ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਹੈ ਲੋਕਾਂ ਨੇ ਉਨ੍ਹਾਂ ਦਾ ਬਹੁਤ ਜ਼ਿਆਦਾ ਸਾਥ ਦਿੱਤਾ ਹੈ ਬੱਨਵੇ ਸੀਟਾਂ ਦੇ ਨਾਲ ਆਮ ਆਦਮੀ ਪਾਰਟੀ ਨੇ ਜਿੱਤ ਪ੍ਰਾਪਤ ਕੀਤੀ ਹੈ ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਵਿਚ ਕਾਫੀ ਜ਼ਿਆਦਾ ਖੁਸ਼ੀ ਦਿਖਾਈ ਦੇ ਰਹੀ ਹੈ ਚਾਰੇ ਪਾਸੇ ਵਧਾੲੀਅਾਂ ਦਿੱਤੀਅਾਂ ਜਾ ਰਹੀਅਾਂ ਹਨ ਲੱਡੂ ਵੰਡੇ ਜਾ ਰਹੇ ਹਨ ਪੁਲਸ ਪ੍ਰਸ਼ਾਸਨ ਦੇ

ਵਿੱਚ ਵੀ ਖੁਸ਼ੀ ਦਿਖਾਈ ਦੇ ਰਹੀ ਹੈ ਕਿਉਂਕਿ ਪੁਲੀਸ ਮੁਲਾਜ਼ਮਾਂ ਦੀ ਵੀ ਕਾਫ਼ੀ ਜ਼ਿਆਦਾ ਬੇਇਜ਼ਤੀ ਪੁਰਾਣੀਆਂ ਪਾਰਟੀਆਂ ਦੇ ਵੱਲੋਂ ਕੀਤੀ ਜਾ ਰਹੀ ਸੀ ਬਹੁਤ ਸਾਰੇ ਅਜਿਹੇ ਲੀਡਰ ਸੀ ਜੋ ਆਪਣੀ ਜ਼ੁਬਾਨ ਦੇ ਉੱਤੇ ਕੰਟਰੋਲ ਨਹੀਂ ਰੱਖ ਪਾਉਂਦੇ ਸੀ ਅਤੇ ਕੁਝ ਅਜਿਹੇ ਬਿਆਨ ਦਿੰਦੇ ਸੀ ਜਿਸ ਨਾਲ ਬਹੁਤ ਸਾਰੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਸੀ ਅਤੇ ਹੁਣ ਸੋਸ਼ਲ ਮੀਡੀਆ ਦੇ ਉੱਤੇ ਮਸ਼ਹੂਰ ਹੋਣ ਵਾਲੇ ਕਸ਼ਮੀਰ ਸਿੰਘ ਸੰਘਾ ਦੇ ਵੱਲੋਂ ਵੀ ਆਮ ਆਦਮੀ ਪਾਰਟੀ ਦੀ ਜਿੱਤ ਦੇ ਉੱਤੇ ਖੁਸ਼ੀ ਜ਼ਾਹਿਰ ਕੀਤੀ ਗਈ ਹੈ ਇਸ ਦੇ ਨਾਲ ਹੀ ਅਕਾਲੀ ਦਲ ਦਾ ਜੋ ਸਫ਼ਾਇਆ ਹੋਇਆ ਹੈ ਅਕਾਲੀ ਦਲ ਦੇ ਵੱਡੇ ਵੱਡੇ ਦਿੱਗਜ ਨੇਤਾ ਹਾਰ ਗਏ ਹਨ ਉਸ ਬਾਰੇ ਵੀ ਉਨ੍ਹਾਂ ਨੇ

ਆਪਣੇ ਵਿਚਾਰ ਦਿੱਤੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਵਿੱਚ ਝਾੜੂ ਨੇ ਸਾਰਾ ਗੰਦ ਸਾਫ਼ ਕਰ ਦਿੱਤਾ ਹੈ ਚੰਗੇ ਤਰੀਕੇ ਨਾਲ ਝਾੜੂ ਪੰਜਾਬ ਦੇ ਲੋਕਾਂ ਨੇ ਲਗਾਇਆ ਹੈ ਸੋ ਇਸ ਬਾਰੇ ਕਸ਼ਮੀਰ ਸਿੰਘ ਸੰਘਾ ਕਾਫ਼ੀ ਜ਼ਿਆਦਾ ਖੁਸ਼ ਦਿਖਾਈ ਦੇ ਰਹੇ ਹਨ ਸੋ ਇਸ ਮਾਮਲੇ ਸੰਬੰਧੀ ਲੋਕਾਂ ਦੇ ਵੱਲੋਂ ਵੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਦੇਖਿਆ ਜਾਵੇ ਤਾਂ ਜ਼ਿਆਦਾਤਰ ਲੋਕ ਝਾੜੂ ਪਾਰਟੀ ਦੀ ਜਿੱਤ ਤੋਂ ਖੁਸ਼ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਦੇ ਕੋਲ ਬਹੁਤ ਸਾਰੀਆਂ ਉਮੀਦਾਂ ਵੀ ਹਨ ਜੋ ਉਹ ਆਮ ਆਦਮੀ ਪਾਰਟੀ ਤੋਂ ਲਗਾਈ ਬੈਠੇ ਹਨ ਸੋ ਵੇਖਣਾ ਇਹ ਹੋਵੇਗਾ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਲੋਕਾਂ ਦੀਆਂ ਉਮੀਦਾਂ ਉੱਤੇ ਖਰਾ ਉਤਰਿਆ ਜਾਵੇਗਾ ਜਾਂ ਨਹੀਂ ਭਾਵੇਂ

ਕਿ ਆਮ ਆਦਮੀ ਪਾਰਟੀ ਦੇ ਵਲੋਂ ਇਹ ਵਿਸ਼ਵਾਸ ਦਿਵਾਇਆ ਜਾ ਰਿਹਾ ਹੈ ਕਿ ਜੋ ਵੀ ੳੁਮੀਦਾਂ ਲੋਕਾਂ ਨੇ ਉਨ੍ਹਾਂ ਤੋਂ ਲਗਾਈਆਂ ਹਨ ਜਲਦੀ ਹੀ ਉਨ੍ਹਾਂ ਨੂੰ ਪੂਰਾ ਕਰ ਦਿੱਤਾ ਜਾਵੇਗਾ ਜੋ ਵੀ ਵਾਅਦੇ ਇਨ੍ਹਾਂ ਨੇ ਕੀਤੇ ਸੀ ਉਹ ਸਾਰੇ ਹੀ ਪੂਰੇ ਕੀਤੇ ਜਾਣਗੇ ਸੋ ਆਮ ਆਦਮੀ ਪਾਰਟੀ ਦੇ ਮੋਢਿਆਂ ਦੇ ਉੱਤੇ ਪੰਜਾਬ ਦੇ ਲੋਕਾਂ ਨੇ ਇੱਕ ਵੱਡੀ ਜ਼ਿੰਮੇਵਾਰੀ ਦਿੱਤੀ ਹੈ ਕਿਉਂਕਿ ਉਨ੍ਹਾਂ ਨੂੰ ਬੱਨਵੇ ਸੀਟਾਂ ਦੇ ਨਾਲ ਜਿਤਾਇਆ ਹੈ ਜੋ ਕਿ ਛੋਟੀ ਮੋਟੀ ਗੱਲ ਨਹੀਂ ਹੈ ਆਮ ਆਦਮੀ ਪਾਰਟੀ ਨੂੰ ਵੀ ਇਸ ਦੀ ਅਹਿਮੀਅਤ ਸਮਝਣ ਦੀ ਜ਼ਰੂਰਤ ਹੈ ਜੇਕਰ ਉਹ ਲੰਬੇ ਸਮੇਂ ਤੱਕ ਪੰਜਾਬ ਦੇ ਵਿੱਚ ਰਾਜ ਕਰਨਾ ਚਾਹੁੰਦੇ ਹਨ ਕਿਉਂਕਿ ਪੰਜਾਬ ਦੇ ਲੋਕ ਇਹ ਸਾਬਿਤ ਕਰ ਚੁੱਕੇ ਹਨ ਕਿ ਜੇਕਰ ਉਨ੍ਹਾਂ ਦੇ ਨਾਲ ਧੱਕੇਸ਼ਾਹੀ ਕੀਤੀ ਜਾਵੇਗੀ ਤਾਂ ਉਹ ਇਕੋ ਵਾਰ ਦੇ ਵਿਚ ਹੀ ਸਾਰਿਆਂ ਦਾ ਸਫ਼ਾਇਆ ਕਰ ਸਕਦੇ ਹਨ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *