ਕੁੱਤੇ ਰੱਖਣ ਵਾਲਿਆਂ ਲਈ ਵੱਡੀ ਮਾੜੀ ਖਬਰ !

Latest Update


ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਕੇਂਦਰ ਸਰਕਾਰ ਦੇ ਵੱਲੋਂ ਅਤੇ ਸੂਬਾ ਸਰਕਾਰਾਂ ਦੇ ਵੱਲੋਂ ਲੋਕਾਂ ਦੇ ਲਈ ਬਹੁਤ ਸਾਰੇ ਨਿਯਮ ਜਾਰੀ ਕੀਤੇ ਜਾਂਦੇ ਹਨ ਬਹੁਤ ਸਾਰੀਆਂ ਪਾਬੰਦੀਆਂ ਵੀ ਲਗਾ ਦਿੱਤੀਆਂ ਜਾਂਦੀਆਂ ਹਨ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ

ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਕੇਂਦਰ ਸਰਕਾਰ ਦੇ ਵੱਲੋਂ ਵੱਖੋ ਵੱਖਰੇ ਫੈਸਲੇ ਲਏ ਜਾ ਰਹੇ ਹਨ ਸੋ ਹੁਣੇ ਹੁਣੇ ਕੁੱਤੇ ਰੱਖਣ ਵਾਲਿਆਂ ਲਈ ਵੱਡੀ ਮਾੜੀ ਖਬਰ ਸਾਹਮਣੇ ਆ ਰਹੀ ਹੈ ਦਿੱਲੀ ਹਾਈਕੋਰਟ ਨੇ ਸੋਮਵਾਰ ਨੂੰ ਕੇਂਦਰ ਸਰਕਾਰ ਨੂੰ ਇੱਕ ਪਟੀਸ਼ਨ ਤੇ ਆਪਣਾ ਪੱਖ ਦੱਸਣ

ਲਈ ਕਿਹਾ ਹੈ ਜਿਸ ਵਿੱਚ ਦੋਸ਼ ਲਗਾਇਆ ਹੈ ਕਿ 23 ਕੁੱਤਿਆਂ ਦੀਆਂ ਨਸਲਾਂ ਦੀ ਵਿਕਰੀ ਤੇ ਪ੍ਰਜਨਨ ਤੇ ਪਾਬੰਦੀ ਮਾਣ ਮਾਨੀ ਅਤੇ ਸੰਵਿਧਾਨ ਦੀ ਉਲੰਘਣਾ ਹੈ ਉਹਨਾਂ ਨੇ ਦਾਵਾ ਕੀਤਾ ਹੈ ਕਿ ਕੁੱਤਿਆਂ ਦੀਆਂ ਨਸਲਾਂ ਹਮਲਾਵਰ ਹਨ ਅਤੇ ਇਹਨਾਂ ਤੇ ਪਾਬੰਦੀ ਲੱਗਣੀ ਚਾਹੀਦੀ ਹੈ।

ਇਸ ਵਿੱਚ ਦਾਵਾ ਕੀਤਾ ਹੈ ਕਿ ਪਾਬੰਦੀ ਲਗਾਉਣ ਦਾ ਨਿਰਦੇਸ਼ ਨਾਗਰਿਕਾਂ ਦੇ ਸੰਵਿਧਾਨ ਅਧੀਨ ਕਿਸੇ ਵੀ ਪੇਸ਼ੇ ਵਪਾਰ ਜਾਂ ਕਾਰੋਬਾਰ ਦਾ ਅਭਿਆਸ ਕਰਨ ਦੇ ਅਧਿਕਾਰ ਦੀ ਉਲੰਘਣਾ ਕਰਦਾ ਹੈ। ਕੇਂਦਰ ਨੇ 12 ਮਾਰਚ ਨੂੰ ਰਾਜਾਂ ਨੂੰ ਪਾਲਤੂ ਕੁੱਤਿਆਂ ਤੇ ਹਮਲਿਆਂ ਦੀਆਂ

ਵੱਧਦੀਆਂ ਘਟਨਾਵਾਂ ਵਿਚਕਾਰ ਪਿੱਟ ਬੁੱਲ ਅਮਰੀਕਨ ਬੁਲਡੋਕਸ ਰੋਡਵੇਲਰ ਤੇ ਮਾਸਟਰ ਸਮੇਤ ਕਈ ਹਮਲਾਵਰ ਕੁੱਤਿਆਂ ਦੀਆਂ ਨਸਲਾਂ ਦੀ ਬਿਕਰੀ ਤੇ ਜਿਹੜੇ ਪਾਬੰਦੀ ਲਗਾਉਣ ਦੇ ਹੁਕਮ ਦਿੱਤੇ ਸਨ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Leave a Reply

Your email address will not be published. Required fields are marked *