ਕਣਕ ’ਚ ਬੀਜੇ ਹੋਏ ਸਨ Poppy husk Police ਸਾਹਮਣੇ ਕਿਸਾਨ ਨੇ ਕੀ ਦਿੱਤਾ ਤਰਕ?

Latest Update

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ  ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਮੋਗਾ ਪੁਲਿਸ ਵਲੋਂ ਨਸ਼ੇ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਥਾਣਾ ਧਰਮਕੋਟ ਪੁਲਿਸ ਨੇ ਡੋਡਾ ਪੋਸਤ ਦੇ 100 ਬੂਟੇ ਬਰਾਮਦ ਕੀਤੇ। ਗੁਪਤਾ ਸੂਚਨਾ ਦੇ ਅਧਾਰ ’ਤੇ ਪਿੰਡ ਜੀਂਦੜਾ ’ਚ ਕੁਲਵੰਤ ਸਿੰਘ ਦੇ ਖੇਤਾਂ ’ਚ ਛਾਪਾ

ਮਾਰਿਆ, ਜਿੱਥੇ ਕਣਕ ਦੀ ਫ਼ਸਲ ਦੀ ਆੜ ’ਚ ਡੋਡਾ ਪੋਸਤ ਦੇ 100 ਪੌਦੇ ਉਗਾਏ ਹੋਏ ਸਨ। ਪੌਦਿਆਂ ਨੂੰ ਖੇਤਾਂ ’ਚੋਂ ਪੁੱਟ ਪੁਲਿਸ ਨੇ ਕਬਜ਼ੇ ’ਚ ਲੈ ਲਿਆ, ਉੱਥੇ ਹੀ ਕੁਲਵੰਤ ਸਿੰਘ ਵਿਰੁੱਧ ਧਾਰਾ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਐੱਸ. ਐੱਚ. ਓ. ਨਵਦੀਪ ਸਿੰਘ ਭੱਟੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਰੀਬ ਇੱਕ ਏਕੜ ਕਣਕ ਦੇ ਖੇਤ ’ਚ ਅਲੱਗ ਅਲੱਗ ਥਾਵਾਂ ’ਤੇ ਡੋਡੇ ਪੋਸਤ ਦੇ ਬੂਟੇ ਬੀਜੇ ਹੋਏ ਸਨ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਬੂਟੇ ਪੁੱਟ ਕੇ ਕਬਜ਼ੇ ’ਚ ਲੈਣ ਉਪਰੰਤ ਆਰੋਪੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *