ਆਹ ਦੇਖਲੋ ਨੌਜਵਾਨ ਮੁੰਡੇ ਕੀ ਚੁੱਕੀ ਫਿਰਦੇ ਸੀ ਮੋਟਰਸਾਇਕਲ ‘ਤੇ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੁਲਿਸ ਦੀ ਗ੍ਰਿ ਫਤ ਚ ਤੁਰੇ ਆਉਂਦੇ ਇਹ ਨੌਜਵਾਨ ਮੁੰਡੇ ਪੰਜਾਬ ਦੀ ਨੌਜਵਾਨ ਪੀੜੀ ਦਾ ਬੈੜਾ ਗਰਕ ਕਰਨ ਲੱਗੇ ਹੋਏ ਸੀ ਦੇਖਣ ਨੂੰ ਬੇਸ਼ੱਕ ਇਹ ਸਿੱਧੇ ਸਾਧੇ ਨਜ਼ਰ ਆ ਰਹੇ ਹਨ ਪਰ ਇਨ੍ਹਾਂ ਦੇ ਕਾਰਨਾਮੇ ਸੁਣ ਤੁਸੀ ਵੀ ਇਨ੍ਹਾਂ ਲਾਹਣਤਾਂ ਪਾਵੋਗੇ ਦਰਸਲ ਇਹ ਨੌਜਵਾਨ ਮੁੰਡੇ ਵੱਡੇ ਪੱਧਰ ਤੇ ਪੰਜਾਬ ਦੇ ਵਿੱਚ ਬਾਹਰਲੇ ਸੂਬਿਆਂ ਤੋਂ ਲਿਆਕੇ ਨ ਸ਼ਾ ਸਪਲਾਈ ਕਰਦੇ ਸੀ ਜਿਨ੍ਹਾਂ ਲੁਧਿਆਣਾ ਪੁਲਿਸ ਨੇ  ਕਾ ਬੂ ਕਰ ਲਿਆ ਜਦੋਂ ਇਨ੍ਹਾਂ ਦੇ ਮੋਟਰਸਾਇਕਲ ਦੀ ਤਲਾਸ਼ੀ ਲਈ ਗਈ

ਤਾਂ ਉਸਦੇ ਵਿੱਚੋਂ ਅਜਿਹਾ ਖਤਰਨਾਕ ਨਸ਼ਾ ਬਰਾਮਦ ਕੀਤਾ ਗਿਆ ਕੇ ਜਿਸਨੂੰ ਦੇਖ ਇਕ ਵਾਰ ਪੁਲਿਸ ਮੁਲਾਜ਼ਮਾਂ ਦੇ ਵੀ ਪਸੀਨੇ ਛੁੱਟ ਗਏ ਕਿ ਆਖਿਰ ਐਨਾ ਨਸ਼ਾ ਇਹ ਲੈਕੇ ਕਿਵੇਂ ਆਏ ਅੱਗੇ ਸੁਣੋਂ ਪੁਲਿਸ ਅਧਿਕਾਰੀ ਦੇ ਜ਼ੁਬਾਨੀ,ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਨਸ਼ਾ ਤਸਕਰਾਂ ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਇਨ੍ਹਾਂ ਦਾ ਰਿਮਾਂਡ ਲੈਕੇ ਹੋਰ ਵੀ ਡੁਗਾਂਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ ਜਿਸ ਦੌਰਾਨ ਹੋਰ ਵੀ ਕਈ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *