ਭਰਾ ਨੇ ਪੇਚਕਾਸ ਮਾ ਰ ਕੇ ਆਪਣੇ ਹੀ ਭਰਾ ਨੂੰ ਉਤਾਰਿਆ ਮੌ ਤ ਦੇ ਘਾ ਟ

Latest Update

ਰਿਸ਼ਤੇ ਤਾਰ-ਤਾਰ ਹੋਣ ਦਾ ਮੁੜ ਮਾਮਲਾ ਸਾਹਮਣੇ ਆਇਆ ਹੈ। ਇੱਕ ਨ ਸ਼ੇੜੀ ਭਰਾ ਨੇ ਆਪਣੇ ਸਕੇ ਭਰਾ ਦਾ ਕ ਤਲ ਕਰ ਦਿੱਤਾ ਗਿਆ। ਇਹ ਘਟਨਾ ਬਰਨਾਲਾ ਦੇ ਸੰਧੂ ਕਲਾਂ ਵਿਖੇ ਵਾਪਰੀ ਹੈ। ਦੋਵੇਂ ਸਕੇ ਭਰਾ ਇੱਕੋ ਘਰ ਵਿੱਚ ਰਹਿੰਦੇ ਸਨ। ਜਿੱਥੇ ਦੋਸ਼ੀ ਦਾ ਆਪਣੇ ਭਰਾ ਅਤੇ ਪਰਿਵਾਰ ਨਾਲ ਅਕਸਰ ਝਗੜਾ ਚੱਲਦਾ ਰਹਿੰਦਾ ਸੀ। ਦੋਸ਼ੀ ਵਿਅਕਤੀ ਨੇ ਘਰ ਵਿੱਚ ਹੀ ਬੀਤੀ ਰਾਤ ਪੇਚਕਸ ਮਾਰ ਕੇ ਆਪਣੇ ਭਰਾ ਦਾ ਕ ਤਲ ਕਰ ਦਿੱਤਾ, ਜਿਸ ਦੀ ਮੌਕੇ ਉਪਰ ਹੀ ਮੌ ਤ ਹੋ ਗਈ।

ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ ਅਤੇ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਉਥੇ ਥਾਣਾ ਭਦੌੜ ਦੀ ਪੁਲਿਸ ਪਾਰਟੀ ਜਾਂਚ ਵਿੱਚ ਜੁਟ ਗਈ ਹੈ ਅਤੇ ਲਾ ਸ਼ ਨੂੰ ਪੋਸਟਮਾਰਟਮ ਲਈ ਬਰਨਾਲਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ।ਇਸ ਮੌਕੇ ਮ੍ਰਿਤਕ ਦੀ ਪਤਨੀ ਜਸਬੀਰ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਉਸ ਦਾ ਦਿਓਰ ਪੂਰਨ ਸਿੰਘ ਦਾ ਵਿਆਹ ਵੀ ਨਹੀਂ ਹੋਇਆ ਸੀ ਅਤੇ ਉਹਨਾਂ ਦੇ ਘਰ ਵਿੱਚ ਹੀ ਰਹਿੰਦਾ ਸੀ। ਜੋ ਪਿਛਲੇ ਲੰਬੇ ਸਮੇਂ ਤੋਂ ਸ਼ਰਾਬ ਦੇ ਨ ਸ਼ੇ ਕਰਨ ਦਾ ਆਦੀ ਸੀ ਅਤੇ ਅਕਸਰ ਸ਼ਰਾਬ ਪੀ ਕੇ ਘਰ ਵਿੱਚ ਹਰ ਇੱਕ ਗੱਲ

ਨੂੰ ਲੈ ਕੇ ਲੜਾਈ ਝਗੜਾ ਕਰਦਾ ਰਹਿੰਦਾ ਸੀ। ਪਿਛਲੀ ਲੰਘੀ ਰਾਤ ਨੂੰ ਵੀ ਪੂਰਨ ਸਿੰਘ ਨੇ ਨਸ਼ੇ ਦੀ ਹਾਲਤ ਵਿੱਚ ਉਸਦੇ ਪਤੀ ਬਲਵੀਰ ਸਿੰਘ ਨਾਲ ਪਸ਼ੂਆਂ ਨੂੰ ਲੈ ਕੇ ਵਿਵਾਦ ਸ਼ੁਰੂ ਕਰ ਦਿੱਤਾ ਅਤੇ ਉਸ ਦੇ ਪੇਚਕਾਸ ਨੁਮਾ ਤੇਜ ਹਥਿਆਰ ਨਾਲ ਹਮਲਾ ਕਰ ਦਿੱਤਾ। ਜਿਸ ਨਾਲ ਉਸਦੇ ਪਤੀ ਦੀ ਮੌ ਤ ਹੋ ਗਈ। ਪੀੜਤ ਜਸਬੀਰ ਕੌਰ ਨੇ ਪੁਲਿਸ ਪ੍ਰਸ਼ਾਸਨ ਮੰਗ ਕਰਦੇ ਕਿਹਾ ਕਿ ਉਹਦੇ ਪਤੀ ਦਾ ਬੇਰਹਿਮੀ ਨਾਲ ਕਤ ਲ ਕਰਨ ਵਾਲੇ ਪੂਰਨ ਸਿੰਘ ਨੂੰ ਸਖਤ ਕਾਨੂੰਨੀ ਸਜ਼ਾ ਦਿੱਤੀ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *