ਮੈਡੀਕਲ ਸਟੋਰ ‘ਤੇ ਫਾਇਰਿੰਗ, ਬਾਈਕ ‘ਤੇ ਸਵਾਰ ਹੋ ਕੇ ਆਏ ਸਨ ਨਕਾਬਪੋਸ਼…ਘਟਨਾ ਹੋਈ CCTV ‘ਚ ਕੈਦ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇਕ ਮੈਡੀਕਲ ਸਟੋਰ ’ਤੇ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵਲੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ। ਮੋਟਰਸਾਈਕਲ ਸਵਾਰ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ।ਮੈਡੀਕਲ ਸਟੋਰ ਦੇ ਮਾਲਕ ਨੇ ਦੱਸਿਆ ਕਿ ਉਹ ਆਪਣੇ ਘਰ ਖਾਣਾ ਖਾਣ ਗਿਆ ਸੀ ਤਾਂ ਉਸ ਦੀ ਦੁਕਾਨ ਦੇ ਪਿੱਛੇ ਤੋਂ ਮੋਟਰਸਾਈਕਲ ਸਵਾਰ ਦੋ ਵਿਅਕਤੀ ਆਏ ਅਤੇ ਉਨ੍ਹਾਂ ਨੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਪਰ ਨਾਕਾਮ ਰਹੇ ਪਰ ਮੁਲਜ਼ਮਾਂ ਨੇ ਇਕ ਹੋਰ ਮੈਡੀਕਲ ਸਟੋਰ ‘ਤੇ 4 ਤੋਂ 5 ਗੋਲੀਆਂ ਚਲਾਈਆਂ |ਮਾਨਸਾ ਪੁਲਿਸ ਦੇ ਸੀਨੀਅਰ ਅਧਿਕਾਰੀ

ਮੌਕੇ ’ਤੇ ਪੁੱਜੇ। ਮਾਨਸਾ ਸਿਟੀ 2 ਦੇ ਇੰਚਾਰਜ ਕਰਮਜੀਤ ਸਿੰਘ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ 2 ਅਣਪਛਾਤੇ ਵਿਅਕਤੀਆਂ ਨੇ ਮੈਡੀਕਲ ਸਟੋਰ ਦੀਆਂ ਦੁਕਾਨਾਂ ਨੂੰ ਨਿਸ਼ਾਨਾ ਬਣਾਇਆ ਹੈ। ਉਨ੍ਹਾਂ ਮਾਨਸਾ ਮੈਡੀਕਲ ਸਟੋਰ ਦੇ ਬਾਹਰ ਫਾਇਰਿੰਗ ਕੀਤੀ ਅਤੇ ਸ਼ੀਸ਼ੇ ਟੁੱਟ ਗਏ। ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਅਤੇ ਉਹ ਜਾਂਚ ਕਰ ਰਹੇ ਹਨ ਅਤੇ ਜਲਦੀ ਹੀ ਇਨ੍ਹਾਂ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *