ਅਮਰਗੜ੍ਹ ਤੋਂ ਹਾਰੇ ਸਿਮਰਨਜੀਤ ਸਿੰਘ ਮਾਨ, ਫੇਮਸ ਹੈਰੋਇਨ ਨੇ ਲੋਕਾਂ ਨੂੰ ਵੇਖੋ ਕਿਵੇਂ ਪਾਈਆਂ ਲਾਹਨਤਾਂ

Latest Update

ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਦੱਸ ਮਾਰਚ ਨੂੰ ਵਿਧਾਨ ਸਭਾ ਦੀਆਂ ਚੋਣਾਂ ਦਾ ਨਤੀਜਾ ਆਉਣਾ ਸੀ ਅਤੇ ਆਮ ਆਦਮੀ ਪਾਰਟੀ ਦੇ ਵੱਲੋਂ ਇਕ ਬਹੁਤ ਵੱਡੀ ਜਿੱਤ ਪ੍ਰਾਪਤ ਕਰ ਲਈ ਗਈ ਹੈ ਦੱਸਣਾ ਚਾਹੁੰਦੇ ਹਾਂ ਕਿ ਬੱਨਵੇ ਸੀਟਾਂ ਦੇ ਨਾਲ ਆਮ ਆਦਮੀ ਪਾਰਟੀ ਨੇ ਇਕ ਬਹੁਤ ਵੱਡੀ ਜਿੱਤ ਹਾਸਲ ਕੀਤੀ ਹੈ ਅਤੇ ਸਾਡੇ ਪੰਜਾਬ ਦੀ ਮੁੱਖ ਮੰਤਰੀ ਇਸ ਵੇਲੇ ਭਗਵੰਤ ਮਾਨ ਬਣ ਚੁੱਕੇ ਹਨ ਸਾਰੇ ਪੰਜਾਬ ਵਾਸੀਆਂ ਦੇ ਵੱਲੋਂ ਭਗਵੰਤ ਮਾਨ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਇਸ ਦੇ ਨਾਲ ਹੀ ਅਸੀਂ ਤੁਹਾਨੂੰ ਇਹ ਵੀ ਦੱਸਣਾ ਚਾਹੁੰਦੇ ਹਾਂ ਕਿ ਸਾਰੇ ਲੋਕਾਂ ਨੂੰ ਇੰਜ ਜਾਪ ਰਿਹਾ ਸੀ ਕਿ ਸਿਮਰਨਜੀਤ ਸਿੰਘ ਮਾਨ ਅਮਰਗਡ਼੍ਹ

ਤੋਂ ਆਪਣੀ ਸੀਟ ਕੱਢਣਗੇ ਅਤੇ ਸਾਰੇ ਪੰਥ ਨੂੰ ਵੀ ਇਸ ਦੀ ਬਹੁਤ ਜ਼ਿਆਦਾ ਉਮੀਦ ਸੀ ਪਰ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸਿਮਰਨਜੀਤ ਸਿੰਘ ਮਾਨ ਇਸ ਵੇਲੇ ਅਮਰਗਡ਼੍ਹ ਤੋਂ ਹਾਰ ਚੁੱਕੇ ਹਨ ਉਨ੍ਹਾਂ ਦੇ ਵੱਲੋਂ ਸੋਸ਼ਲ ਮੀਡੀਆ ਦੇ ਉੱਤੇ ਇਕ ਵੀਡੀਓ ਪਾਈ ਜਾਂਦੀ ਹੈ ਤੇ ਦੱਸਿਆ ਜਾਂਦਾ ਹੈ ਕਿ ਮੈਂ ਅਮਰਗਡ਼੍ਹ ਚੋਂ ਇਸ ਵਾਰ ਫਿਰ ਹਾਰ ਚੁੱਕਿਆ ਹੈ ਇਸ ਦੇ ਨਾਲ ਹੀ ਲੋਕਾਂ ਦੇ ਵੱਲੋਂ ਸੋਸ਼ਲ ਮੀਡੀਆ ਦੇ ਉੱਤੇ ਲਗਾਤਾਰ ਉਹ ਵੀਡੀਓ ਵਾਇਰਲ ਕੀਤੀਆਂ ਜਾ ਰਹੀਆਂ ਹਨ ਜਿਸ ਦੇ ਵਿਚ ਸਿਮਰਨਜੀਤ ਸਿੰਘ ਮਾਨ ਦੇ ਵੱਲੋਂ ਕਿਹਾ ਜਾਂਦਾ ਸੀ ਕਿ ਮੈਂ ਕਦੇ ਵੀ ਨਹੀਂ ਹਾਰਦਾ ਪਰ ਮੈਨੂੰ ਮੇਰੀ ਕੌਮ ਹਰਾ ਦਿੰਦੀ ਹੈ ਲਗਾਤਾਰ ਹੁਣ ਉਹ ਵੀਡੀਓ ਵਾਇਰਲ ਹੋ

ਰਹੀ ਹੈ ਜਿਸ ਵਿੱਚ ਸਿਮਰਨਜੀਤ ਸਿੰਘ ਮਾਨ ਦੇ ਵੱਲੋਂ ਕਿਹਾ ਗਿਆ ਸੀ ਕਿ ਇੰਦਰਾ ਗਾਂਧੀ ,ਨਹਿਰੂ ,ਗਾਂਧੀ, ਇਨ੍ਹਾਂ ਨੂੰ ਹਮੇਸ਼ਾ ਹੀ ਉਨ੍ਹਾਂ ਦੀ ਕੌਮ ਦੇ ਵੱਲੋਂ ਜਤਾਇਆ ਗਿਆ ਕਦੇ ਵੀ ਉਨ੍ਹਾਂ ਨੂੰ ਨਿਰਾਸ਼ ਨਹੀਂ ਕੀਤਾ ਗਿਆ ਅਤੇ ਹਮੇਸ਼ਾ ਹੀ ਉਨ੍ਹਾਂ ਦੇ ਨਾਲ ਇੱਕਜੁੱਟ ਬਣ ਕੇ ਖੜ੍ਹੇ ਰਹੇ ਪਰ ਮੇਰੀ ਕੌਮ ਮੈਨੂੰ ਹਮੇਸ਼ਾ ਹੀ ਰੋਂਦੀ ਰਹੀ ਹੈ ਤੇ ਹੁਣ ਵੀ ਉਹੀ ਚੀਜ਼ ਦੇਖਣ ਨੂੰ ਮਿਲੀ ਹੈ ਪਰ ਇਸ ਦੇ ਨਾਲ ਹੀ ਸਿਮਰਜੀਤ ਸਿੰਘ ਮਾਨ ਦੇ ਵੱਲੋਂ ਇਹ ਵੀ ਗੱਲ ਕਹੀ ਗਈ ਕਿ ਇਸ ਵਾਰ ਸਾਡੀ ਪਾਰਟੀ ਨੇ ਵੱਡੇ ਪੱਧਰ ਤੇ ਵੋਟਾਂ ਹਾਸਿਲ ਕੀਤੀਆਂ ਹਨ ਅਤੇ ਸੋਸ਼ਲ ਮੀਡੀਆ ਦੇ ਤੇ ਹੁਣ ਲਗਾਤਾਰ ਇਕ ਅਦਾਕਾਰ ਦੀ ਵੀਡੀਓ ਵਾਇਰਲ ਹੋਈ ਹੈ ਜਿਨ੍ਹਾਂ ਨੂੰ ਤੁਸੀਂ ਸਾਰੇ ਜਾਣਦੇ ਹਨ

ਅਤੇ ਉਨ੍ਹਾਂ ਦਾ ਨਾਮ ਸੋਨੀਆ ਮਾਨ ਏ ਜਿਹਨਾਂ ਦੇ ਵੱਲੋਂ ਲਗਾਤਾਰ ਇਹ ਕਿਹਾ ਜਾ ਰਿਹਾ ਹੈ ਕਿ ਸਿਮਰਜੀਤ ਸਿੰਘ ਮਾਨ ਦੀ ਹਾਰ ਬਿਲਕੁਲ ਵੀ ਨਹੀਂ ਹੋਈ ਹੈ ਉਨ੍ਹਾਂ ਦੀ ਜਿੱਤ ਹੋਈ ਹੈ ਉਨ੍ਹਾਂ ਨੇ ਬਹੁਤ ਵੱਡੇ ਪੱਧਰ ਦੇ ਉੱਤੇ ਵੋਟਾਂ ਹਾਸਲ ਕੀਤੀਆਂ ਹਨ ਅਤੇ ਜਿਹੜੀ ਪਾਰਟੀ ਪਹਿਲਾਂ ਕੁਝ ਵੀ ਨਹੀਂ ਸੀ ਅੱਜ ਉਸ ਪਾਰਟੀ ਦੇ ਵੱਲੋਂ ਚਾਰ ਲੱਖ ਵੋਟਾਂ ਹਾਸਿਲ ਕਰ ਲਈਆਂ ਗਈਆਂ ਹਨ ਇਹ ਬਹੁਤ ਵੱਡੀ ਪ੍ਰਾਪਤੀ ਹੋਈ ਹੈ ਅਤੇ ਆਉਣ ਵਾਲੇ ਸਮੇਂ ਦੇ ਵਿਚ ਜਦੋਂ ਇਹ ਪਾਰਟੀ ਦੁਬਾਰਾ ਤੋਂ ਇਲੈਕਸ਼ਨਾਂ ਚ ਖੜ੍ਹੀ ਹੋਵੇਗੀ ਤਾਂ ਮੈਨੂੰ ਲੱਗਦਾ ਹੈ ਕਿ ਇਸ ਪਾਰਟੀ ਦੀ ਸੌ ਪਰਸੈਂਟ ਜਿੱਤ ਹੋਵੇਗੀ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿਚ ਦਿੱਤੀ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

Leave a Reply

Your email address will not be published. Required fields are marked *