ਭਗਵੰਤ ਮਾਨ ਬਾਰੇ ਇਨ੍ਹਾਂ ਫ਼ੌਜੀਆਂ ਨੇ ਵੇਖੋ ਕੀ ਕਹਿ ਦਿੱਤਾ,ਗੱਲਾਂ ਸੁਣ ਸਾਰੇ ਹੋ ਗਏ ਹੱਕੇ ਬੱਕੇ

Latest Update

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਅਕਸਰ ਹੀ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਅਤੇ ਜਦੋਂ ਵੀ ਸਾਡੇ ਦੇਸ਼ ਦੇ ਨੌਜਵਾਨਾਂ ਦੀ ਵੀਡੀਓ ਵਾਇਰਲ ਹੁੰਦੀਆਂ ਹਨ ਤਾਂ ਲੋਕਾਂ ਦੇ ਵੱਲੋਂ ਬੜੇ ਚਾਵਾਂ ਦੇ ਨਾਲ ਦੇਖੀਆਂ ਜਾਂਦੀਆਂ ਹਨ ਕਿਉਂਕਿ ਸਾਡੇ ਦੇਸ਼ ਦੇ ਨੌਜਵਾਨ ਸਰਹੱਦਾਂ ਦੇ ਉਤੇ ਬੈਠ ਕੇ ਡਿਊਟੀ ਦੇ ਰਹੇ ਹਨ ਇਸ ਦੇ ਨਾਲ ਹੀ ਮੀਡੀਆ ਦੇ ਉੱਤੇ ਦੋ ਫੌਜੀਆਂ ਦੀ ਇੱਕ ਵੀਡੀਓ ਬਹੁਤ ਵਾਇਰਲ ਹੋ ਰਹੀ ਹੈ ਜਿਨ੍ਹਾਂ ਦੇ ਵੱਲੋਂ ਬਹੁਤ ਸਾਰੀਆਂ ਗੱਲਾਂ ਸੁਣਾਈਆਂ ਜਾਂਦੀਆਂ ਹਨ ਅਧਿਐਨਾਂ ਦੇ ਵੱਲੋਂ ਸਰਕਾਰਾਂ ਨੂੰ ਵੀ ਬਹੁਤ ਸਾਰੀਆਂ ਗੱਲਾਂ ਦੱਸੀਆਂ ਗਈਆਂ ਅਤੇ ਸੁਣਾਈਆਂ ਗਈਆਂ

ਇਸਦੇ ਨਾਲ ਹੀ ਨਾ ਫੌਜੀਆਂ ਦੇ ਵੱਲੋਂ ਭਗਵੰਤ ਮਾਨ ਬਾਰੇ ਵੀ ਬਹੁਤ ਸਾਰੀਆਂ ਗੱਲਾਂ ਕਹੀਅਾਂ ਗੲੀਅਾਂ ਤੇ ੳੁਨ੍ਹਾਂ ਨੂੰ ਵਧਾਈਆਂ ਵੀ ਦਿੱਤੀਆਂ ਗਈਆਂ ਅਤੇ ਕਿਹਾ ਗਿਆ ਕਿ ਸਾਨੂੰ ਉਮੀਦ ਹੈ ਕਿ ਪੰਜਾਬ ਵਿਚ ਹੁਣ ਬਹੁਤ ਵਧੀਆ ਕੰਮ ਕੀਤੇ ਜਾਣਗੇ ਪੰਜਾਬ ਨੂੰ ਇਕ ਨਵਾਂ ਪੰਜਾਬ ਸਿਰਜਣ ਦੇ ਲਈ ਭਗਵੰਤ ਮਾਨ ਆ ਚੁਕੇ ਹਨ ਭਗਵੰਤ ਮਾਨ ਇਕ ਬਹੁਤ ਈਮਾਨਦਾਰ ਅਤੇ ਨੇਕ ਇਨਸਾਨ ਹਨ ਉਨ੍ਹਾਂ ਦੇ ਵੱਲੋਂ ਬਹੁਤ ਸੁਹਣੇ ਕੰਮ ਕੀਤੇ ਜਾਣਗੇ ਅਤੇ ਇਹ ਉਮੀਦ ਹੈ ਕਿ ਭਗਵੰਤ ਮਾਨ ਜਲਦੀ ਹੀ ਹੁਣ ਪੰਜਾਬ ਦਾ ਵਿਕਾਸ ਕਰਨ ਦੀ ਰਾਹ ਵਿੱਚ ਤੁਰ ਪਏ ਹਨ ਅਤੇ ਹੁਣ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵਿਕਾਸ ਕੀਤਾ ਜਾਵੇਗਾ ਫੌਜੀਆਂ ਦੇ ਵੱਲੋਂ ਕਿਹਾ ਗਿਆ

ਕਿ ਅਸੀਂ ਭਗਵੰਤ ਮਾਨ ਨੂੰ ਦਿਲੋਂ ਸਲੂਟ ਕਰਦਿਆਂ ਅਤੇ ਚਾਹੁੰਦੇ ਹਾਂ ਕਿ ਪੰਜਾਬ ਦੇ ਵਿੱਚ ਭਗਵੰਤ ਮਾਨ ਲਗਾਤਾਰ ਈਮਾਨਦਾਰੀ ਦੇ ਨਾਲ ਕੰਮ ਕਰਦੇ ਰਹਿਣ ਅਤੇ ਜੇਕਰ ਭਗਵੰਤ ਮਾਨ ਦੇ ਵੱਲੋਂ ਉਸੇ ਤਰੀਕੇ ਦੇ ਨਾਲ ਕੰਮ ਕੀਤਾ ਗਿਆ ਤਾਂ ਭਗਵੰਤ ਮਾਨ ਨੂੰ ਆਉਣ ਵਾਲੇ ਸਮਿਆਂ ਵਿੱਚ ਕਦੇ ਵੀ ਹਾਰ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਜੇਕਰ ਭਗਵੰਤ ਮਾਨ ਨੇ ਲੋਕਾਂ ਦੇ ਲਈ ਇਸ ਤਰੀਕੇ ਦੇ ਨਾਲ ਹੂਬਹੂ ਈਮਾਨਦਾਰੀ ਦੇ ਨਾਲ ਕੰਮ ਕਰਦੇ ਰਹੇ ਤਾਂ ਆਉਣ ਵਾਲੇ ਸਮੇਂ ਦੇ ਵਿਚ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਹੀ ਰਹਿਣਗੇ ਅਤੇ ਉਨ੍ਹਾਂ ਨੂੰ ਕਦੇ ਵੀ ਕੋਈ ਵੀ ਨਹੀਂ ਹਰਾ ਸਕਦਾ ਹੈ ਬਾਕੀ ਦੀ ਜਾਣਕਾਰੀ ਐਤਵਾਰ ਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਇੱਕ ਵਾਰ ਵੀਡੀਓ ਦੇਖ ਸਕਦੇ ਹੋ ਸਾਡੇ ਪੇਸ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *