Pitbull ਨੇ ਬੱਚੇ ਦਾ ਚਿਹਰਾ ਨੋਚਿਆ ਗਵਾਂਢੀਆਂ ਨੇ ਰੱਖਿਆ ਸੀ ਖੂੰਖਾਰ ਨਸਲ ਦਾ ਕੁੱਤਾ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ  ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਵਿੱਚ ਪਿਟਬੁੱਲ ਕੁੱਤਿਆਂ ਦਾ ਖ਼ਤਰਾ ਵਧਦਾ ਜਾ ਰਿਹਾ ਹੈ ਹਰ ਰੋਜ਼ ਪਿਟਬੁੱਲ ਕੁੱਤਿਆਂ ਦੇ ਲੋਕਾਂ ਤੇ ਹਮਲਾ ਕਰ ਜ਼ਖ਼ਮੀ ਕਰਨ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ। ਅਜਿਹਾ ਹੀ ਇੱਕ ਮਾਮਲਾ ਹੁਣ ਤਰਨਤਾਰਨ ਦੇ ਪਿੰਡ ਤੁੜ ਤੋਂ ਸਾਹਮਣੇ ਆਇਆ ਏ ਜਿਥੇ ਇਕ ਪਿਟਬੁੱਲ ਕੁੱਤੇ ਵੱਲੋਂ ਘਰ ਦੇ ਬਾਹਰ ਖੇਡ ਰਹੇ ਬੱਚਿਆਂ ਤੇ ਹਮਲਾ ਕਰ ਦਿੱਤਾ। ਕੁੱਤੇ ਦੇ ਹਮਲੇ ਚ ਚਾਰ ਸਾਲਾਂ ਮਾਸੂਮ ਬੱਚਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।

ਬੱਚੇ ਦੀ ਪਹਿਚਾਣ ਐਸ਼ਦੀਪ ਸਿੰਘ ਵੱਜੋਂ ਹੋਈ ਹੈ ਮਾਸੂਮ ਐਸ਼ਦੀਪ ਨੂੰ ਪਰਿਵਾਰਕ ਮੈਂਬਰਾਂ ਵੱਲੋਂ ਇਲਾਜ਼ ਲਈ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ।ਮਾਸੂਮ ਐਸ਼ਦੀਪ ਦੇ ਮਾਪਿਆਂ ਨੇ ਦੱਸਿਆ ਕਿ ਉਹ ਆਪਣੇ ਭਰਾ ਨਾਲ ਘਰ ਦੇ ਬਾਹਰ ਖੇਡ ਰਿਹਾ ਸੀ ਕਿ ਉਨ੍ਹਾਂ ਦੇ ਗਵਾਂਡੀਆਂ ਵੱਲੋਂ ਰੱਖੇ ਪਿਟਬੁੱਲ ਕੁੱਤੇ ਵੱਲੋਂ ਐਸ਼ ਤੇ ਹਮਲਾ ਕਰ ਦਿੱਤਾ। ਬਹੁਤ ਮੁਸ਼ਕਲ ਨਾਲ ਪਰਿਵਾਰ ਵੱਲੋਂ ਐਸ਼ ਨੂੰ ਕੁੱਤੇ ਕੋਲੋਂ ਛੁਡਵਾਇਆ। ਇਸ ਦੌਰਾਨ ਐਸ਼ ਦਾ ਚਿਹਰਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *