ਸਿਰ ਤੇ ਦਸਤਾਰ ਸਜਾਕੇ ਥਾ ਣੇ ਦਾਰ ਕਰ ਰਿਹਾ ਸੀ ਘਟੀਆ ਕ ਰਤੂ ਤ – Latest Update

Latest Update






ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈਸੋਸ਼ਲ ਮੀਡੀਆ ਤੇ ਏਸ ਵਰਦੀਧਾਰੀ ਥਾਣੇਦਾਰ ਦੀ ਵੀਡੀਓ ਖੂਬ ਵਾਇਰਲ ਹੋ ਰਹੀ ਐ ਜਿਸਦੇ ਵਿੱਚ ਇਹ ਜਨਾਬ ਵਰਦੀ ਪਾਕੇ ਤੇ ਸਿਰ ਸਦਤਾਰ ਸਜਾਕੇ ਸ਼ਰੇਆਮ ਮੋਟਰਸਾਇਕਲ ‘ਤੇ ਬੈਠ ਫਿਲਮੀ ਅੰਦਾਜ ਬੀੜੀ ਦੇ

ਸੂਟੇ ਲਗਾ ਰਿਹਾ ਸੀ ਏਸ ਦੌਰਾਨ ਹੀ ਮੌਕੇ ਤੇ ਏਸ ਦੇਖ ਪੱਤਰਕਾਰ ਆਪਣਾ ਕੈਮਰਾ ਔਨ ਕਰ ਦਿੰਦੇ ਅੱਗੇ ਸੁਣੋ ਫਿਰ ਜਨਾਬ ਪੱਤਰਕਾਰਾਂ ਤੇ ਵਰਦੀ ਦਾ ਰੌਹਬ ਝਾੜਕੇ ਕਿਵੇਂ ਉਨ੍ਹਾਂ ਉੱਥੋਂ ਭਜਾਉਂਣ ਦੀ ਕੋਸ਼ਿ੍ਸ਼ ਕੀਤੀ ਪਰ ਪੱਤਰਕਾਰਾਂ ਏਸ ਥਾਣੇਦਾਰ ਦੀ ਘਟੀਆ ਕਰਤੂਤ ਕੈਮਰੇ ਵਿੱਚ ਕੈਦ ਕਰ ਲਈ,ਦਰਸਲ ਇਹ ਮਾਮਲਾ ਲੁਧਿਆਣਾ ਹੈ ਜਿੱਥੇ ਡੀਸੀ ਦਫਤਰ ਦੇ ਬਾਹਰ ਇਹ ਜਨਾਬ ਬੀੜੀ ਪੀਂਦਾ ਫੜ੍ਹਿਆ ਗਿਆ ਤੇ ਜਿਸਦੀ ਵੀਡੀਓ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਹੀ ਹੈ ਸੋ ਦੋਸਤੋ ਤੁਸੀ ਏਸ ਥਾਣੇਦਾਰ ਬਾਰੇ ਕੀ ਕਹਿਣਾ ਚਾਹੋਂਗੇ ਆਪਣੀ ਰਾਏ ਕੁਮੈਂਟ ਬੋਕਸ ਵਿੱਚ ਜਰੂਰ ਸਾਂਝੀ ਕਰਿਓ,

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *