ਡਾਂਸਰ ‘ਤੇ ਗਲਾਸ ਸੁੱਟਣ ਵਾਲਾ ਪੁਲਿਸ ਮੁਲਾਜ਼ਮ ਫੜਿਆ ਗਿਆ – eOnlineToday

Latest Update






ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈਪਿਛਲੇ ਕੁੱਝ ਦਿਨਾਂ ਤੋਂ ਸੋਸਲ ਮੀਡੀਆ ‘ਤੇ ਸਮਰਾਲਾ ਦੇ ਇੱਕ ਨਿੱਜੀ ਪੈਲੇਸ ‘ਚ ਇੱਕ ਡਾਂਸਰ ਨਾਲ ਝਗੜਾ ਕਰਨ ਤੇ ਉਸਦੇ ਉਪਰ ਸਰਾਬ ਨਾਲ ਭਰਿਆ ਗਲਾਸ ਮਾਰਨ ਦੇ ਮਾਮਲੇ ਵਿਚ ਪੁਲਿਸ ਨੇ ਪਰਚਾ

ਦਰਜ਼ ਕਰਨ ਤੋਂ ਬਾਅਦ ਮੁੱਖ ਮੁਜਰਮ ਨੂੰ ਗ੍ਰਿਫਤਾਰ ਕਰ ਲਿਆ। ਗ੍ਰਿਫਤਾਰ ਮੁਜਰਮ ਦੀ ਪਹਿਚਾਣ ਜਗਰੂਪ ਸਿੰਘ ਦੇ ਤੌਰ ‘ਤੇ ਹੋਈ ਹੈ ਜੋਕਿ ਖੁਦ ਇੱਕ ਪੁਲਿਸ ਮੁਲਾਜਮ ਹੈ। ਇਸ ਕੇਸ ਵਿਚ ਤਿੰਨ ਜਣੇ ਨਾਮਜਦ ਹਨ, ਜਿੰਨ੍ਹਾਂ ਦੀ ਪਹਿਚਾਣ ਕੀਤੀ ਜਾ ਰਹੀ ਹੈ। ਇਹ ਮਾਮਲਾ ਸੋਸਲ ਮੀਡੀਆ ‘ਤੇ ਭੜਕਿਆ ਹੋਇਆ ਸੀ ਤੇ ਮਹਿਲਾ ਕਮਿਸ਼ਨ ਨੇ ਵੀ ਪੁਲਿਸ ਨੂੰ ਇਸ ਮਾਮਲੇ ਵਿਚ ਸਖ਼ਤ ਕਾਰਵਾਈ ਦੇ ਆਦੇਸ਼ ਦਿੱਤੇ ਸਨ। ਹਾਲਾਂਕਿ ਇਸ ਕਾਂਡ ‘ਚ ਡਾਂਸਰ ਸਿਮਰ ਸੰਧੂ ਦੇ ਵਿਰੌਧ ਵਿਚ ਸਮਾਗਮ ਦੇ ਪ੍ਰਬੰਧਕ ਅਤੇ ਹੋਰ ਡੀਜੇ ਵਾਲੇ ਇਕੱਠੇ ਹੋ ਗਏ ਸਨ ਤੇ ਉਨ੍ਹਾਂ ਉਕਤ ਡਾਂਸਰ ਉਪਰ ਸ਼ਰਾਬ ਪੀ ਕੇ ਵਿਵਾਦ ਕਰਨ ਦੇ ਦੋਸ਼ ਲਗਾਏ ਸਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *