ਆਹ ਖ਼ਬਰ ਸੁਣ ਕੇ ਲੱਗੇਗਾ ਵੱਡਾ ਝਟਕਾ,5 ਦਿਨ ਸ਼ ਰਾਬ ਦੇ ਠੇ ਕੇ ਰਹਿਣਗੇ ਬੰਦ,ਸਰਕਾਰ ਨੇ ਹੁਕਮ ਕੀਤੇ ਜਾਰੀ

Latest Update

ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਸ਼ਰਾ ਬ ਦੇ ਸ਼ੌਕੀਨਾਂ ਲਈ ਵੱਡੀ ਖਬਰ ਆ ਰਹੀ ਹੈ। ਦਿੱਲੀ ਸਰਕਾਰ ਨੇ ਅਪ੍ਰੈਲ ਮਹੀਨੇ ‘ਚ 5 ਦਿਨਾਂ ਦਾ ਡਰਾਈ ਡੇਅ ਐਲਾਨ ਕੀਤਾ ਹੈ। ਆਬਕਾਰੀ ਵਿਭਾਗ ਵੱਲੋਂ ਇਸ ਦੀਆਂ ਤਰੀਕਾਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਅਪਰੈਲ ਵਿੱਚ ਇਨ੍ਹਾਂ ਪੰਜ ਦਿਨਾਂ ਲਈ ਸ਼ਰਾ ਬ ਦੇ ਠੇਕੇ ਬੰਦ ਰਹਿਣਗੇ। ਇਸ ਦਿਨ ਸ਼ ਰਾਬ ਖਰੀਦੀ ਤੇ ਵੇਚੀ ਨਹੀਂ ਜਾ ਸਕੇਗੀ।ਦਿੱਲੀ ਸਰਕਾਰ ਦੇ ਆਬਕਾਰੀ ਵਿਭਾਗ ਵੱਲੋਂ ਡਰਾਈ ਡੇਅ ਸਬੰਧੀ ਹੁਕਮ ਜਾਰੀ ਕੀਤਾ ਗਿਆ ਹੈ। ਇਸ ਮੁਤਾਬਕ 11 ਅਪ੍ਰੈਲ ਨੂੰ ਈਦ, 17 ਅਪ੍ਰੈਲ ਨੂੰ ਰਾਮ ਨੌਮੀ ਅਤੇ 21 ਅਪ੍ਰੈਲ ਨੂੰ ਮਹਾਵੀਰ

ਜੈਅੰਤੀ ਮੌਕੇ ਸ਼ ਰਾਬ ਦੀਆਂ ਦੁਕਾਨਾਂ ਜਾਂ ਠੇਕੇ ਨਹੀਂ ਖੁੱਲ੍ਹਣਗੇ। ਦੂਜੇ ਪਾਸੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦਿੱਲੀ ਦੀ ਸਰਹੱਦ ਨਾਲ ਲੱਗਦੇ ਉੱਤਰ ਪ੍ਰਦੇਸ਼ ਦੇ ਜ਼ਿਲ੍ਹਿਆਂ ਵਿੱਚ ਵੀ ਡਰਾਈ ਡੇਅ ਐਲਾਨਿਆ ਗਿਆ ਹੈ ਆਬਕਾਰੀ ਵਿਭਾਗ ਵੱਲੋਂ ਜਾਰੀ ਇੱਕ ਹੋਰ ਹੁਕਮ ਅਨੁਸਾਰ ਉੱਤਰ ਪ੍ਰਦੇਸ਼ ਦੇ ਸਰਹੱਦੀ ਖੇਤਰਾਂ ਵਿੱਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 24 ਅਪ੍ਰੈਲ ਨੂੰ ਸ਼ਾਮ 6 ਵਜੇ ਤੋਂ 26 ਅਪ੍ਰੈਲ ਨੂੰ ਸ਼ਾਮ 6 ਵਜੇ ਤੱਕ ਦਿੱਲੀ ਵਿੱਚ ਡਰਾਈ ਡੇਅ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸ਼ਰਾ ਬ ਦੀ ਖਰੀਦੋ-ਫਰੋਖਤ ‘ਤੇ ਪਾਬੰਦੀ ਰਹੇਗੀ।

ਅਪ੍ਰੈਲ ਦੇ ਨਾਲ-ਨਾਲ ਮਈ ਅਤੇ ਜੂਨ ਦੇ ਮਹੀਨਿਆਂ ‘ਚ ਵੀ ਦਿੱਲੀ ‘ਚ ਠੇਕੇ ਬੰਦ ਰਹਿਣਗੇ। 23 ਮਈ ਨੂੰ ਬੁੱਧ ਪੂਰਨਿਮਾ ਅਤੇ 17 ਜੂਨ ਨੂੰ ਬਕਰੀਦ ਦੇ ਮੌਕੇ ‘ਤੇ ਦਿੱਲੀ ‘ਚ ਡਰਾਈ ਡੇਅ ਹੋਵੇਗਾ। ਇਨ੍ਹਾਂ ਦੋਵਾਂ ਤਰੀਖਾਂ ਨੂੰ ਸ਼ ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ।ਇਸ ਤਰ੍ਹਾਂ ਸ਼ਰਾ ਬ ਦੇ ਠੇਕੇ ਅਤੇ ਸ਼ ਰਾਬ ਦੀਆਂ ਦੁਕਾਨਾਂ ਅਪ੍ਰੈਲ ਤੋਂ ਜੂਨ ਤੱਕ ਕੁੱਲ 7 ਦਿਨ ਬੰਦ ਰਹਿਣਗੀਆਂ। ਦੱਸ ਦੇਈਏ ਕਿ ਤਿਉਹਾਰਾਂ ਅਤੇ ਚੋਣਾਂ ਦੌਰਾਨ ਡਰਾਈ ਡੇਅ ਐਲਾਨਿਆ ਜਾਂਦਾ ਹੈ। ਇਸ ਤੋਂ ਇਲਾਵਾ ਜੇਕਰ ਸਰਕਾਰ ਜਾਂ ਪ੍ਰਸ਼ਾਸਨ ਅਜਿਹਾ ਕਰਨਾ ਜ਼ਰੂਰੀ ਸਮਝਦਾ ਹੈ ਤਾਂ ਡਰਾਈ ਡੇਅ ਦਾ ਐਲਾਨ ਕੀਤਾ ਜਾ ਸਕਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *