CM ਚੰਨੀ ਨੇ ਕੀਤਾ ਨਵਾਂ ਕੰਮ,ਸਾਰੇ ਮੁੱਖ ਮੰਤਰੀਆਂ ਦਾ ਤੋੜਿਆ ਰਿਕਾਰਡਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚੰਨੀ ਕੋਲ ਰੋਜ਼ਾਨਾ ਹੀ ਵਧੇਰੇ ਇਕੱਠ ਵਿੱਚ ਲੋਕ ਆਪਣੀਆਂ ਅਰਜ਼ੀਆਂ ਲੈ ਕੇ ਪਹੁੰਚਦੇ ਹਨ।ਕੀ ਉਨ੍ਹਾਂ ਨੂੰ ਕਿਤੇ ਨਾ ਕਿਤੇ ਇਹ ਹੁੰਦਾ ਹੈ ਕਿ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮਸਲੇ ਹੱਲ ਕਰਨਗੇ।ਅਤੇ ਤੁਹਾਨੂੰ ਦੱਸਦੀਏ ਕਿ ਹੁਣ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਉਨ੍ਹਾਂ ਲਈ ਭੋਜਨ ਦਾ ਪ੍ਰਬੰਧ ਵੀ ਅਤੇ ਕੱਪੜੇ ਲੀੜੇ ਦਾ ਪ੍ਰਬੰਧ ਵੀ ਕੀਤਾ ਗਿਆ ਹੈ ਉਹ ਆਪਣੇ ਹੱਥਾਂ ਨਾਲ ਆਪ ਪਹਿਲਾਂ ਤਾਂ ਲੋਕਾਂ ਨੂੰ ਇਹ ਕਹਿੰਦੇ ਹਨ ਕਿ ਤੁਸੀਂ ਪਹਿਲਾਂ ਭੋਜਨ ਖਾਓ ਬਾਅਦ ਵਿਚ ਤੁਹਾਡੇ ਸਾਰੇ ਮਸਲੇ ਹੱਲ ਹੋਣਗੇ।ਤਸਵੀਰਾਂ ਚ ਤੁਸੀਂ ਸਾਫ ਦੇਖ ਸਕਦੇ ਹੋ ਕਿ ਚਰਨਜੀਤ ਸਿੰਘ ਚੰਨੀ ਕਿਵੇਂ ਲੋਕਾਂ ਦੇ ਵਿਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਹਨ ਅਤੇ ਉਨ੍ਹਾਂ ਦੇ ਮਸਲੇ ਹੱਲ ਕਰਦੇ ਹਨ ।ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਨਵੇਂ ਬਣੇ ਮੁੱਖ ਮੰਤਰੀ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਵੱਡੇ ਐਲਾਨ ਕੀਤੇ ਗਏ ਹਨ ਅਤੇ ਉਨ੍ਹਾਂ ਦੀਆਂ ਹਰ ਇੱਕ ਸਮੱਸਿਆਵਾਂ
ਉਨ੍ਹਾਂ ਨੇ ਆਪਣੇ ਆਪ ਸੁਣ ਕੇ ਉਨ੍ਹਾਂ ਦਾ ਹੱਲ ਕੱਢਣ ਦੇ ਵੱਡੇ ਯਤਨ ਕੀਤੇ ਹਨ।ਤਾਂ ਜੋ ਪੰਜਾਬ ਦੇ ਆਮ ਵਰਗ ਦੇ ਲੋਕਾਂ ਦਾ ਜੀਵਨ ਸੁਖਾਲਾ ਹੋ ਸਕੇ।ਦੋਸਤੋ ਤੁਹਾਨੂੰ ਹੋਰ ਵੀ ਦੱਸਦੀ ਹੈ ਕਿ ਚਰਨਜੀਤ ਸਿੰਘ ਚੰਨੀ ਨੇ ਆਪਣੇ ਫੇਸਬੁੱਕ ਪੇਜ ਤੇ ਇਹ ਵੀ ਲਿਖਿਆ ਹੈ ਕਿ ਜੋ ਲੋਕ ਮੇਰੇ ਕੋਲ ਆਪਣੀਆਂ ਦਰਖਾਸਤਾਂ ਲੈ ਕੇ ਹੁੰਦੇ ਹਨ ਉਹ ਮੇਰੇ ਆਪਣੇ ਹਨ ਅਤੇ ਮੈਂ ਉਨ੍ਹਾਂ ਦਾ ਹੱਲ ਕਰਾਂਗਾ।ਅਤੇ ਉਨ੍ਹਾਂ ਨੇ ਇਹ ਕਹਿੰਦਿਆਂ ਹੋਇਆਂ ਕਿਹਾ ਕਿ ਪੰਜਾਬ ਦੇ ਸਾਰੇ ਲੋਕ ਹੀ ਮੇਰੇ ਹਨ ਉਨ੍ਹਾਂ ਦਾ ਹੱਲ ਕਰਨਾ ਮੇਰਾ ਫ਼ਰਜ਼ ਬਣਦਾ ਅਤੇ ਉਨ੍ਹਾਂ ਲਈ ਵੱਡੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ,ਉਨ੍ਹਾਂ ਨੇ ਹੋਰ ਵੀ ਕੁਝ ਕਹਿੰਦਿਆਂ ਹੋਇਆਂ ਇਹ ਐਲਾਨ ਕਰ ਦਿੱਤੇ ਗਏ ਹਨ ਕਿ ਆਮ ਵਰਗ ਦੇ ਲੋਕਾਂ ਲਈ ਵੱਡੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।ਇਹ ਸਾਰੀ ਜਾਣਕਾਰੀ ਤੁਹਾਡੇ ਗਏ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ।
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !