ਆਹ ਸੁਣ ਲਓ ਮਾਂ ਨੇ ਦੱਸੀ ਸਾਰੀ ਗੱਲਬਾਤ – eOnlineToday

Latest Update






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬੀਤੇ ਦਿਨੀ ਛੋਟੇ ਬੱਚੇ ਅਜਮਜੋਤ ਸਿੰਘ ਸਿੰਘ ਦੀ ਮ੍ਰਿਤਕ ਦੇਹ ਮਾਨਸਾ ਦੇ ਬੱਸ ਅੱਡੇ ਤੋਂ ਮਿਲਣ ਤੋਂ ਬਾਅਦ ਪੂਰੇ ਜ਼ਿਲ੍ਹੇ ਸਨਸਨੀ ਫੈਲ ਗਈ ਸੀ ਤੇ ਏਸ ਘਟਨਾ ਨੇ ਪੂਰੇ ਪੰਜਾਬ ਦੇ ਲੋਕਾਂ ਨੂੰ ਹਿਲਾਕੇ ਰੱਖ ਦਿੱਤਾ ਹਰ ਕਿਸੇ ਦੀ ਜ਼ੁਬਾਨ ਤੇ ਬੱਸ ਇਹੀ ਸਵਾਲ ਸੀ ਕੀ ਆਖਿਰ ਕਿਸਨੇ ਕੀਤਾ ਹੋਵੇਗਾ ਏਸ ਬੱਚੇ ਦਾ ਕਤਲ ਤਾਂ ਦੱਸ ਦੀਏ ਕੀ ਇਸਦਾ ਕਾਤਲ ਕੋਈ ਹੋਰ ਨਹੀਂ ਬਲਕਿ ਬੱਚੇ ਦੀ ਮਾਂ ਹੀ ਉਸਦੀ ਕਾਤਲ ਨਿਕਲੀ ਜੀ ਹਾਂ ਇਹ ਸੁਣਕੇ ਸ਼ਾਇਦ ਤੁਹਾਨੂੰ ਯਕੀਨ ਨਾ ਹੋਵੇ ਪਰ ਜਦੋਂ ਹੀ ਪੁਲਿਸ ਨੇ ਉਸਨੂੰ ਕਾਬੂ ਕੀਤਾ ਤਾਂ ਉਸਨੇ ਆਪਣੋਂ ਮੂੰਹੋਂ ਮੀਡੀਆ ਦੇ ਕੈਮਰੇ ਅੱਗੇ ਆਕੇ ਜੋ

ਇਸਦੇ ਦੱਸਿਆ ਉਹ ਸੁਣ ਅੰਦਰ ਤੱਕ ਰੂਹ ਕੰਬ ਜਾਵੇਗੀਜ਼ਿਕਰਯੋਗ ਹੈ ਕੀ ਇਸਦਾ ਘਰਵਾਲਾ ਕਿਸੇ ਮਾਮਲੇ ਚ ਜੇਲ੍ਹ ਅੰਦਰ ਬੰਦ ਤੇ ਮਰਗੋਂ ਘਰਦਾ ਗੁਜ਼ਾਰਾਂ ਚਲਾਉਂਣਾ ਔਖਾ ਸੀ ਜਿਸਦੇ ਚੱਲਦੇ ਏਸ ਨੇ ਤੰਗ ਹੋਕੇ ਬੱਚੇ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਪਰ ਗੱਲ ਹਜ਼ਮ ਨਹੀ ਹੋ ਰਹੀ ਕਿਉਕੀ ਪੁੱਤ ਕੁਪੁੱਤ ਬਣਦੇ ਤਾਂ ਦੇਖੇ ਸੀ ਪਰ ਮਾਂ ਡੈਣ ਬਣਦੀ ਨਹੀਂ ਬਾਕੀ ਖੁਲਾਸੇ ਤਾਂ ਪੁਲਿਸ ਦੀ ਜਾਂਚ ਤੋਂ ਬਾਅਦ ਹੀ ਸਾਹਮਣੇ ਆ ਸਕਦੇ ਹਨ ਫਿਲਹਾਲ ਜੋ ਸਾਨੂੰ ਜਾਣਕਾਰੀ ਮਿਲੀ ਉਹ ਤੁਾਹਡੇ ਨਾਲ ਸਾਂਝੀ ਕਰ ਰਹੇ ਹਾਂ ਇਸਦੇ ਨਾਲ ਪੁਲਿਸ ਦੱਸਿਆ ਕੀ ਮੁਲਜ਼ਾਮ ਔਰਤ ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *