ਖਹਿਰੇ ਤੋਂ ਬਾਅਦ ਫਸਿਆ ਬੇੈਸ ਕਸੂਤਾ ਹੋ ਸਕਦੀ ਹੈ ਗ੍ਰਿਫ਼ਤਾਰੀ

Latest Update

ਖਹਿਰਾ ਤੋਂ ਬਾਅਦ ਬੈਂਸ ਫਸਿਆ ਕਸੂਤਾ!ਹੋ ਸਕਦੀ ਹੈ ਗ੍ਰਿਫਤਾਰੀਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੁਝ ਜਿਹੀਆਂ ਉਸ ਲਾਲ ਪੱਥਰਾਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਈ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਲਾਂ ਆਏ ਦਿਨ ਹੀ ਵਧਦੀਆਂ ਜਾ ਰਹੀਆਂ ਹਨ ।ਬੀਤੇ ਦਿਨ ਹੀ ਤੁਹਾਨੂੰ ਦੱਸ ਦਈਏ ਕਿ ਸਿਮਰਜੀਤ ਸਿੰਘ ਬੈਂਸ ਖਿਲਾਫ ਅਦਾਲਤ ਨੇ ਵਾਰੰਟ ਜਾਰੀ ਕਰ ਕਰ ਕੇ ਉਨ੍ਹਾਂ ਨੂੰ ਅਠਾਰਾਂ ਨਵੰਬਰ ਤੱਕ ਅਦਾਲਤ ਦੇ ਵਿਚ ਪੇਸ਼ ਹੋਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।ਉੱਥੇ ਹੀ ਅੱਜ ਅਕਾਲੀ ਦਲ ਵੱਲੋਂ ਮਹਿਲਾ ਨੂੰ ਇਨਸਾਫ ਦਿਵਾਉਣ ਦੇ ਲਈ ਪਟਿਆਲਾ ਕਮਿਸ਼ਨਰ ਦਫ਼ਤਰ ਅਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ ,ਉਨ੍ਹਾਂ ਨੇ ਮੰਗ ਕੀਤੀ ਕਿ ਬੈਂਸ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ ।ਅਤੇ ਉਨ੍ਹਾਂ ਨੇ ਕਿਹਾ ਕਿ ਉਸ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ ।ਉਨ੍ਹਾਂ ਨੇ ਮੀਡੀਆ ਅੱਗੇ ਆਪਣੇ ਬਿਆਨ ਰੱਖੇ ਹਨ

ਕਿ ਪੰਜਾਬ ਦੀ ਵਿੱਚ ਧੋਖਾਧੜੀ ਵਾਲੇ ਅਫ਼ਸਰ ਅਜੇ ਵੀ ਹਨ ਪਰ ਕੁਝ ਅਜਿਹੇ ਵੱਡੇ ਅਤੇ ਖ਼ਾਸ ਅਫ਼ਸਰ ਵੀ ਹਨ ਜਿਹੜੇ ਕਿ ਸੱਚ ਦਾ ਸਹਾਰਾ ਬਣਦੇ ਹਨ ।ਉਨ੍ਹਾਂ ਨੇ ਆਪਣੇ ਬਿਆਨਾਂ ਅਨੁਸਾਰ ਇਹ ਵੀ ਦੱਸਦਿਆਂ ਹੋਇਆਂ ਕਿਹਾ ਕਿ ਬੈਂਸ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ ਅਤੇ ਉਸ ਖ਼ਿਲਾਫ਼ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਵੇ।ਉਨ੍ਹਾਂ ਨੇ ਇਹ ਵੀ ਕਿਹਾ ਕਿ ਜਿਹੜਾ ਅਫ਼ਸਰ ਸੰਵਿਧਾਨ ਦੇ ਹਿਸਾਬ ਨਾਲ ਕੁਰਸੀ ਤੇ ਬੈਠ ਕੇ ਕੰਮ ਨਹੀਂ ਕਰ ਸਕਦਾ ਉਸ ਨੂੰ ਕੋਈ ਹੱਕ ਨਹੀਂ ਹੈ ਕੀ ਉਹ ਸਿਆਸਤ ਵਿੱਚ ਬੈਠ ਕੇ ਅਜਿਹੇ ਗ਼ੈਰਕਾਨੂੰਨੀ ਕੰਮ ਕਰੇ।ਇੰਨੀਆਂ ਗੱਲਾਂ ਕਰਦੇ ਹੋਇਆਂ ਉਨ੍ਹਾਂ ਨੇ ਕਿਹਾ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਪਕਡ਼ਿਆ ਜਾਵੇਗਾ ਉਨ੍ਹਾਂ ਉੱਤੇ ਬਣਦੀ ਕਾਰਵਾਈ ਕੀਤੀ ਜਾਵੇ ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਓ।

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *