ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਬਣ ਚੁੱਕੇ ਹਨ ਇਸਦੇ ਨਾਲ ਹੀ ਅਸੀਂ ਤੁਹਾਨੂੰ ਇਹ ਵੀ ਦੱਸਣਾ ਚਾਹੁੰਦੇ ਹਾਂ ਕਿ ਪੰਜਾਬ ਦੇ ਵਿੱਚ ਲੋਕਾਂ ਦੇ ਵਿੱਚ ਬਹੁਤ ਹੀ ਵੱਡੀ ਖੁਸ਼ੀ ਪਾਈ ਜਾ ਰਹੀ ਹੈ ਪੰਜਾਬ ਦੇ ਸਾਰੇ ਲੋਕਾਂ ਨੂੰ ਪੰਜਾਬ ਦੀ ਵਿੱਚ ਬਦਲਾਓ ਚਾਹੀਦਾ ਸੀ ਜਿੰਨੀਆਂ ਵੀ ਪਾਰਟੀਆਂ ਸੀ ਉਨ੍ਹਾਂ ਵਿੱਚੋਂ ਇੱਕ ਆਮ ਆਦਮੀ ਪਾਰਟੀ ਰਹਿ ਚੁੱਕੀ ਸੀ ਜਿਨ੍ਹਾਂ ਦਿੱਤੇ ਲੋਕਾਂ ਦੀ ਆਖ਼ਰੀ ਉਮੀਦ ਬੱਝ ਗਈ ਸੀ ਕਿਉਂਕਿ ਬਾਕੀ ਪਾਰਟੀਆਂ ਦੇ ਵੱਲੋਂ ਤਾਂ ਪੰਜਾਬ ਦਾ ਸੱਤਿਆਨਾਸ ਕਰ ਦਿੱਤਾ ਗਿਆ ਸੀ
ਮੁੱਖ ਮੰਤਰੀ ਚੰਨੀ ਜਦੋਂ ਪਹਿਲੀ ਵਾਰ ਸੱਤਾ ਵਿੱਚ ਆਏ ਸੀ ਤਾਂ ਉਸ ਵੇਲੇ ਲੋਕਾਂ ਨੂੰ ਲੱਗਿਆ ਸੀ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਲੋਕਾਂ ਦੇ ਲਈ ਕੁਝ ਭਲੇ ਕੰਮ ਕਰਨਗੇ ਪਰ ਉਨ੍ਹਾਂ ਦੇ ਵੱਲੋਂ ਸਿਰਫ਼ ਐਲਾਨ ਕੀਤੇ ਗਏ ਉਹਨਾਂ ਦੇ ਵੱਲੋਂ ਕੋਈ ਵੀ ਅਜਿਹਾ ਕੰਮ ਨਹੀਂ ਕੀਤਾ ਗਿਆ ਜਿਸਦੇ ਨਾਲ ਲੋਕਾਂ ਨੂੰ ਉਨ੍ਹਾਂ ਦੀਆਂ ਸਿਫ਼ਤਾਂ ਕਰਨੀਆਂ ਪੈਣ ਉਨ੍ਹਾਂ ਵੱਲੋਂ ਅਜਿਹਾ ਕੋਈ ਵੀ ਕੰਮ ਨਹੀਂ ਕੀਤਾ ਗਿਆ ਜਿਸਦੇ ਨਾਲ ਲੋਕ ਉਨ੍ਹਾਂ ਨੂੰ ਸਹੀ ਮੁੱਖਮੰਤਰੀ ਮੰਨਣ ਉਨ੍ਹਾਂ ਦੇ ਵੱਲੋਂ ਹਮੇਸ਼ਾਂ ਹੀ ਲੋਕਾਂ ਨੂੰ ਲਾਰਿਆਂ ਵਿੱਚ ਰੱਖਿਆ ਗਿਆ
ਅਤੇ ਐਲਾਨ ੳੁੱਤੇ ਐੈਲਾਨ ਕਰਦੇ ਗਏ ਜਿਸ ਤੋਂ ਬਾਅਦ ਜਦੋਂ ਆਖ਼ਰ ਵਿੱਚ ਉਨ੍ਹਾਂ ਦੇ ਦਿਨ ਪੂਰੇ ਹੋ ਗਏ ਉਨ੍ਹਾਂ ਨੇ ਕਿਹਾ ਕਿ ਮੈਨੂੰ ਤਾਂ ਟਾਈਮ ਵੀ ਬਹੁਤ ਘੱਟ ਮਿਲਿਆ ਸੀ ਜਦੋਂ ਮੈਨੂੰ ਪਤਾ ਸੀ ਕਿ ਉਸ ਨੂੰ ਇੰਨਾ ਕਟਾਈ ਮਿਲਿਆ ਹੈ ਤਾਂ ਇਹੋ ਜਿਹਾ ਐਲਾਨ ਕਰਨ ਦੀ ਕੀ ਜ਼ਰੂਰਤ ਸੀ ਜਿਸ ਤੇ ਲੋਕ ਭਰੋਸਾ ਹੀ ਨਾ ਕਰਨ ਇਸ ਦੇ ਨਾਲ ਹੀ ਹੁਣ ਸਾਡੇ ਪੰਜਾਬ ਦੀ ਵਿੱਚ ਆਮ ਆਦਮੀ ਪਾਰਟੀ ਨੇ ਬਹੁਤ ਵੱਡੀ ਜਿੱਤ ਹਾਸਲ ਕਰ ਲਈ ਹੈ ਅਤੇ ਸਾਰੀਆਂ ਪਾਰਟੀਆਂ ਨੂੰ ਹੂੰਝ ਕੇ ਲੈ ਗਈ ਹੈ ਬੱਨਵੇ ਸੀਟਾਂ ਦੇ ਨਾਲ ਇਸ ਵੇਲੇ ਪੰਜਾਬ ਵਿੱਚ ਭਗਵੰਤ ਮਾਨ ਨੇ ਆਪਣੀ ਸਰਕਾਰ ਬਣਾ ਲਈ ਹੈ ਅਤੇ ਆਮ ਆਦਮੀ ਪਾਰਟੀ ਦੇ
ਵੱਲੋਂ ਇਸ ਵਾਰੀ ਸਾਰਿਆਂ ਦਿੱਗਜ ਲੋਕਾਂ ਨੂੰ ਝਾੜੂ ਦੇ ਨਾਲ ਹੂੰਝ ਲਿਆ ਏ ਇਸ ਦੇ ਨਾਲ ਹੀ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਜਿਵੇਂ ਤੁਸੀਂ ਦੇਖੋਗੇ ਕਿ ਭਗਵੰਤ ਮਾਨ ਦੇ ਘਰ ਬਹੁਤ ਸਾਰੀਆਂ ਬੀਬੀਆਂ ਇਕੱਠੀਆਂ ਹੋਈਆਂ ਹਨ ਅਤੇ ਨੂੰ ਉਨ੍ਹਾਂ ਦੇ ਦੁਆਰਾ ਲਗਾਤਾਰ ਬੋਲੀਆਂ ਪਾਈਆਂ ਜਾ ਰਹੀਆਂ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਸਾਡੇ ਪੰਜਾਬ ਦੇ ਭਵਿੱਖ ਦੇ ਲਈ ਬਹੁਤੀ ਸਹੀ ਅਨੰਤਨਾਗ ਦੁਆਰਾ ਹਮੇਸ਼ਾ ਹੀ
ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਗੱਲ ਕੀਤੀ ਜਾਵੇਗੀ ਅਤੇ ਪੰਜਾਬ ਨੂੰ ਜਲਦੀ ਤੋਂ ਜਲਦੀ ਸੁਧਾਰਿਆ ਜਾਵੇਗਾ ਇਸ ਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਇਹ ਵੀ ਕਿਹਾ ਗਿਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜੋ ਕਿ ਸਾਬਕਾ ਮੁੱਖ ਮੰਤਰੀ ਸੀ ਉਸ ਨੂੰ ਲਾਹਨਤਾਂ ਪਾਈਆਂ ਗਈਆਂ ਸੁਖਬੀਰ ਬਾਦਲ ਨੂੰ ਲਾਹਨਤਾਂ ਪਾਈਆਂ ਗਈਆਂ ਇਨ੍ਹਾਂ ਬੀਬੀਆਂ ਦੇ ਵੱਲੋਂ ਕਿਸੇ ਨੂੰ ਵੀ ਨਹੀਂ ਬਖ਼ਸ਼ਿਆ ਗਿਆ ਅਤੇ ਆਮ ਆਦਮੀ ਪਾਰਟੀ ਦੀ ਬੱਲੇ ਬੱਲੇ ਇਸ ਵੇਲੇ ਪੂਰੇ ਪੰਜਾਬ ਵਿੱਚ ਹੋ ਚੁੱਕੀ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡਿਓਜ਼ ਵਿੱਚ ਮਿਲ ਜਾਵੇਗੀਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ