ਮਜੀਠੀਆ ਅਤੇ ਨਵਜੋਤ ਸਿੰਘ ਸਿੱਧੂ ਨੂੰ ਇਸ ਕੁੜੀ ਨੇ ਦਿੱਤੀ ਕਰਾਰੀ ਹਾਰ ,ਦੇਖੋ ਕੌਣ ਏ ਇਹ ਨਾਢੂ ਖ਼ਾਨ

Latest Update

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਉਸ ਤੋਂ ਪਹਿਲਾਂ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਦੱਸ ਮਾਰਚ ਦੋ ਹਜਾਰ ਬਾਈ ਆਮ ਆਦਮੀ ਪਾਰਟੀ ਨੇ ਇਤਿਹਾਸ ਰਚ ਕੇ ਰੱਖ ਦਿੱਤਾ ਆਮ ਆਦਮੀ ਪਾਰਟੀ ਦੀ ਪੰਜਾਬ ਦੇ ਵਿੱਚ ਇੱਕ ਬਹੁਤ ਵੱਡੀ ਜਿੱਤ ਹੋਈ ਹੈ ਜਿਨ੍ਹਾਂ ਨੇ ਬੱਨਵੇ ਸੀਟਾਂ ਦੇ ਨਾਲ ਆਪਣੀ ਜਿੱਤ ਬਰਕਰਾਰ ਕੀਤੀ ਹੈ ਤੇ ਇਸ ਵੇਲੇ ਮੁੱਖਮੰਤਰੀ ਭਗਵੰਤ ਮਾਨ ਬਣ ਚੁੱਕੇ ਹਨ ਆਮ ਆਦਮੀ ਪਾਰਟੀ ਦਾ ਦਬਦਬਾ ਇੰਨਾ ਜ਼ਿਆਦਾ ਸੀ

ਕੀ ਪੰਜਾਬ ਦੇ ਵਿੱਚ ਪੂਰੀ ਦੀ ਪੂਰੀ ਸਰਕਾਰ ਆਮ ਆਦਮੀ ਪਾਰਟੀ ਦੀ ਬਣ ਚੁੱਕਿਆ ਇਸ ਦੇ ਨਾਲ ਹੀ ਅਸੀਂ ਤੁਹਾਨੂੰ ਵੀ ਦੱਸਣਾ ਚਾਹੁੰਦੇ ਹਾਂ ਕਿ ਜਿਹੜੇ ਆਪਣੇ ਆਪ ਨੂੰ ਦਿੱਗਜ ਜਗਾਉਂਦੇ ਸੀ ਕਿ ਸਾਨੂੰ ਤਾਂ ਕੋਈ ਹਰਾ ਹੀ ਨਹੀਂ ਸਕਦਾ ਹੈ ਸਾਡੇ ਇਲਾਕਿਆਂ ਦੇ ਵਿਚ ਭਰਾਵਾਂ ਦੀ ਪਾਰਟੀ ਨੇ ਇਨ੍ਹਾਂ ਨੂੰ ਬੁਰੇ ਤਰੀਕੇ ਦੇ ਨਾਲ ਹਰਾਇਆ ਤਾਂ ਇਸ ਬਾਰੇ ਪਤਾ ਹੋਵੇਗਾ ਕਿ ਨਵਜੋਤ ਸਿੰਘ ਸਿੱਧੂ ਅਤੇ ਮਜੀਠੀਆ ਦੇ ਵੱਲੋਂ ਅਕਸਰ ਹੀ ਕਿਹਾ ਜਾਂਦਾ ਸੀ ਕਿ ਅਸੀਂ ਦੋਨੋਂ ਹੀ ਬਹੁਤੀ ਦਿੱਗਜਾਂ ਅਤੇ ਸਾਨੂੰ ਦੋਨਾਂ ਨੂੰ ਕੋਈ ਵੀ ਹਰਾ ਨਹੀਂ ਸਕਦਾ ਹੈ

ਅਧਿਐਨਾਂ ਦੇ ਵੱਲੋਂ ਕਦੇ ਵੀ ਆਮ ਆਦਮੀ ਪਾਰਟੀ ਦੀ ਗੱਲ ਨਹੀਂ ਕੀਤੀ ਜਾਂਦੀ ਹੀ ਉਹਨੂੰ ਲੱਗਦਾ ਸੀ ਕਿ ਸਾਡੀ ਦੋਨਾਂ ਵਿੱਚੋਂ ਕਿਸੇ ਇੱਕ ਨੇ ਜਿੱਤ ਜਾਣਾ ਹੈ ਅਤੇ ਆਮ ਆਦਮੀ ਪਾਰਟੀ ਦਾ ਤਾਂ ਇੱਥੇ ਨਾਮੋ ਨਿਸ਼ਾਨ ਵੀ ਨਹੀਂ ਪਰ ਇਸ ਦੇ ਨਾਲ ਹੀ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਆਮ ਆਦਮੀ ਪਾਰਟੀ ਨੇ ਬੱਨਵੇ ਸੀਟਾਂ ਤਾਂ ਹਾਸਿਲ ਕਰ ਲਈਆਂ ਪਰ ਅੰਮ੍ਰਿਤਸਰ ਦੇ ਵਿੱਚ ਇੱਕ ਕੁੜੀ ਨੇ ਨਵਜੋਤ ਸਿੰਘ ਸਿੱਧੂ ਅਤੇ ਮਜੀਠੀਆ ਨੂੰ ਜਿਸ ਤਰੀਕੇ ਦੇ ਨਾਲ ਹਰਾਇਆ

ਇਹੋ ਜਿਹੀ ਹਾਰ ਪ੍ਰਮਾਤਮਾ ਕਦੇ ਵੀ ਕਿਸੇ ਨੂੰ ਨਾ ਦੇਵੇ ਬਹੁਤ ਹੀ ਬੁਰੇ ਤਰੀਕੇ ਦੇ ਨਾਲ ਉਨ੍ਹਾਂ ਨੂੰ ਹਰਾਇਆ ਇਸ ਲਈ ਜ਼ਿੰਦਗੀ ਵਿੱਚ ਕਦੇ ਵੀ ਘਮੰਡ ਨਹੀਂ ਕਰਨਾ ਚਾਹੀਦਾ ਹੈ ਅਤੇ ਨਾ ਹੀ ਲੋਕਾਂ ਦੇ ਨਾਲ ਧੋਖਾਧੜੀ ਕਿਉਂਕਿ ਜਦੋਂ ਲੋਕਾਂ ਦੇ ਨਾਲ ਤੁਸੀਂ ਧੋਖਾਧੜੀ ਕਰਦੇ ਹੋ ਤਾਂ ਲੋਕ ਉਹ ਸਬਕ ਸਿਖਾਉਂਦੇ ਹਨ ਜਿਸ ਦੀ ਕਿਸੇ ਨੇ ਕਦੇ ਕਲਪਨਾ ਵੀ ਨਹੀਂ ਕੀਤੀ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਅਮਲੀ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *