ਵੇਖੋ ਕਿਵੇਂ ਛੋਟੇ ਜਿਹੇ ਬੱਚੇ ਨੇ ਚੋਰ ਤੋਂ ਬਚਾਇਆ ਪਰਸ, ਜੇ ਵੀਡੀਓ ਨਾ ਹੁੰਦੀ ਤਾਂ ਨਾ ਹੁੰਦਾ ਯਕੀਨ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਹੁਸ਼ਿਆਰਪੁਰ ‘ਚ ਚੋਰਾਂ ਅਤੇ ਲੁਟੇਰਿਆਂ ਦੇ ਹੌਂਸਲੇ ਕਿੰਨੇ-ਕੁ ਜ਼ਿਆਦਾ ਬੁਲੰਦ ਨੇ ਇਸਦਾ ਅੰਦਾਜ਼ਾ ਤੁਸੀਂ ਸਹਿਜ਼ੇ ਹੀ ਇਸ ਵੀਡੀਓ ਨੂੰ ਦੇਖ ਕੇ ਲਗਾ ਸਕਦੇ ਹੋ। ਕਿਉਂਕਿ ਚਿੱਟੇ ਦਿਨ ਹੀ ਇਕ ਦੁਕਾਨ ਅੰਦਰ ਵੜ ਕੇ ਚੋਰ ਮਹਿਲਾ ਦਾ ਪਰਸ ਚੁੱਕ ਕੇ ਫਰਾਰ ਹੋ ਗਿਆ। ਤਾਜ਼ੀਆਂ ਤਸਵੀਰਾਂ ਹੁਸ਼ਿਆਰਪੁਰ ਦੇ ਕਸਬਾ ਮਾਹਿਲਪੁਰ ਦੀਆਂ ਨੇ ਜਿੱਥੇ ਕਿ ਥਾਣਾ ਮਾਹਿਲਪੁਰ ਤੋਂ ਮਹਿਜ਼ 50 ਕੁ ਮੀਟਰ ਦੀ ਦੂਰੀ ‘ਤੇ ਹੀ ਸਥਿਤ ਇਕ ਮੋਬਾਇਲ ਰਿਪੇਅਰ ਦੀ ਦੁਕਾਨ ਤੋਂ ਇਕ ਚੋਰ ਮੋਬਾਈਲ ਵੇਚਣ ਬਹਾਨੇ ਆਉਂਦਾ ਹੈ ਤੇ ਮੌਕਾ ਮਿਲਦਿਆਂ ਹੀ ਕਾਊਂਟਰ ਤੋਂ ਪਰਸ ਚੁੱਕ ਕੇ ਫਰਾਰ ਹੋ ਜਾਂਦਾ

ਹੈ।ਜਾਣਕਾਰੀ ਮੁਤਾਬਿਕ ਗੁਰਪ੍ਰੀਤ ਕੌਰ ਪਤਨੀ ਪ੍ਰਭਜੋਤ ਸਿੰਘ ਵਾਸੀ ਮਾਹਿਲਪੁਰ ਆਪਣੇ ਬੱਚੇ ਨੂੰ ਸਕੂਲ ਤੋਂ ਵਾਪਿਸ ਘਰ ਲੈ ਕੇ ਜਾ ਰਹੀ ਸੀ ਤਾਂ ਰਸਤੇ ‘ਚ ਫੋਨ ਨੂੰ ਸਕਰੀਨ ਗਾਰਡ ਪੁਆਉਣ ਲਈ ਪ੍ਰਿੰਸ ਟੈਲੀਕਾਮ ਦੀ ਦੁਕਾਨ ‘ਤੇ ਰੁਕ ਗਈ। ਇਸ ਦੌਰਾਨ ਉਹ ਸਕ੍ਰੀਨ ਗਾਰਡ ਪੁਆ ਰਹੀ ਸੀ ਤਾਂ ਮੋਟਰਸਾਈਕਲ ‘ਤੇ ਆਏ 2 ਮੁਡਿੰਆਂ ‘ਚੋਂ ਇਕ ਮੋਬਾਈਲ ਵੇਚਣ ਬਹਾਨੇ ਅੰਦਰ ਆਇਆ ਤੇ ਮੌਕਾ ਮਿਲਦਿਆਂ ਹੀ ਮਹਿਲਾ ਦਾ ਪਰਸ ਚੁੱਕ ਕੇ ਫਰਾਰ ਹੋ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *