ਚੋਣ ਨਤੀਜੇ ਤੋਂ ਇੱਕ ਦਿਨ ਪਹਿਲਾਂ ਪੰਜਾਬ ਹੋਈ ਵੱਡੀ ਬੇਅਦਬੀ

Latest Update

ਬਾਜ਼ਾਰ ਦੇ ਵਿੱਚੋ ਵਿੱਚ ਧਰਨਾ ਲਾ ਕੇ ਬੈਠੇ ਕੁਝ ਲੋਕ ਅਤੇ ਮੌਕੇ ਤੇ ਆ ਘਟਨਾ ਦੀ ਸਾਰੀ ਜਾਣਕਾਰੀ ਲੈਂਦੇ ਹੋਏ ਪੁਲੀਸ ਮੁਲਾਜ਼ਮ ਸਿੰਘਾਂ ਦੇ ਬਾਣੇ ਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਮਕਸਦ ਨਾਲ ਜੋ ਕਰਤੂਤ ਕੀਤੀ ਉਸ ਦੀ ਚਾਰੇ ਪਾਸੇ ਨਿਖੇਧੀ ਕੀਤੀ ਜਾ ਰਹੀ ਹੈ ਉਨ੍ਹਾਂ ਸਮਾਜ ਵਿਰੋਧੀ ਅਨਸਰਾਂ ਦੀ ਸਾਰੀ ਗੰਦੀ ਕਰਤੂਤ ਸੀਸੀਟੀ ਕੈਮਰੇ ਵਿਚ ਕੈਦ ਹੋ ਗਈ ਮਾਮਲਾ ਹੈ ਅੰਮ੍ਰਿਤਸਰ ਦਾ ਜਿੱਥੇ ਸਮੂਹ ਹਿੰਦੂ ਭਾਈਚਾਰੇ ਵੱਲੋਂ ਜਗਰਾਤਾ ਕਰਵਾਇਆ ਜਾ ਰਿਹਾ ਸੀ

ਸਵੇਰੇ ਜਗਰਾਤੇ ਦੀ ਸਮਾਪਤੀ ਤੇ ਜਦ ਸਾਰਾ ਸਾਮਾਨ ਸੰਭਾਲਿਆ ਜਾ ਰਿਹਾ ਸੀ ਤਾਂ ਉਸ ਸਮੇਂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਅਜਿਹੀ ਹਰਕਤ ਕੀਤੀ ਗਈ ਜਿਸ ਕਰਕੇ ਸਾਰਾ ਬਾਜ਼ਾਰ ਬੰਦ ਕਰ ਦਿੱਤਾ ਗਿਆ ਅਤੇ ਲੋਕਾਂ ਵੱਲੋਂ ਧਰਨਾ ਲਗਾਇਆ ਗਿਆਉੱਥੋਂ ਦੇ ਲੋਕਾਂ ਵੱਲੋਂ ਦੱਸਿਆ ਗਿਆ ਹੈ ਕਿ ਜਦੋਂ ਸਾਰਾ ਸਮਾਨ ਸੰਭਾਲਿਆ ਗਿਆ ਦੋ ਗੁੱਟਾਂ ਵਿੱਚ ਕੁਝ ਨਿਹੰਗ ਸਿੰਘ ਆਏ ਜਿਨ੍ਹਾਂ ਨੇ ਬਰਸੇ ਚਲਾਉਣੇ ਸ਼ੁਰੂ ਕਰ ਦਿੱਤੇ ਅਤੇ ਮੂਰਤੀਆਂ ਤੋੜ ਦਿੱਤੇ ਅਤੇ ਉਨ੍ਹਾਂ ਦੀ ਬੇਅਦਬੀ ਕਰ ਦਿੱਤੀ ਫਿਰ ਚੌਕ ਵਿੱਚ ਜਾ ਕੇ

ਉਨ੍ਹਾਂ ਵੱਲੋਂ ਗਲਤ ਬੋਲਿਆ ਗਿਆ ਅਤੇ ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੁਣ ਉਥੋਂ ਦੇ ਲੋਕਾਂ ਵੱਲੋਂ ਇਨ੍ਹਾਂ ਉੱਪਰ ਪ੍ਰਸ਼ਾਸਨ ਵੱਲੋਂ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਜਿਸ ਦੇ ਚੱਲਦਿਆਂ ਪੁਲੀਸ ਵੱਲੋਂ ਉਨ੍ਹਾਂ ਉਪਰ ਐਫਆਈਆਰ ਦਰਜ ਕਰ ਦਿੱਤੀ ਗਈ ਹੈ ਅਤੇ ਉਹ ਬੰਦੇ ਭੱਜ ਗਏ ਪਰ ਪੁਲੀਸ ਉਨ੍ਹਾਂ ਨੂੰ ਤਲਾਸ਼ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਫੜੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ ਦੱਸਿਆ ਜਾ ਰਿਹਾ ਸੀ ਕਿ ਉਹ ਇੱਕ ਸਮਾਜ ਨੂੰ ਭੜਕਾਉਣ ਵਾਲੇ ਸ਼ਰਾਰਤੀ ਅਨਸਰ ਸਨ ਜੋ ਧਰਮਾਂ ਨੂੰ ਆਪਸ ਵਿੱਚ ਲੜਾਉਣਾ ਚਾਹੁੰਦੇ ਸਨ ਅਜਿਹੀਆਂ ਕੁਝ ਹੋਰ ਨਵੀਆਂ ਅਤੇ ਵੱਡੀਆਂ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਇਕ ਅਤੇ ਸ਼ੇਅਰ ਕਰੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *