ਆਪਣੇ ਘਰ ਜਾ ਰਿਹਾ ਸੀ ਪਰਿਵਾਰ, ਘਰ ਤੋਂ ਥੋੜੀ ਦੂਰ ਵਾਪਰ ਗਿਆ ਭਾਣਾ

Latest Update






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸੁਭਾਨਪੁਰ ਸੜਕ ‘ਤੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਕੂਲ ਨਡਾਲਾ ਦੇ ਬਿਲਕੁਲ ਸਾਹਮਣੇ ਦੁਪਿਹਰ ਸਾਢੇ ਕੁ ਬਾਰਾਂ ਵਜੇ ਸੁਭਾਨਪੁਰ ਵੱਲੋਂ ਜਾ ਰਹੀ ਇੱਕ ਐਕਸ ਯੂ ਵੀ ਕਾਰ ਪਲਟੀਆਂ ਖਾਂਦੀ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਕਾਰਨ ਕਾਰ ਸਵਾਰ 2 ਵਿਆਕਤੀਆਂ ਦੀ ਮੌਤ ਹੋ ਗਈ, ਜਦਕਿ ਕਾਰ ਸਵਾਰ ਇੱਕ ਮਹਿਲਾ ਜ਼ਖਮੀ ਹੋਈ ਹੈ।ਇਸ ਦੌਰਾਨ ਰਾਹਗੀਰਾਂ ਨੇ ਗੱਡੀ ਦੇ ਸ਼ੀਸ਼ੇ ਭੰਨ੍ਹ ਕੇ ਕਾਰ ਸਵਾਰਾਂ ਨੂੰ ਜ਼ਖਮੀ ਹਾਲਤ ਵਿਚ ਨੇੜੇ ਦੇ ਹਸਪਤਾਲ ਪਹੁੰਚਾਇਆ। ਜਿਥੇ ਡਿਊਟੀ ਡਾਕਟਰਾਂ ਨੇ ਕਾਰ ਸਵਾਰ ਲਖਬੀਰ ਸਿੰਘ ਪੁੱਤਰ ਸਵ: ਹਰਨਾਮ ਸਿੰਘ , ਲਵਦੀਪ ਸਿੰਘ(38)

ਪੁੱਤਰ ਅਜੀਤ ਸਿੰਘ ਵਾਸੀ ਚਿੰਗੜ ਕਲਾ ਥਾਣਾ ਦਸੂਹਾ ( ਹੁਸ਼ਿਆਰਪੁਰ) ਨੂੰ ਮ੍ਰਿਤਕ ਐਲਾਨ ਦਿੱਤਾ। ਜਦਕਿ ਕਾਰ ਸਵਾਰ ਹਰਜਿੰਦਰ ਕੌਰ ਪਤਨੀ ਲਵਦੀਪ ਸਿੰਘ ਜ਼ੇਰੇ ਇਲਾਜ ਹੈ।ਮਾਮਲੇ ਦੀ ਜਾਂਚ ਕਰ ਰਹੇ ਚੌਂਕੀ ਇੰਚਾਰਜ਼ ਨਡਾਲਾ ਦਲਵਿੰਦਰਬੀਰ ਸਿੰਘ ਨੇ ਦੱਸਿਆ ਕਿ ਉਕਤ ਪਰਿਵਾਰ ਆਪਣੀ ਗੱਡੀ ਪੀਬੀ 10 ਬੀਐੱਮ 6061 ਵਿਚ ਸਵਾਰ ਹੋ ਕੇ ਆਪਣੇ ਪਿੰਡ ਚਿੰਗੜ ਕਲਾਂ ਤੋਂ ਪਿੰਡ ਸੰਗੋਵਾਲ ਜਾ ਰਹੇ ਸੀ ਜਦ ਉਹ ਉਕਤ ਜਗ੍ਹਾ ਉੱਤੇ ਪੁੱਜੇ। ਉਹਨਾ ਦੱਸਿਆ ਕਿ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਹੈ ਤੇ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *