ਬੱਸਾਂ,ਰੇਲਾਂ,ਗੱਡੀਆਂ ਰਾਹੀ ਗਲਤ ਸਮਾਨ ਲਿਆਉਂਣ ਵਾਲੇ ਬੰਦਿਆਂ ਨੂੰ ਚੁੱਕਣ ਲਈ ਪੁਲਿਸ ਨੇ ਲਗਾਈ ਨਵੀ ਸਕੀਮ

Latest Update


ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਪੰਜਾਬ ਪੁਲਿਸ ਅਤੇ ਫੌਜੀ ਦਲ ਪੰਜਾਬ ਅਲਰਟ ਹੋ ਚੁੱਕੇ ਹਨ,ਰੇਲਾਂ ਬੱਸਾਂ ਤੇ ਗੱਡੀਆਂ ਰਾਹੀ ਅਤੇ ਹੋਰ ਪੁੱਠੇ ਸਿੱਧੇ ਤਰੀਕਿਆ ਰਾਹੀ ਜੋ ਗਲਤ ਅਨਸਰ ਗਲਤ ਸਮਾਨ ਲੈਕੇ ਪੰਜਾਬ ਦੇ ਵਿੱਚ ਆਉਂਦੇ ਹਨ ਤਾਂ ਉਨ੍ਹਾਂ ਚੁੱਕਣ ਲਈ ਹੁਣ ਪੁਲਿਸ ਨੇ ਅਜਿਹੀ ਸਕੀਮ ਲਗਾ ਦਿੱਤੀ ਹੈ ਕਿ ਇਕ ਵੀ ਬੰਦਾ ਪੁਲਿਸ ਦੀ ਬਾਜ ਵਰਗੀ ਅੱਖ ਤੋਂ ਬੱਚਕੇ ਨਹੀਂ ਨਿਕਲ ਸਕਦਾ ਤਸਵੀਰਾਂ ਬਠਿੰਡਾ ਤੇ ਰੇਲਵੇ ਸਟੇਸ਼ਨ ਦੀਆਂ ਨੇ ਪੁਲਿਸ ਡੋਗ ਸਕੋਟ ਲੈਕੇ ਸਰਚ ਆਉਂਣ ਜਾਣ ਵਾਲੇ ਯਾਤਰੀਆਂ ਦੀ ਚੈਕਿੰਗ ਕਰ ਰਹੀ ਹੈ ਇਸਦੇ ਨਾਲ ਹੀ ਵੱਖ ਵੱਖ ਥਾਵਾਂ ਤੇ ਤਲਾਸ਼ੀ

ਲਈ ਗਈ ਤਾਂ ਜੋ ਕੋਈ ਗਲਤ ਬੰਦਾ ਗਲਤ ਸਮਾਨ ਫੜ੍ਹਿਆ ਜਾ ਸਕੇ,ਏਸ ਮੌਕੇ ਇੰਸਪੈਕਟਰ ਰਾਵਤ ਨੇ ਦੱਸਿਆ ਹੈ ਕੀ ਸਿਨੀਅਰ ਅਫਸਰਾਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵੱਖ ਵੱਖ ਥਾਵਾਂ ਤੇ ਚੈਕਿੰਗ ਕੀਤੀ ਗਈ ਤਾਂ ਜੋ ਸੂਬੇ ਚ ਕਿਸੇ ਵੀ ਤਰ੍ਹਾਂ ਨ ਸ਼ਾ ਸਪਲਾਈ ਨਾ ਹੋ ਸਕੇ ਖੈਰ ਦੱਸ ਦੀਏ ਕੀ ਚੰਗੀ ਹੈ ਪੁਲਿਸ ਵੱਲੋਂ ਚੈਕਿੰਗ ਕੀਤੀ ਜਾ ਰਹੀ ਹੈ ਪਰ ਨ ਸ਼ਾ ਤਸਕਰ ਹੋਰ ਚੋਰ ਮੋਰੀਆਂ ਰਾਹੀ ਨ ਸ਼ਾ ਪੰਜਾਬ ਚ ਲੈ ਵੜ੍ਹਦੇ ਹਨ ਪਤਾ ਨਹੀਂ ਕਿਉਂ ਬਾਹਰਲੇ ਸੂਬਿਆਂ ਤੋਂ ਆਉਂਦੇ ਸਮੇਂ ਉਹ ਬਾਰਡਰਾਂ ਤੇ ਕਿਉਂ ਨਹੀਂ ਫੜ੍ਹੇ ਜਾਂਦੇ ਇਸਦਾ ਜਵਾਬ ਤਾਂ ਪ੍ਰਸ਼ਾਸਨ ਅਤੇ ਸਰਕਾਰ ਹੀ ਦੇ ਸਕਦੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ  ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ
Leave a Reply

Your email address will not be published. Required fields are marked *