ਜਿੱਤ ਤੋਂ ਬਾਅਦ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਤੇ ਵੇਖੋ ਕੀ ਕਿਹਾ

Latest Update

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਦੇ ਵਿੱਚ ਇੱਕ ਬਹੁਤ ਵੱਡੀ ਜਿੱਤ ਹੋਈ ਹੈ ਇਸ ਜਿੱਤ ਨੇ ਇਤਿਹਾਸ ਬਣਾ ਕੇ ਰੱਖ ਦਿੱਤਾ ਹੈ ਕਿਉਂਕਿ ਆਮ ਆਦਮੀ ਪਾਰਟੀ ਦੇ ਵੱਲੋਂ ਬੱਨਵੇ ਸੀਟਾਂ ਹਾਸਿਲ ਕਰ ਲਈਆਂ ਗਈਆਂ ਹਨ ਅਤੇ ਬਹੁਤ ਵੱਡੀ ਗੱਲ ਹੈ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਬੱਨਵੇ ਸੀਟਾਂ ਲੈ ਕੇ ਸਾਰਿਆਂ ਨੂੰ ਹੀ ਝਾੜੂ ਦੇ ਨਾਲ ਹੂੰਝ ਲਿਆ ਗਿਆ ਹੈ ਵੱਡੇ ਵੱਡੇ ਦਿੱਗਜ ਜਿਹੜੇ ਕਹਾਉਂਦੇ ਸੀ ਕਿ ਸਾਨੂੰ ਤਾਂ ਕੋਈ ਹਰਾ ਹੀ ਨਹੀਂ ਸਕਦਾ ਹੈ

ਉਨ੍ਹਾਂ ਦੀਆਂ ਵੀ ਗੋਡੀਆਂ ਲਗਾ ਕੇ ਰੱਖ ਦਿੱਤੀਆਂ ਆਮ ਆਦਮੀ ਪਾਰਟੀ ਵਾਲਿਆਂ ਨੇ ਜੇਕਰ ਗੱਲ ਕੀਤੀ ਜਾਵੇ ਸੁਖਬੀਰ ਬਾਦਲ ਦੀ ਦੋਨਾਂ ਦੇ ਵੱਲੋਂ ਕਿਹਾ ਜਾਂਦਾ ਸੀ ਕਿ ਸਾਡੇ ਇਲਾਕਿਆਂ ਦੇ ਵਿਚ ਸਾਨੂੰ ਕੋਈ ਹਰਾ ਨਹੀਂ ਸਕਦਾ ਪਰ ਇਸ ਵਾਰ ਆਮ ਆਦਮੀ ਪਾਰਟੀ ਵਾਲਿਆਂ ਨੇ ਇਸ ਤਰੀਕੇ ਨਾਲ ਹਰਾਇਆ ਜਿਸ ਦੀ ਉਹ ਕਲਪਨਾ ਵੀ ਨਹੀਂ ਕਰ ਸਕਦੇ ਹਨ ਅਕਾਲੀ ਦਲ ਦਾ ਤਾਂ ਪੰਜਾਬ ਵਿੱਚ ਪੱਤਾ ਹੀ ਸਾਫ ਕਰ ਦਿੱਤਾ ਹੈ ਤੇ ਦੂਜੇ ਪਾਸੇ ਜੇਕਰ ਕਾਂਗਰਸ ਪਾਰਟੀ ਦੀ ਗੱਲ ਕੀਤੀ ਜਾਵੇ

ਤਾਂ ਕਾਂਗਰਸ ਪਾਰਟੀ ਦੇ ਵਿੱਚੋਂ ਚਰਨਜੀਤ ਸਿੰਘ ਚੰਨੀ ਦੋਨੋਂ ਸੀਟਾਂ ਤੋਂ ਬਹੁਤ ਹੀ ਬੁਰੇ ਤਰੀਕੇ ਦੇ ਨਾਲ ਹਾਰੇ ਅਤੇ ਕਾਂਗਰਸ ਨੂੰ ਸਿਰਫ ਅਠਾਰਾਂ ਸੀਟਾਂ ਹੀ ਮਿਲੀਆਂ ਹਨ ਉਹ ਵੀ ਜੋ ਵਧੀਆ ਬੰਦੇ ਸਨ ਉਨ੍ਹਾਂ ਨੂੰ ਹੀ ਸੀਟਾਂ ਮਿਲੀਆਂ ਹਨ ਬਾਕੀਆਂ ਦਾ ਤਾਂ ਬੁਰਾ ਹਾਲ ਹੀ ਸੀ ਸਿੱਧੂ ਮੂਸੇ ਵਾਲੇ ਨੂੰ ਵੀ ਤੁਸੀਂ ਜਾਣਦੇ ਹੋਣਗੇ ਉਹ ਵੀ ਵੱਡੀ ਤਦਾਦ ਵਿਚ ਲੋਕਾਂ ਨੂੰ ਇਹ ਕਹਿ ਰਿਹਾ ਸੀ ਕਿ ਮੈਂ ਨਹੀਂ ਹਾਰਦਾ ਪਰ ਜਿਸ ਤਰੀਕੇ ਦੇ ਨਾਲ ਸਿੱਧੂ ਮੂਸੇਵਾਲਾ ਹਾਰਿਆ ਹੈ ਉਸ ਦੀ ਜ਼ਿੰਦਗੀ ਦੀ ਸਭ ਤੋਂ ਵੱਡੀ ਹਾਰ ਹੈ

ਕਿਉਂਕਿ ਇਕ ਅੱਧੀ ਬੂਟ ਨਾਲ ਨਹੀਂ ਹਾਰਿਆ ਸਗੋਂ ਕੱਠੀਆਂ ਹੀ ਸੱਤਰ ਹਜ਼ਾਰ ਵੋਟਾਂ ਦੇ ਨਾਲ ਹਾਰਿਆ ਹੈ ਜਿਹੜਾ ਬੰਦਾ ਕਦੇ ਕਹਿ ਰਿਹਾ ਸੀ ਕੀ ਮੈਂ ਪੰਜਾਹ ਹਜ਼ਾਰ ਵੋਟਾਂ ਦੇ ਨਾਲ ਜਿੱਤੂਗਾ ਅੱਜ ਉਹੀ ਸੱਤਰ ਹਜ਼ਾਰ ਵੋਟਾਂ ਦੇ ਨਾਲ ਹਾਰ ਗਿਆ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *