ਕੁੜੀ ਦੇ ਹੱਥਾਂ ’ਚੋਂ ਖੋਹ ਲੈ ਗਏ ਪੈਸਿਆਂ ਵਾਲਾ ਬੈਗ ਸੜਕ ’ਤੇ ਵਿਲਕਦਾ ਦੇਖਿਆਂ ਨਹੀਂ ਜਾਂਦਾ ਪਰਿਵਾਰ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਫਿਰੋਜ਼ਪੁਰ ’ਚ ਜਿਥੇ ਇੱਕ ਪਾਸੇ ਚੋਣਾਂ ਦੇ ਚਲਦਿਆਂ ਪੁਲਿਸ ਸੁਰੱਖਿਆ ਦੇ ਦਾਅਵੇ ਕਰ ਰਹੀ ਹੈ। ਉਥੇ ਹੀ ਲੁਟੇਰੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਵਧ ਚੜ ਕੇ ਅੰਜਾਮ ਦੇ ਰਹੇ ਹਨ। ਤਾਜਾ ਮਾਮਲਾ ਫਿਰੋਜ਼ਪੁਰ ਦੇ ਮੁਲਤਾਨੀ ਗੇਟ ਤੋਂ ਸਾਹਮਣੇ ਆਇਆ ਹੈ। ਜਿਥੇ ਦਿਨ ਦਿਹਾੜੇ ਲੁਟੇਰੇ 1 ਲੱਖ 60 ਹਜਾਰ ਰੁਪਏ ਲੁੱਟ ਕੇ ਫਰਾਰ ਹੋ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਲਵੰਤ ਸਿੰਘ ਵਾਸੀ ਪਿੰਡ ਝੁੱਗੇ ਹਜਾਰਾਂ ਸਿੰਘ ਵਾਲਾ ਨੇ ਦੱਸਿਆ

ਕਿ ਉਹ ਬੈਂਕ ਵਿਚੋਂ 1 ਲੱਖ 60 ਹਜਾਰ ਰੁਪਏ ਕਢਾ ਕੇ ਲਿਆਏ ਸਨ। ਜੋ ਉਸਦੀ ਲੜਕੀ ਕੋਲ ਮੋਜੂਦ ਸਨ।ਜਿਵੇਂ ਹੀ ਉਹ ਕਪੜਿਆਂ ਵਾਲੀ ਦੁਕਾਨ ਤੇ ਆਪਣੇ ਪਰਿਵਾਰ ਨੂੰ ਖੜਾ ਨਜਦੀਕ ਦੇ ਮੈਡੀਕਲ ਤੇ ਗਏ ਤਾਂ ਦੋ ਮੋਟਰਸਾਈਕਲ ਸਵਾਰ ਆਏ ਅਤੇ ਲੜਕੀ ਕੋਲੋਂ ਪੈਸਿਆਂ ਵਾਲਾ ਬੈਗ ਖੋਹ ਕੇ ਫਰਾਰ ਹੋ ਗਏ। ਉਨ੍ਹਾਂ ਮੰਗ ਕੀਤੀ ਕਿ ਲੁਟੇਰਿਆਂ ਨੂੰ ਜਲਦ ਗਿਰਫਤਾਰ ਕੀਤਾ ਜਾਵੇ ਅਤੇ ਉਨ੍ਹਾਂ ਦੇ ਪੈਸੇ ਵਾਪਸ ਕਰਵਾਏ ਜਾਣ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ  ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *