ਸੋਸ਼ਲ ਮੀਡੀਆ ਦੇ ਉੱਤੇ ਅਕਸਰ ਬਹੁਤ ਸਾਰੀਆਂ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਇਸੇ ਦੌਰਾਨ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਜ਼ਿਆਦਾ ਹੈਰਾਨ ਕਰ ਦੇਣ ਵਾਲੀ ਹੈ ਜਿਸ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਇੱਕ ਵਾਰ ਹੈਰਾਨ ਰਹਿ ਜਾਓਗੇ ਜਿਵੇਂ ਜਿਵੇਂ ਸਮਾਂ ਬਦਲ ਰਿਹਾ ਹੈ ਉਸੇ ਤਰੀਕੇ ਦੇ ਨਾਲ ਦੁਨੀਆਂ ਵੀ ਬਦਲਦੀ ਹੋਈ ਨਜ਼ਰ ਆ ਰਹੀ ਹੈ ਪਰ ਇਸ ਦੇ ਨਾਲ ਨਾਲ ਅਸੀਂ ਤੁਹਾਨੂੰ ਇਹ ਦੱਸਣਾ ਚਾਹੁੰਦੇ ਹਾਂ ਕਿ ਦੁਨੀਆਂ ਨੇ ਤਰੱਕੀ ਤਾਂ ਬਹੁਤ ਕਰ ਲਈ ਹੈ ਪਰ ਲੋਕਾਂ ਦੇ ਵਿੱਚ ਰਿਸ਼ਤਿਆਂ ਨੂੰ ਲੈ ਕੇ ਸਮਝ ਖ਼ਤਮ ਹੁੰਦੀ ਜਾ ਰਹੀ ਹੈ
ਇਸਦੇ ਨਾਲ ਹੀ ਇਹੋ ਜਿਹੀਆਂ ਖ਼ਬਰਾਂ ਮੈਨੂੰ ਆਉਂਦੀਆਂ ਹਨ ਕਿ ਚਾਚੇ ਦੀ ਕੁੜੀ ਮਾਸੀ ਦੀ ਕੁੜੀ ਮਾਮੇ ਦੀ ਕੁੜੀ ਇਸ ਤਰ੍ਹਾਂ ਦੇ ਰਿਸ਼ਤਿਆਂ ਨੂੰ ਖੇਰੂੰ ਖੇਰੂੰ ਕੀਤਾ ਜਾ ਰਿਹਾ ਹੈ ਸਾਨੂੰ ਤਾਂ ਇਹ ਸਭ ਦੱਸਣ ਲੱਗੇ ਵੀ ਸ਼ਰਮ ਆਉਂਦੀ ਐ ਕਿ ਆਖਿਰਕਾਰ ਸਾਡੇ ਪੰਜਾਬ ਦੇ ਵਿੱਚ ਕਿਸ ਤਰੀਕੇ ਦੇ ਨਾਲ ਰਿਸ਼ਤਿਆਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ ਧੀ ਜੋ ਇਹ ਨੌਜਵਾਨ ਇਸ ਨੂੰ ਇਹ ਸਮਝ ਨਹੀਂ ਆਉਂਦੀ ਇਸ ਨੂੰ ਇਹ ਅਕਲ ਨਹੀਂ ਹੁੰਦੀ ਕੀ ਕਰਨ ਜਾ ਰਿਹਾ ਹੈ ਉਸ ਦੇ ਨਾਲ ਰਿਸ਼ਤਿਆਂ ਦੀ ਕਿਸ ਤਰ੍ਹਾਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ
ਅਤੇ ਬਹੁਤ ਸ਼ਰਮਨਾਕ ਹਰਕਤ ਹੈ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਤੁਸੀਂ ਦੇਖੋਗੇ ਕਿ ਇਕ ਨੌਜਵਾਨ ਨੂੰ ਫੜਿਆ ਹੋਇਆ ਹੈ ਉਸ ਨੌਜਵਾਨ ਨੂੰ ਫੜ ਕੇ ਆਲੇ ਦੁਆਲੇ ਕਾਫੀ ਲੋਕ ਖੜ੍ਹੇ ਹਨ ਅਤੇ ਉਸ ਨੂੰ ਪੁੱਛ ਰਹੇ ਹਨ ਕਿ ਆਖਿਰਕਾਰ ਤੂੰ ਇੱਥੇ ਕੀ ਕਰਨ ਆਇਆ ਹੈ ਤਾਂ ਉਸ ਵੱਲੋਂ ਕਿਹਾ ਜਾਂਦਾ ਹੈ ਕਿ ਕੀ ਮੈਂ ਇੱਥੇ ਕੁੜੀ ਨੂੰ ਮਿਲਣ ਵਾਸਤੇ ਆਇਆ ਸੀ ਜਦੋਂ ਪਿੰਡ ਵਾਸੀਆਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਆਖਿਰਕਾਰ ਤੂੰ ਕਿੰਨੀ ਵਾਰ ਇੱਥੇ ਆ ਚੁੱਕਿਆ ਹੈ ਤਾਂ ਉਸ ਨੇ ਕਿਹਾ ਕਿ ਮੈਂ ਤਕਰੀਬਨ ਇੱਥੇ ਦੋ ਵਾਰ ਮਿਲਣ ਆ ਚੁੱਕੀਆਂ ਹਨ ਜਦੋਂ ਉਸਨੂੰ ਪੁੱਛਿਆ ਜਾਂਦਾ ਹੈ ਤੂੰ ਅੱਜ ਇੱਥੇ ਕੀ ਕਰਨ ਆਇਆ ਸੀ ਇਸਦੇ ਵੱਲੋਂ ਕਿਹਾ ਜਾਂਦਾ ਹੈ ਕਿ ਅੱਜ ਅਸੀਂ ਭੱਜਣ ਦੀ ਪੂਰੀ ਤਿਆਰੀ ਵਿੱਚ ਸੀ
ਪਰ ਇਸ ਨੌਜਵਾਨ ਨੇ ਭੱਜਣਾ ਕਿਸ ਨਾਲ ਸੀ ਸਕੀ ਮਾਸੀ ਦੀ ਕੁੜੀ ਨਾਲ ਇਹ ਬਹੁਤ ਸ਼ਰਮਨਾਕ ਗੱਲ ਹੈਰਾਨ ਕਰ ਦੇਣ ਵਾਲੀ ਖ਼ਬਰ ਹੈ ਕੀਕੋ ਨੌਜਵਾਨ ਜਿਸ ਨੂੰ ਇਨ੍ਹਾਂ ਸਮਝ ਨਹੀਂ ਕਿ ਆਖਿਰਕਾਰ ਰਿਸ਼ਤੇ ਦੀਅਾਂ ਕਿਸ ਤਰੀਕੇ ਨਾਲ ਉਸਦੇ ਵੱਲੋਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ ਇਸ ਵੇਲੇ ਕਲਯੁੱਗ ਦਾ ਦੂਰ ਅਸੀਂ ਕਹਿ ਸਕਦੇ ਹਾਂ ਕਿਉਂਕਿ ਸਾਡੇ ਸਮਾਜ ਦੇ ਵਿੱਚ ਹੁਣ ਜੋ ਕੁਝ ਵੀ ਹੋ ਰਿਹਾ ਹੈ ਇਹ ਬਹੁਤ ਜ਼ਿਆਦਾ ਗ਼ਲਤ ਹੋ ਰਿਹਾ ਹੈ ਅਤੇ ਇਸ ਦਾ ਸਿੱਧਾ ਸਿੱਧਾ ਅਸਰ ਬੱਚਿਆਂ ਦੇ ਉੱਤੇ ਪੈ ਰਿਹਾ ਹੈ ਆਖਿਰਕਾਰ ਸਾਨੂੰ ਸੋਸ਼ਲ ਮੀਡੀਆ ਦੇ ਵਿੱਚ ਕੀ ਦਿਖਾਇਆ ਜਾਂਦਾ ਹੈ ਉਸ ਨੂੰ ਦੇਖ ਕੇ ਹੀ ਬੱਚੇ ਇਸ ਤਰ੍ਹਾਂ ਦੀਆਂ ਚੀਜ਼ਾਂ ਸਿੱਖਦੇ ਹਨ ਅਤੇ ਇਸ ਤਰ੍ਹਾਂ ਇਹ ਚੀਜ਼ਾਂ ਨੂੰ ਅੰਜਾਮ ਦਿੰਦੇ ਹਨ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ