ਅਨਮੋਲ ਗਗਨ ਮਾਨ ਨੇ ਕਰ ਦਿੱਤਾ ਪਹਿਲਾਂ ਐਲਾਨ,ਲੋਕਾਂ ਚ ਛਾਈ ਖ਼ੁਸ਼ੀ

Latest Update

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਤੁਹਾਨੂੰ ਇਸ ਗੱਲ ਬਾਰੇ ਪਤਾ ਹੋਵੇਗਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਬਹੁਤੀ ਵੱਡੀ ਸੱਤਾ ਹਾਸਲ ਕਰ ਲਈ ਅਤੇ ਬੱਨਵੇ ਸੀਟਾਂ ਦੇ ਨਾਲ ਇਸ ਵਾਰ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਇੱਕ ਬਹੁਤ ਵੱਡੀ ਸਰਕਾਰ ਬਣ ਚੁੱਕੀ ਹੈ ਅਤੇ ਸਾਡੇ ਮੁੱਖਮੰਤਰੀ ਭਗਵੰਤ ਮਾਨ ਬਣ ਚੁੱਕੇ ਹਨ ਇਸਦੇ ਨਾਲ ਹੀ ਸੀ ਤੁਹਾਨੂੰ ਇਹ ਵੀ ਦੱਸਣਾ ਚਾਹੁੰਦੇ ਹਾਂ ਕਿ ਅਨਮੋਲ ਗਗਨ ਮਾਨ ਜੋ ਕਿ ਕਾ ਕਲਾਕਾਰ ਹਨ ਉਨ੍ਹਾਂ ਦੇ ਵੱਲੋਂ ਪੰਜਾਬੀ ਕਲਾਕਾਰੀ ਦੇ ਵਿੱਚ

ਆਪਣਾ ਨਾਮ ਰੌਸ਼ਨ ਕੀਤਾ ਅਤੇ ਨਾਲ ਹੀ ਉਨ੍ਹਾਂ ਦੇ ਵੱਲੋਂ ਕੁਝ ਸਮੇਂ ਤੋਂ ਆਮ ਆਦਮੀ ਪਾਰਟੀ ਦੇ ਨਾਲ ਜੁੜੇ ਅਤੇ ਵੱਡੀ ਤਦਾਦ ਵਿੱਚ ਉਨ੍ਹਾਂ ਦੇ ਵੱਲੋਂ ਪ੍ਰਚਾਰ ਕੀਤਾ ਗਿਆ ਆਮ ਆਦਮੀ ਪਾਰਟੀ ਦੇ ਨਾਲ ਉਨ੍ਹਾਂ ਦੇ ਵੱਲੋਂ ਘਰ ਘਰ ਜਾ ਕੇ ਮਹਿਲਾਵਾਂ ਨੂੰ ਸਹੀ ਰਸਤੇ ਵਿਖਾਏ ਉਨ੍ਹਾਂ ਨੂੰ ਦੱਸਿਆ ਕਿ ਆਖਿਰਕਾਰ ਅਸੀਂ ਪੰਜਾਬ ਦੇ ਭਲੇ ਲਈ ਕੀ ਕਰ ਸਕਦੀਆਂ ਆਪਣੇ ਬੱਚਿਆਂ ਨੂੰ ਨਸ਼ੇ ਤੋਂ ਕਿਸ ਤਰੀਕੇ ਨਾਲ ਬਚਾ ਸਕਦੀ ਹੈ ਇਸ ਤਰੀਕੇ ਦੇ ਨਾਲੋਂ ਨਾਲ ਪ੍ਰਚਾਰ ਕੀਤਾ ਜਿਸ ਤੋਂ ਬਾਅਦ ਲੋਕਾਂ ਨੂਰਾਂ

ਦੀਆਂ ਗੱਲਾਂ ਸਮਝਾਉਣ ਲੱਗੀਆਂ ਅਤੇ ਵੱਡੀ ਤਦਾਦ ਵਿੱਚ ਲੋਕਾਂ ਦਾ ਉਨ੍ਹਾਂ ਨੂੰ ਸਾਥ ਦਿੱਤਾ ਜਾਣ ਲੱਗਿਆ ਅਤੇ ਜਦੋਂ ਚੋਣ ਹੋਈ ਉਸ ਤੋਂ ਬਾਅਦ ਵੱਡੀ ਤਾਦਾਦ ਵਿੱਚ ਅਨਮੋਲ ਗਗਨ ਮਾਨ ਨੂੰ ਲੋਕਾਂ ਦੇ ਵੱਲੋਂ ਵੋਟਾਂ ਪਾਈਆਂ ਗਈਆਂ ਅਤੇ ਉਨ੍ਹਾਂ ਨੂੰ ਵੱਡੇ ਫ਼ਰਕ ਦੇ ਨਾਲ ਲੋਕਾਂ ਦੇ ਵਲੋਂ ਜਤਾਇਆ ਗਿਆ ਇਸ ਦੇ ਨਾਲ ਹੀ ਜਦੋਂ ਅਨਮੋਲ ਗਗਨ ਮਾਨ ਐਮਐਲਏ ਬਣ ਚੁੱਕੇ ਹਨ ਉਸ ਤੋਂ ਬਾਅਦ ਉਹਦੇ ਵੱਲੋਂ ਲੋਕਾਂ ਦੇ ਵਿਚ ਜਾ ਕੇ ਲੋਕਾਂ ਨੂੰ ਕਿਹਾ ਕਿ ਜੇਕਰ ਅੱਜ ਮੈਂ ਐਮਐਲਏ ਦੀ ਸੀਟ ਦੇ

ਵਿੱਚ ਖੜ੍ਹੀ ਆ ਤਾਂ ਸਿਰਫ਼ ਤੁਹਾਡੀ ਬਦੌਲਤ ਤੁਸੀਂ ਨੇ ਹੀ ਮੈਨੂੰ ਮੌਕਾ ਦਿੱਤਾ ਹੈ ਅਤੇ ਸੀਟ ਮੇਰੀ ਨਹੀਂ ਇਹ ਤੁਹਾਡੇ ਲੋਕਾਂ ਦੀ ਹੈ ਕਿਉਂਕਿ ਅਸੀਂ ਲੋਕਾਂ ਦੇ ਲਈ ਹੀ ਕੰਮ ਕਰਨਾ ਹੈ ਤੁਹਾਡੀ ਕੰਮ ਕਰਨੇ ਨੇ ਅਤੇ ਅਸੀਂ ਹੁਣ ਬਦਲਾਅ ਲੈ ਕੇ ਆਵਾਂਗੇ ਅਸੀਂ ਸਾਰੇ ਮਿਲ ਕੇ ਪੰਜਾਬ ਨੂੰ ਬਦਲਾਂਗੇ ਅਤੇ ਇਕ ਚੰਗਾ ਭਵਿੱਖ ਪੰਜਾਬ ਦਾ ਬਣਾਵਾਂਗੇ ਜੋ ਨੌਜਵਾਨ ਨਸ਼ਿਆਂ ਵਿਚ ਫਸੇ ਹੋਏ ਹਨ ਉਨ੍ਹਾਂ ਦੇ ਲਈ ਸੈਂਟਰ ਹੁਲਗੇ ਅਤੇ ਨਸ਼ਾਮੁਕਤ ਪੰਜਾਬ ਬਣਾਵਾਂਗੇ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਇਸ ਤੇ ਆਉਣ ਲਈ ਵਾਲੀ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *