ਹਸਪਤਾਲ ਦੇ ਪਾਰਕ ਵਿੱਚੋਂ ਸ਼ੱਕੀ ਹਾਲਾਤਾਂ ਚ ਨੌਜਵਾਨ ਦੀ ਮਿਲੀ ਲਾ ਸ਼

Latest Update

ਅਬੋਹਰ ਦੇ ਸਰਕਾਰੀ ਹਸਪਤਾਲ ਦੇ ਪਾਰਕ ਵਿੱਚੋਂ ਲਾ ਸ਼ ਬਰਾਮਦ ਹੋਣ ਨਾਲ ਸਨਸਨੀ ਫੈਲ ਗਈ। ਅਬੋਹਰ ਦੀ ਸਰਕਾਰੀ ਹਸਪਤਾਲ ਵਿੱਚ ਡਾਕਟਰਾਂ ਨੇ ਸਰਕਾਰੀ ਹਸਪਤਾਲ ਦੇ ਪਾਰਕ ਵਿੱਚ ਜਾ ਕੇ ਦੇਖਿਆ ਤਾਂ ਇੱਕ ਵਿਅਕਤੀ ਦੀ ਲਾ ਸ਼ ਬਰਾਮਦ ਹੋਈ।ਸਰਕਾਰੀ ਹਸਪਤਾਲ ਵਿੱਚ ਮੌਜੂਦ ਡਾਕਟਰ ਨੇ ਦੱਸਿਆ ਕਿ ਉਨ੍ਹਾਂ ਨੂੰ ਜਿਵੇਂ ਹੀ ਸੂਚਨਾ ਮਿਲੀ ਉਨ੍ਹਾਂ ਵੱਲੋਂ ਲਾ ਸ਼ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਤੇ ਸੂਚਨਾ ਪੁਲਿਸ ਨੂੰ ਦਿੱਤੀ ਗਈ ਹੈ। ਉਨ੍ਹਾਂ ਦਾ ਕਹਿਣਾ ਕਿ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਮ੍ਰਿਤਕ ਦੀ ਮੌ ਤ ਦੇ ਕਾਰਨਾਂ ਦਾ

ਪਤਾ ਲੱਗ ਪਾਏਗਾ। ਉਸ ਦੀ ਜੇਬ ‘ਚੋਂ ਮਿਲੀ ਪਰਚੀ ਤੋਂ ਉਸ ਦੀ ਪਛਾਣ ਹਨੂੰਮਾਨਗੜ੍ਹ ਦੇ ਰਹਿਣ ਵਾਲੇ ਵਜੋਂ ਹੋਈ ਹੈ। ਪੁਲਿਸ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਪਤਾ ਲਗਾਉਣ ‘ਚ ਲੱਗੀ ਹੋਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਹਸਪਤਾਲ ਦੇ ਸਟਾਫ਼ ਦੀਪਕ ਕੁਮਾਰ ਨੇ ਹਸਪਤਾਲ ਦੇ ਪਾਰਕ ਵਿੱਚ ਇੱਕ ਵਿਅਕਤੀ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਪਿਆ ਦੇਖਿਆ ਤਾਂ ਬਾਕੀ ਸਟਾਫ਼ ਨੂੰ ਸੂਚਨਾ ਦਿੱਤੀ। ਮੌਕੇ ‘ਤੇ ਪੁੱਜੇ ਲੋਕਾਂ ਨੇ ਉਸ ਨੂੰ ਮ੍ਰਿਤਕ ਪਾਇਆ। ਉਸ ਨੇ ਇਸ ਦੀ ਸੂਚਨਾ ਸਿਟੀ ਵਨ ਪੁਲਿਸ ਨੂੰ ਦਿੱਤੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਦੋਂ ਉਸ ਦੇ ਕੱਪੜਿਆਂ ਦੀ

ਤਲਾ ਸ਼ੀ ਲਈ ਤਾਂ ਕੋਈ ਸੁਰਾਗ ਨਹੀਂ ਮਿਲਿਆ ਪਰ ਉਸ ਦੇ ਕੋਲ ਪਏ ਬੈਗ ‘ਚੋਂ ਇਕ ਪਰਚੀ ਮਿਲੀ ਜੋ ਕਿ ਹਨੂੰਮਾਨਗੜ੍ਹ ਦਾ ਰਹਿਣ ਵਾਲਾ ਸੀ ਅਤੇ ਮ੍ਰਿਤਕ ਦੀ ਪਛਾਣ ਤੀਰਥ ਪੁੱਤਰ ਮੇਜਰ ਉਮਰ ਕਰੀਬ 35 ਸਾਲ ਵਜੋਂ ਹੋਈ ਹੈ।ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਕਤ ਵਿਅਕਤੀ ਨੇ ਬੀਤੀ ਰਾਤ ਦਾਣਾ ਮੰਡੀ ‘ਚ ਇਕ ਟਰੱਕ ਡਰਾਈਵਰ ਨਾਲ ਰਾਤ ਦਾ ਖਾਣਾ ਖਾਧਾ ਸੀ ਅਤੇ ਉਹ ਨ ਸ਼ੇ ਦਾ ਥੋੜ੍ਹਾ ਆਦੀ ਸੀ ਅਤੇ ਸ਼ਾਇਦ ਅੱਜ ਹਸਪਤਾਲ ‘ਚ ਦਵਾਈ ਲੈਣ ਆਇਆ ਸੀ। ਸਿਟੀ ਵਨ ਪੁਲੀਸ ਨੇ ਲਾ ਸ਼ ਨੂੰ ਮੁਰਦਾਘਰ ਵਿੱਚ ਰੱਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *