ਭਗਵੰਤ ਮਾਨ ਦੀ 22 ਸਾਲ ਪੁਰਾਣੀ ਵੀਡੀਓ ਹੋਈ ਵਾਇਰਲ ,ਅੱਗ ਵਾਂਗ ਹੋ ਰਹੀ ਵਾਇਰਲ

Latest Update

ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਬਹੁਤ ਵੱਡੀ ਸੱਤਾ ਹਾਸਿਲ ਕਰ ਲਈ ਗਈ ਆਮ ਆਦਮੀ ਨੀ ਬੱਨਵੇ ਸੀਟਾਂ ਹਾਸਿਲ ਕਰਨ ਤੋਂ ਬਾਅਦ ਇਕ ਬਹੁਤ ਵੱਡੀ ਜਿੱਤ ਪੰਜਾਬ ਦੇ ਵਿੱਚ ਹਾਸਲ ਕੀਤੀ ਹੈ ਜਦੋਂ ਦੀ ਆਮ ਆਦਮੀ ਪਾਰਟੀ ਦੇ ਵਲੋਂ ਪੰਜਾਬ ਦੇ ਵਿੱਚ ਜਿੱਤ ਹਾਸਿਲ ਕੀਤੀ ਗਈ ਹੈ ਉਦੋਂ ਤੋਂ ਲੈ ਕੇ ਲੋਕਾਂ ਦੇ ਵਿੱਚ ਇੱਕ ਬਹੁਤ ਵੱਡੀ ਖੁਸ਼ੀ ਨਜ਼ਰ ਆਰੀਆ ਲੋਕਾਂ ਦੇ ਵਿੱਚ ਇਸ ਤਰ੍ਹਾਂ ਦੀ ਖ਼ੁਸ਼ੀ ਜਾਪ ਰਹੀ ਹੈ ਜਿਵੇਂ ਕਿ ਲੋਕਾਂ ਨੂੰ ਕਿਸੇ ਪਿੰਜਰੇ ਦੇ ਵਿੱਚੋਂ ਖੁੱਲ੍ਹਾ ਛੱਡ ਦਿੱਤਾ ਗਿਆ ਹੋਵੇ ਜਿਵੇਂ ਕਿ ਇੱਕ ਪੰਛੀ ਜੋ ਗੁਲਾਮ ਹੁੰਦਾ ਹੈ ਅਤੇ ਜਦੋਂ ਉਸ ਨੂੰ ਪਿੰਜਰੇ ਵਿੱਚੋਂ ਬਾਹਰ ਕੱਢਿਆ ਜਾਂਦਾ ਹੈ ਤਾਂ ਉਹ ਉੱਡਣਾ ਸ਼ੁਰੂ ਕਰ ਦਿੰਦਾ ਹੈ

ਅਤੇ ਉਹ ਆਜ਼ਾਦੀ ਜੋ ਮਜ਼ਾ ਹੁੰਦਾ ਹੈ ਉਹੀ ਅੱਜ ਪੰਜਾਬ ਦੇ ਲੋਕਾਂ ਦੇ ਵਿੱਚ ਦੇਖਣ ਨੂੰ ਮਿਲ ਰਿਹਾ ਹੈ ਪੰਜਾਬ ਦੇ ਲੋਕਾਂ ਜਿੰਨੇ ਜ਼ਿਆਦਾ ਖੁਸ਼ ਹਨ ਜਿਸਦਾ ਕੋਈ ਹਿਸਾਬ ਨਹੀਂ ਆਮ ਆਦਮੀ ਪਾਰਟੀ ਨੂੰ ਲੈ ਕੇ ਲੋਕਾਂ ਦੇ ਦਿਲਾਂ ਦੇ ਵਿੱਚ ਇੱਕ ਬਹੁਤ ਵੱਡੀ ਉਮੀਦ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਦਾ ਵਿਕਾਸ ਕਰੇਗੀ ਪੰਜਾਬ ਦੇ ਭਵਿੱਖ ਦੇ ਲਈ ਆਮ ਆਦਮੀ ਪਾਰਟੀ ਚੰਗੇ ਕੰਮ ਕਰੇਗੀ ਜੋ ਕਿ ਆਮ ਆਦਮੀ ਪਾਰਟੀ ਦੇ ਵਲੋਂ ਲੋਕਾਂ ਨੂੰ ਬਹੁਤਿਆਂ ਦਾ ਵਿਸ਼ਵਾਸ ਦਿਵਾਇਆ ਗਿਆ ਹੈ ਕਿ ਜਿਸ ਤਰੀਕੇ ਦੇ ਨਾਲ ਦਿੱਲੀ ਦੇ ਵਿੱਚ ਅਸੀਂ ਨੇ ਕੱਲ੍ਹ ਕੀਤੇ ਹਨ ਜਿਸ ਤਰੀਕੇ ਦੇ ਨਾਲ ਦਿੱਲੀ ਦੇ ਵਿੱਚ ਸਾਡੇ ਸਕੂਲ ਖੋਲ੍ਹੇ ਗਏ ਹਨ ਜਿਸ ਤਰੀਕੇ ਦੇ ਨਾਲ ਅਸੀਂ ਦਿੱਲੀ ਦੇ

ਲੋਕਾਂ ਨੂੰ ਸਹੂਲਤਾਂ ਦਿੱਤੀਆਂ ਨੇ ਜਿਸ ਤਰੀਕੇ ਦੇ ਨਾਲ ਉੱਥੇ ਦੀਆਂ ਕੁੜੀਆਂ ਸੁਰੱਖਿਅਤ ਹਨ ਉਸੇ ਤਰੀਕੇ ਦੇ ਨਾਲ ਸਾਡੇ ਪੰਜਾਬ ਦੀ ਵਿੱਚ ਵੀ ਉਹੀ ਕੰਮ ਕੀਤੇ ਜਾਣਗੇ ਜੋ ਦਿੱਲੀ ਦੇ ਵਿੱਚ ਕੀਤੇ ਗਏ ਹਨ ਅਤੇ ਫਿਰ ਪੂਰਾ ਪੰਜਾਬ ਨਸ਼ਾ ਮੁਕਤ ਹੋਵੇਗਾ ਇਥੇ ਹਰ ਇੱਕ ਵਿਅਕਤੀ ਨੂੰ ਨੌਕਰੀ ਦਿੱਤੀ ਜਾਵੇਗੀ ਅਤੇ ਹਰ ਇਕ ਵਿਅਕਤੀ ਦੀ ਇਸ ਪਾਰਟੀ ਦੇ ਦੁਬਾਰਾ ਇੱਜ਼ਤ ਕੀਤੀ ਜਾਵੇਗੀ ਜਿਹੜੇ ਪੜ੍ਹੇ ਲਿਖੇ ਲੋਕ ਹਨ ਜਿਹੜੇ ਬੇਰੁਜ਼ਗਾਰ ਹਨ ਉਨ੍ਹਾਂ ਦੇ ਉੱਤੇ ਡੰਡੇ ਸੋਟੀਆਂ ਨਹੀਂ ਚਲਾਈਆਂ ਜਾਣਗੀਆਂ ਉਨ੍ਹਾਂ ਦੀਆਂ ਗੱਲਾਂ ਨੂੰ ਸੁਣਿਆ ਜਾਵੇਗਾ ਉਨ੍ਹਾਂ ਨੂੰ ਸਮਝਿਆ ਜਾਵੇਗਾ ਅਤੇ ਫਿਰ ਉਨ੍ਹਾਂ ਦੀਆਂ ਗੱਲਾਂ ਦਾ ਹੱਲ ਕੱਢਿਆ ਜਾਵੇਗਾ ਸਾਡੀ ਸਰਕਾਰ ਆਮ

ਆਦਮੀ ਪਾਰਟੀ ਦੀ ਸਰਕਾਰ ਅਤੇ ਆਮ ਲੋਕਾਂ ਦੇ ਲਈ ਕੰਮ ਕਰਦੀ ਹੈ ਅਤੇ ਕਰਦੀ ਰਹੇਗੀ ਅਤੇ ਸੱਚ ਦਾ ਹਮੇਸ਼ਾ ਹੀ ਸਾਥ ਦੇਵੇਗੀ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *