ਸੁਖਬੀਰ ਬਾਦਲ ਹਾਰ ਤੋਂ ਬਾਅਦ ਆਇਆ ਸੋਸ਼ਲ ਮੀਡੀਆ ਤੇ ਲਾਈਵ,ਭਗਵੰਤ ਮਾਨ ਬਾਰੇ ਕਹੀ ਵੱਡੀ ਗੱਲ

Latest Update

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੁਖਬੀਰ ਬਾਦਲ ਇੱਕ ਵਾਰ ਫੇਰ ਤੋਂ ਸੋਸ਼ਲ ਮੀਡੀਆ ਦੇ ਉੱਤੇ ਲਾਈਵ ਹੁੰਦੇ ਹਨ ਅਤੇ ਉਨ੍ਹਾਂ ਦੇ ਬਲੂ ਕਿਹਾ ਜਾਂਦਾ ਹੈ ਕਿ ਸਭ ਤੋਂ ਪਹਿਲਾਂ ਮੈਂ ਭਗਵੰਤ ਮਾਨ ਜੋ ਕਿ ਆਮ ਆਦਮੀ ਪਾਰਟੀ ਦੇ ਇਸ ਵੇਲੇ ਮੁੱਖ ਮੰਤਰੀ ਬਣ ਚੁੱਕੇ ਹਨ ਉਨ੍ਹਾਂ ਨੂੰ ਮੈਂ ਵਧਾਈ ਦੇਣਾ ਚਾਹੁੰਦਾ ਹਾਂ ਉਨ੍ਹਾਂ ਨੇ ਬਹੁਤ ਵੱਡੇ ਪੱਧਰ ਤੇ ਅਤੇ ਬਹੁਤ ਜ਼ਿਆਦਾ ਸੀਟਾਂ ਦੇ ਨਾਲ ਪੰਜਾਬ ਦੇ ਵਿੱਚ ਸੱਤਾ ਹਾਸਲ ਕੀਤੀ ਹੈ ਇਸ ਦੇ ਨਾਲ ਹੀ ਉਨ੍ਹਾਂ ਨੇ ਭਗਵੰਤ ਮਾਨ ਨੂੰ ਵਧਾਈ ਦਿੰਦੇ ਹੋਏ ਇਹ ਵੀ ਕਿਹਾ

ਕਿ ਅਸੀਂ ਉਨ੍ਹਾਂ ਨੂੰ ਪਾਰਟੀ ਵੀ ਦੇਵਾਂਗੇ ਕਿਉਂਕਿ ਆਮ ਆਦਮੀ ਪਾਰਟੀ ਦੀ ਇਕ ਬਹੁਤ ਵੱਡੀ ਜਿੱਤ ਹੋਈ ਹੈ ਅਤੇ ਲੋਕ ਇਕ ਬਦਲਾਅ ਚਾਹੁੰਦੇ ਸੀ ਅਤੇ ਲੋਕਾਂ ਨੇ ਇਸ ਲਈ ਆਮ ਆਦਮੀ ਪਾਰਟੀ ਨੂੰ ਚੁਣਿਆ ਇਸ ਦੇ ਨਾਲ ਹੀ ਸੁਖਬੀਰ ਬਾਦਲ ਦੇ ਵੱਲੋਂ ਇਹ ਵੀ ਕਿਹਾ ਗਿਆ ਕਿ ਸਾਡੀ ਜਿੰਨੀ ਵੀ ਪਾਰਟੀ ਦੇ ਮੈਂਬਰ ਹਨ ਜਿੰਨੇ ਵੀ ਸਾਡੇ ਵਰਕਰ ਹਨ ਉਨ੍ਹਾਂ ਦੇ ਵੱਲੋਂ ਇਸ ਵਾਰ ਪੰਜਾਬ ਦੇ ਵਿੱਚ ਬਹੁਤ ਹੀ ਜ਼ਿਆਦਾ ਕੰਮ ਕੀਤਾ ਗਿਆ ਮੈਂ ਵੀ ਪੰਜਾਬ ਦੇ ਵਿੱਚ ਕੋਈ ਇਹੋ ਜਿਹਾ ਇਲਾਕਾ ਵੀ ਛੱਡਿਆ ਹੋਵੇਗਾ

ਕੋਈ ਇਹੋ ਜਿਹਾ ਪਿੰਡ ਨਹੀਂ ਛੱਡਿਆ ਹੋਵੇਗਾ ਜਿੱਥੇ ਮੈਂ ਗਿਆ ਨਾ ਹੋਵਾਂ ਵੱਡੇ ਵੱਡੇ ਇਲਾਕਿਆਂ ਦੇ ਵਿੱਚ ਜਾ ਕੇ ਮੈਂ ਪ੍ਰਚਾਰ ਕੀਤਾ ਅਤੇ ਆਪਣੇ ਵਰਕਰਾਂ ਨਾਲ ਵੀ ਜਾ ਕੇ ਮੈਂ ਘਰ ਘਰ ਵਿੱਚ ਲੋਕਾਂ ਨੂੰ ਜਾਗਰੂਕ ਕਰੇ ਪਰ ਕਿਤੇ ਨਾ ਕਿਤੇ ਮੈਨੂੰ ਲੱਗਦਾ ਹੈ ਕਿ ਸਾਡੇ ਵਿੱਚ ਕੋਈ ਨਾ ਕੋਈ ਕਮੀ ਜ਼ਰੂਰ ਰਹਿ ਗਈ ਹੋਣੀ ਹੈ ਜਿਸ ਕਰਕੇ ਲੋਕਾਂ ਨੇ ਇੰਨਾ ਵੱਡਾ ਬਦਲਾਅ ਕੀਤਾ ਹੈ ਜੇਕਰ ਦੇਖਿਆ ਜਾਵੇ ਤਾਂ ਸਾਰੀਆਂ ਪਾਰਟੀਆਂ ਇੱਕ ਪਾਸੇ ਅਤੇ ਆਮ ਆਦਮੀ ਪਾਰਟੀ ਇੱਕ ਪਾਸੇ ਰਹਿ ਗਈ ਕਿਉਂਕਿ ਬਹੁਤ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਜੋ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਕੀਤਾ ਗਿਆ ਉਨ੍ਹਾਂ ਦੇ ਵੱਲੋਂ ਬੱਨਵੇ ਸੀਟਾਂ ਹਾਸਿਲ ਕੀਤੀਆਂ ਗਈਆਂ

ਅਤੇ ਇੱਕ ਬਹੁਤ ਵੱਡੀ ਜਿੱਤ ਜ਼ਰੀਏ ਹਾਸਲ ਕੀਤੀ ਗਈ ਮੈਂ ਭਗਵੰਤ ਮਾਨ ਨੂੰ ਇਹ ਕਹਿਣਾ ਚਾਹੁੰਦਾ ਹਾਂ ਕਿ ਜਿਹੜੀ ਉਨ੍ਹਾਂ ਨੇ ਲੋਕਾਂ ਦੇ ਨਾਲ ਵਾਅਦੇ ਕੀਤੇ ਹਨ ਲੋਕਾਂ ਦੇ ਨਾਲ ਜੋ ਵੀ ਉਨ੍ਹਾਂ ਨੇ ਗੱਲਾਂ ਕਹੀਆਂ ਹਨ ਉਨ੍ਹਾਂ ਨੂੰ ਪੂਰਾ ਕਰਨ ਪੰਜਾਬ ਦੇ ਲੀਕ ਸੁਨਹਿਰਾ ਮੌਕਾ ਲੈ ਕੇ ਆਉਣ ਅਤੇ ਪੰਜਾਬ ਨੂੰ ਬਦਲਣ ਦੀ ਕੋਸ਼ਿਸ਼ ਕਰਨ ਤਾਂ ਕੀ ਅਸੀਂ ਵੀ ਉਨ੍ਹਾਂ ਨੂੰ ਸਪੋਟ ਕਰੀਏ ਪਰ ਜੇਕਰ ਕਿਤੇ ਨਾ ਕਿਤੇ ਉਨ੍ਹਾਂ ਦੇ ਵੱਲੋਂ ਕੋਈ ਵੀ ਅਜਿਹਾ ਗਲਤ ਕਦਮ ਚੁੱਕਿਆ ਜਾਂਦਾ ਹੈ ਜਾਂ ਫਿਰ ਕੋਈ ਲੋਕਾਂ ਦੇ ਵਿਰੁੱਧ ਕੋਈ ਕੰਮ ਕੀਤਾ ਜਾਂਦਾ ਹੈ ਤਾਂ ਉਸਦੇ ਲਈ ਅਸੀਂ ਆਵਾ ਚੁੱਕਾਂਗੇ ਅਤੇ ਜਿੱਥੇ ਉਹ ਸਹੀ ਹੋਣਗੇ ਅਸੀਂ ਉਨ੍ਹਾਂ ਦਾ ਸਮਰਥਨ ਵੀ ਕਰਾਂਗੇ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਉਂਗਲੀ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *