ਫਿਰੋਜ਼ਪੁਰ ਪੁਲਿਸ ਵੱਲੋਂ ਢਾਈ ਕਰੋੜ ਦੀ ਹੈਰੋ ਇਨ ਜ਼ੱਬਤ ਪਿਸਟਲ 32 ਬੋਰ ਨਾਲ ਨ ਸ਼ਾ ਤਸਕਰ ਕਾਬੂ

Latest Update

ਫਿਰੋਜ਼ਪੁਰ ਜ਼ਿਲ੍ਹੇ ’ਚ ਐੱਸ. ਪੀ. ਸੌਮਿਆ ਮਿਸ਼ਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਾ ਸਮੱਗਲਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਥਾਣਾ ਮਮਦੋਟ ਦੀ ਪੁਲਸ ਨੇ ਬੀਤੀ ਰਾਤ ਐੱਸ. ਐੱਚ. ਓ. ਸਬ-ਇੰਸਪੈਕਟਰ ਗੁਰਿੰਦਰ ਸਿੰਘ ਦੀ ਅਗਵਾਈ ਹੇਠ ਗੁਪਤ ਸੂਚਨਾ ਦੇ ਅਧਾਰ ’ਤੇ ਕਾਰਵਾਈ ਕੀਤੀ। ਇਸ ਦੌਰਾਨ ਪੁਲਸ ਨੇ ਸਰਹੱਦੀ ਪਿੰਡ ਰਹੀਮੇ ਕੇ ਦੇ ਏਰੀਆ ’ਚ ਇਕ ਕਥਿਤ ਨਸ਼ਾ ਸਮੱਗਲਰ ਨੂੰ ਕਾਬੂ ਕੀਤਾ।ਉਕਤ ਸਮੱਗਲਰ ਤੋਂ ਪੁਲਸ ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਲਿਆਂਦੀ 550 ਗ੍ਰਾਮ ਹੈਰੋਇਨ, ਇਕ ਪਿਸਤੌਲ ਅਤੇ ਮੈਗਜ਼ੀਨ ਬਰਾਮਦ ਕੀਤੀ। ਕਾਬੂ ਕੀਤੇ

ਸਮੱਗਲਰ ਦੇ 3 ਸਾਥੀ ਅਜੇ ਫ਼ਰਾਰ ਹਨ, ਜਿਨ੍ਹਾਂ ਦੀ ਭਾਲ ਲਈ ਪੁਲਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਐੱਸ. ਪੀ. ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਨੇ ਦੱਸਿਆ ਕਿ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਥਾਣਾ ਮਮਦੋਟ ਦੇ ਐੱਸ. ਐੱਚ. ਓ. ਸਬ-ਇੰਸਪੈਕਟਰ ਗੁਰਿੰਦਰ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਗਗਨਪ੍ਰੀਤ ਸਿੰਘ ਪੁੱਤਰ ਸਵਰਨ ਸਿੰਘ, ਬਲਵਿੰਦਰ ਸਿੰਘ ਉਰਫ ਕੁਲਵਿੰਦਰ ਸਿੰਘ, ਐੱਮ. ਪੀ. ਸਿੰਘ ਅਤੇ ਦੀਪੂ ਦੇ ਪਾਕਿਸਤਾਨੀ ਸਮੱਗਲਰਾਂ ਨਾਲ ਸਬੰਧ ਹਨ।

ਉਹਨਾਂ ਨੂੰ ਜਾਣਕਾਰੀ ਮਿਲੀ ਕਿ ਉਹ ਪਾਕਿਸਤਾਨ ਵੱਲੋਂ ਪੰਜਾਬ ਦੇ ਏਰੀਆ ’ਚ ਹੈਰੋਇਨ ਤੇ ਹਥਿਆਰਾਂ ਦੀ ਸਮੱਗਲਿੰਗ ਕਰਦੇ ਹਨ, ਜੋ ਤਾਰ ਦੇ ਪਾਰ ਪਾਕਿਸਤਾਨ ਸਰਹੱਦ ਵੱਲੋਂ ਡਰੋਨ ਰਾਹੀਂ ਹੈਰੋਇਨ ਅਤੇ ਹਥਿਆਰ ਭਾਰਤੀ ਸੀਮਾ ਵਿਚ ਪੰਜਾਬ ਦੇ ਏਰੀਆ ਪਿੰਡ ਫੱਤੇਵਾਲਾ ਹਿਠਾੜ ਅਤੇ ਮੱਬੋ ਕੇ ਆਦਿ ਵਿਚ ਮੰਗਵਾਉਂਦੇ ਹਨ।ਤੇ ਕੁਝ ਦਿਨ ਪਹਿਲਾਂ ਇਨ੍ਹਾਂ ਸਮੱਗਲਰਾਂ ਵੱਲੋਂ ਪਾਕਿਸਤਾਨ ਤੋਂ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਮੰਗਵਾਈ ਗਈ ਹੈ, ਜੋ ਇਹ ਸਮੱਗਲਰ ਅੱਗੇ ਟਿਕਾਣੇ ਲਗਾ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *