30 ਤੋਲ਼ੇ ਸੋਨਾ ਅਤੇ 1 ਲੱਖ ਰੁਪਏ ਹੋਏ ਚੋਰੀ, Security guards ਦੀਆਂ ਅੱਖਾਂ ਸਾਹਮਣੇ ਚੋਰ ਹੋਏ ਫ਼ਰਾਰ

Latest Update






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਮੋਹਾਲੀ ਦੇ ਜ਼ੀਰਕਪੁਰ ’ਚ ਚੋਰੀ, ਲੁੱਟ ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜ਼ਾ ਘਟਨਾ ’ਚ ਚੋਰ 18 ਮਿੰਟਾਂ ’ਚ 30 ਤੋਲ਼ੇ ਸੋਨਾ ਅਤੇ 1 ਲੱਖ ਤੋਂ ਵੀ ਜ਼ਿਆਦਾ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਗਾਰਡ ਹੋਣ ਦੇ ਬਾਵਜੂਦ ਸੋਸਾਇਟੀ ’ਚ ਦਾਖ਼ਲ ਹੋਣ ਲਈ ਐਂਟਰੀ ਕਰਵਾਈ ਅਤੇ ਬਹੁਤ ਹੀ ਅਰਾਮ ਨਾਲ 30 ਤੋਲ਼ੇ ਸੋਨਾ ਅਤੇ 1 ਲੱਖ ਦੀ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ। ਚੋਰੀ ਦੀ ਘਟਨਾ ਸੀ. ਸੀ. ਟੀ. ਵੀ. (CCTV Camera) ’ਚ ਕੈਦ ਹੋ ਗਈ।

ਚੋਰਾਂ ਨੇ ਸਿੱਧਾ ਘਰ ਦੇ ਮੁੱਖ ਗੇਟ ਦਾ ਤਾਲ਼ਾ ਤੋੜਿਆ ਅਤੇ ਉਹ ਤੋਂ ਬਾਅਦ ਉਹ ਸਿੱਧਾ ਅਲਮਾਰੀ ਵੱਲ ਗਏ, ਜਿੱਥੇ ਗਹਿਣੇ ਅਤੇ ਨਕਦੀ ਰੱਖੀ ਹੋਈ ਸੀ, ਜਿਵੇਂ ਕਿ ਉਨ੍ਹਾਂ ਨੂੰ ਪਹਿਲਾਂ ਤੋਂ ਹੀ ਜਾਣਕਾਰੀ ਹੋਵੇ। ਘਰ ਦੇ ਮਾਲਕ ਓਮ ਪ੍ਰਕਾਸ਼ ਸੈਣੀ ਨੇ ਦੱਸਿਆ ਕਿ ਉਹ ਨੌਕਰੀ ਕਰਦੇ ਹਨ ਅਤੇ ਉਨ੍ਹਾਂ ਦੀ ਪਤਨੀ ਘਰੇਲੂ ਔਰਤ ਹੈ। ਉਨ੍ਹਾਂ ਦੇ ਦੋਵੇਂ ਪੁੱਤਰ ਦੂਸਰੇ ਰਾਜਾਂ ’ਚ ਕੰਮ ਕਰਦੇ ਹਨ, ਜਦਕਿ ਉਹ ਪਤੀ-ਪਤਨੀ ਹੀ ਘਰ ’ਚ ਹੁੰਦੇ ਹਨ। ਚੋਰੀ ਦੀ ਵਾਰਦਾਤ ਵੀ. ਆਈ. ਪੀ. ਰੋਡ ’ਤੇ ਸਥਿਤ ਮਾਇਆ ਗਾਰਡਨ ਸੁਸਾਇਟੀ ’ਚ ਵਾਪਰੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *