ਕੋਟਕਪੂਰਾ ਮੋਗਾ ਰੋਡ ‘ਤੇ ਵਾਪਰਿਆ ਭਿਆਨਕ ਹਾਦਸਾਹਾਦਸੇ ‘ਚ 2 ਔਰਤਾਂ ਅਤੇ 3 ਮਰਦਾਂ ਦੀ ਗਈ ਜਾਨ

Latest Update






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਮੋਗਾ ਰੋਡ ‘ਤੇ ਬੀਤੀ ਰਾਤ ਕਰੀਬ 2 ਵਜੇ ਵਾਪਰੇ ਸੜਕ ਹਾਦਸੇ (Road Accident) ‘ਚ 5 ਲੋਕਾਂ ਦੀ ਮੌਤ ਹੋ ਗਈ ਤੇ 8 ਲੋਕ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਟਾਟਾ ਏਸ ‘ਚ ਸਵਾਰ 15 ਤੋਂ 20 ਵਿਅਕਤੀ ਨਗਾਹੇ ਪਿੰਡ ‘ਚ ਧਾਰਮਿਕ ਸਥਾਨ ‘ਤੇ ਮੱਥਾ ਟੇਕ ਕੇ ਵਾਪਸ ਆ ਰਹੇ ਸਨ। ਜਦੋਂ ਉਹ ਪੰਜਗਰਾਈਂ ਨੇੜੇ ਪਹੁੰਚੇ ਤਾਂ ਕੋਟਕਪੂਰਾ ਵੱਲੋਂ ਆ ਰਹੇ ਟਰਾਲੇ ਨਾਲ ਟਕਰਾ ਗਿਆ ਜਿਸ ‘ਚ ਪੰਜ ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਅੱਠ ਜਣੇ ਜ਼ਖ਼ਮੀ ਹੋ ਗਏ। ਐਸਐਚਓ ਮਨੋਜ ਕੁਮਾਰ ਨੇ ਕਿਹਾ ਕਿ ਘਟਨਾ ਦੀ ਬਰੀਕੀ ਨਾਲ ਜਾਂਚ ਚੱਲ ਰਹੀ ਹੈ। ਮ੍ਰਿਤਕਾਂ ਦੀ

ਪਛਾਣ 38 ਸਾਲਾ ਸੁਖਦੇਵ ਸਿੰਘ, 22 ਸਾਲਾ ਲਵਪ੍ਰੀਤ, 36 ਸਾਲਾ ਕਰਮਜੀਤ ਕੌਰ ਪਤਨੀ ਸੁਰੇਸ਼ ਕੁਮਾਰ, ਦੀਪਕ ਕੁਮਾਰ ਅਤੇ 35 ਸਾਲਾ ਕਰਮਜੀਤ ਕੌਰ ਪਤਨੀ ਸੁਖਚੈਨ ਸਿੰਘ ਵਜੋਂ ਹੋਈ ਹੈ।ਸੂਚਨਾ ਮਿਲਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਪਹੁੰਚੇ ਜਿਨ੍ਹਾਂ ਮ੍ਰਿਤਕਾਂ ਦੇ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਜ਼ਖਮੀਆਂ ਦੀ ਸਾਰ ਲਈ। ਸਿਵਲ ਹਸਪਤਾਲ ਦੇ ਐਸਐਮਓ ਡਾ. ਹਰਿੰਦਰ ਸਿੰਘ ਨੇ ਕਿਹਾ ਕਿ ਜ਼ਖ਼ਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ ਜਿੰਨਾ ਦੀ ਹਾਲਤ ਗੰਭੀਰ ਹੈ। ਉਨ੍ਹਾਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਅਤੇ ਹਸਪਤਾਲ ਫਰੀਦਕੋਟ ਵਿਖੇ ਰੈਫਰ ਕੀਤਾ ਜਾ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *