40 ਸਾਲਾ BODY BUILDER ਦਾ ਭੇਦ ਭਰੇ ਹਾਲਾਤਾਂ ਵਿੱਚ ਹੋਇਆ ਕ*ਤਲ

Latest Update

ਨਾਭਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਇਕ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।ਮ੍ਰਿਤਕ ਦੀ ਪਛਾਣ ਜੋਰਾਵਰ ਸਿੰਘ, ਉਮਰ 40 ਸਾਲ ਵਜੋਂ ਹੋਈ ਹੈ। ਉਸ ਦੇ 2 ਬੱਚੇ ਵੀ ਹਨ। ਮ੍ਰਿਤਕ ਦੇ ਪਿਤਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਨ੍ਹਾਂ ਦੇ ਮੁੰਡੇ ਦੀ ਲਾਸ਼ ਭੇਦਭਰੇ ਹਾਲਾਤਾਂ ਵਿਚ ਮਿਲੀ ਹੈ। ਇਹ ਦੇਹ ਹਸਪਤਾਲ ਦੇ ਨਾਲ ਦੀ ਬਿਲਿਡੰਗ ਵਿਚੋਂ ਬਰਾਮਦ ਹੋਈ। ਜ਼ੋਰਾਵਰ ਦੇ ਮੂੰਹ ਵਿਚੋਂ ਖੂਨ ਵਗ ਰਿਹਾ ਸੀ, ਬਾਹਾਂ ਸੁੱਜੀਆਂ ਹੋਈਆਂ ਸਨ ਤੇ ਪੇਟ ਫੁੱਲਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ

ਜ਼ੋਰਾਵਰ ਬੀਤੀ ਦਿਨ ਦੁਪਹਿਰ 3 ਵਜੇ ਤੋਂ ਲਾਪਤਾ ਸੀ। ਉਹ ਫੋਨ ਵੀ ਨਹੀਂ ਚੁੱਕ ਰਿਹਾ ਸੀ।ਇਕ ਵਿਅਕਤੀ ਉਸ ਨੂੰ ਆਪਣੇ ਨਾਲ ਬਾਈਕ ‘ਤੇ ਬਿਠਾ ਕੇ ਲੈ ਕੇ ਗਿਆ ਸੀ। ਜਦੋਂ ਪਰਿਵਾਰ ਵਾਲਿਆਂ ਨੇ ਉਕਤ ਬੰਦੇ ਤੋਂ ਜੋਰਾਵਰ ਬਾਰੇ ਪੁੱਛਿਆ ਤਾਂ ਉਸ ਨੇ ਕੁਝ ਨਹੀਂ ਦੱਸਿਆ ਕਿ ਬੀਤੀ ਰਾਤ ਉਸ ਨੇ ਦੱਸਿਆ ਕਿ ਹਸਪਤਾਲ ਦੇ ਨੇੜੇ ਦੀ ਬਿਲਡਿੰਗ ਵਿਚੋਂ ਉਸ ਦੀ ਲਾਸ਼ ਲੈ ਲਿਓ। ਪਰਿਵਾਰ ਦਾ ਕਹਿਣਾ ਹੈ ਕਿ ਦੋਸ਼ੀ ਵਿਅਕਤੀ ਨੂੰ ਸਖਤ ਸਜ਼ਾ ਮਿਲਣੀ ਚਾਹੀਦੀ ਹੈ।

ਪੁਲਿਸ ਮੌਕੇ ‘ਤੇ ਜਾਂਚ ਕਰ ਰਹੀ ਹੈ ਤੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ ਤੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਜ਼ੋਰਾਵਰ ਸਿੰਘ ਪਟਿਆਲਾ ਰਹਿੰਦਾ ਸੀ। ਪਟਿਆਲੇ ਤੋਂ ਨਾਭਾ ਪਰਿਵਾਰ ਨੂੰ ਮਿਲਣ ਆ ਰਿਹਾ ਸੀ। ਅਜੇ ਉਹ ਪਟਿਆਲਾ ਪਹੁੰਚਿਆ ਹੀ ਨਹੀਂ ਸੀ ਕਿ ਰਸਤੇ ਵਿਚ ਹੀ ਇਕ ਨੌਜਵਾਨ ਉਸ ਨੂੰ ਬਾਈਕ ਉਤੇ ਬਿਠਾ ਕੇ ਨਾਲ ਲੈ ਗਿਆ। ਉਸ ਦੀ ਭਾਲ ਕੀਤੀ ਜਾ ਰਹੀ ਹੈ। ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ ਤੇ ਜਲਦ ਹੀ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *