ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਦੀ ਕੀਤੀ ਰੱਜ ਕੇ ਤਾਰੀਫ਼ ,ਨਾਲੇ ਪੰਜਾਬ ਦੇ ਲੋਕਾਂ ਨੂੰ ਕਹਿ ਦਿੱਤੀ ਵੱਡੀ ਗੱਲ

Latest Update

ਜਾਣਕਾਰੀ ਮੁਤਾਬਕ ਦੂਸਰਾ ਚਾਹੁੰਦੇ ਹਾਂ ਕਿ ਅਰਵਿੰਦ ਕੇਜਰੀਵਾਲ ਜੋ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੇ ਵਜੋਂ ਭਗਵੰਤ ਮਾਨ ਦੇ ਨਾਲ ਚੋਣ ਪ੍ਰਚਾਰ ਕਰਦੇ ਹੋਏ ਨਜ਼ਰ ਆਏ ਤੁਹਾਨੂੰ ਇਸ ਬਾਰੇ ਵੀ ਵਧਾਵੇਗਾ ਕਿ ਅਰਵਿੰਦ ਕੇਜਰੀਵਾਲ ਦਿੱਲੀ ਦੇ ਮੁੱਖ ਮੰਤਰੀ ਹਨ ਉਨ੍ਹਾਂ ਦੇ ਵੱਲੋਂ ਦਿੱਲੀ ਦੇ ਵਿੱਚ ਬਹੁਤ ਕੰਮ ਕੀਤਾ ਗਿਆ ਅਤੇ ਇਸ ਤਰ੍ਹਾਂ ਦੇ ਕੰਮ ਕੀਤੇ ਗਏ ਹਨ ਕਿ ਲੋਕ ਹੁਣ ਦੂਜੀ ਪਾਰਟੀ ਨੂੰ ਬਿਲਕੁਲ ਵੀ ਪਸੰਦ ਨਹੀਂ ਕਰਦੇ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਜੇਕਰ ਸਾਡੀ ਪਾਰਟੀ ਇੱਕ ਵਾਰ ਪੰਜਾਬ ਵਿੱਚ ਆ ਗਈ ਅਸੀਂ ਵੀ ਉਸੇ ਤਰੀਕੇ ਨਾਲ ਕੰਮ ਕਰਾਂਗੇ ਤੇ ਹੁਣ ਅਰਵਿੰਦ ਕੇਜਰੀਵਾਲ ਉਨ੍ਹਾਂ ਦੀ ਆਮ ਆਦਮੀ ਪਾਰਟੀ ਪੰਜਾਬ ਦੇ ਵਿੱਚ ਆ ਗਈ ਹੈ

ਅਤੇ ਇੱਕ ਬਹੁਤ ਵੱਡਾ ਇਤਿਹਾਸ ਇਨ੍ਹਾਂ ਦੇ ਵੱਲੋਂ ਰਚ ਦਿੱਤਾ ਗਿਆ ਕਿਉਂਕਿ ਪਹਿਲੀ ਵਾਰ ਕਿਸੇ ਪਾਰਟੀ ਦੇ ਵੱਲੋਂ ਬੱਨਵੇ ਸੀਟਾਂ ਜਿੱਤ ਕੇ ਇੰਨੀ ਵੱਡੀ ਬਹੁਮਤ ਹਾਸਿਲ ਕੀਤੀ ਗਈ ਹੈ ਅਰਵਿੰਦ ਕੇਜਰੀਵਾਲ ਦੇ ਵੱਲੋਂ ਕਿਹਾ ਗਿਆ ਕਿ ਪੰਜਾਬ ਵਾਸੀਆਂ ਨੇ ਜੋ ਕੰਮ ਕੀਤਾ ਇਹ ਬਹੁਤ ਵਧੀਆ ਕੀਤਾ ਹੈ ਅਤੇ ਇਕ ਇਨਕਲਾਬ ਲਿਆਂਦਾ ਹੈ ਕਿਉਂਕਿ ਉਨ੍ਹਾਂ ਦੇ ਵੱਲੋਂ ਪਹਿਲੀ ਵਾਰ ਪੰਜਾਬ ਦੇ ਵਿੱਚ ਇੱਕ ਇਮਾਨਦਾਰ ਮੁੱਖ ਮੰਤਰੀ ਚੁਣਿਆ ਗਿਆ ਹੈ ਹੁਣ ਤੁਹਾਨੂੰ ਪਤਾ ਲੱਗੇਗਾ ਕਿ ਆਖਿਰਕਾਰ ਪੰਜਾਬ ਵਿੱਚ ਕਿਸ ਤਰੀਕੇ ਦੇ ਨਾਲ ਵਿਕਾਸ ਹੋਣਗੇ ਜੇ ਤਰੀਕੇ ਨਾਲ ਪੰਜਾਬ ਨੂੰ ਲਗਾਤਾਰ ਲੁੱਟਿਆ ਜਾ ਰਿਹਾ ਸੀ ਹੁਣ ਪੰਜਾਬ ਦੇ ਵਿੱਚ ਲਗਾਤਾਰ ਵਿਕਾਸ ਹੋਵੇਗਾ ਲੋਕ

ਜੋ ਲੰਬੇ ਸਮੇਂ ਤੋਂ ਪ੍ਰੇਸ਼ਾਨ ਹਨ ਉਨ੍ਹਾਂ ਦੀ ਪ੍ਰੇਸ਼ਾਨੀਆਂ ਖਤਮ ਹੋਣਗੀਆਂ ਸਕੂਲਾਂ ਦਾ ਵਿਕਾਸ ਕੀਤਾ ਜਾਵੇਗਾ ਹਸਪਤਾਲਾਂ ਦਾ ਵਿਕਾਸ ਕੀਤਾ ਜਾਵੇਗਾ ਅਤੇ ਅਰਵਿੰਦ ਕੇਜਰੀਵਾਲ ਨੇ ਵੀ ਕਿਹਾ ਕਿ ਜਿੰਨੇ ਵੀ ਇਸ ਵਾਰ ਆਮ ਆਦਮੀ ਪਾਰਟੀ ਦੇ ਵਿੱਚ ਲੋਕ ਐਮਐਲਏ ਦੀਆਂ ਸੀਟਾਂ ਦਿੱਤੇ ਹਨ ਉਹ ਜ਼ਿਆਦਾ ਬਹੁਤ ਜ਼ਿਆਦਾ ਪੜ੍ਹੇ ਲਿਖੇ ਹਨ ਜਾਂ ਫਿਰ ਆਮ ਘਰਾਂ ਚੋਂ ਉੱਠੇ ਉਹੀ ਲੋਕ ਹਨ ਜਿਨ੍ਹਾਂ ਦੇ ਵੱਲੋਂ ਪਤਾ ਹੈ ਕਿ ਪੰਜਾਬ ਦੇ ਹਾਲਾਤ ਹਨ ਉਨ੍ਹਾਂ ਨੂੰ ਸੁਧਾਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ ਅਤੇ ਆਮ ਆਦਮੀ ਪਾਰਟੀ ਦਾ ਹਰ ਇਕ ਵਿਧਾਇਕ ਹਰਕ ਮਤਰੀ ਖ਼ੁਦ ਸਾਰੇ ਕੰਮ ਆਪਣੀ ਨਜ਼ਰਾਂ ਦੇ ਹੇਠ ਕਰੇਗਾ ਤਾਂ ਕਿ ਕਿਸੇ ਵੀ ਤਰ੍ਹਾਂ ਦਾ ਕੁਰੱਪਸ਼ਨ

ਜਾਂ ਭ੍ਰਿਸ਼ਟਾਚਾਰ ਪੰਜਾਬ ਦੀ ਵਿੱਚ ਦੁਬਾਰਾ ਤੋਂ ਦੇਖਣ ਨੂੰ ਨਾ ਮਿਲੇ ਸਾਡੀ ਪਾਰਟੀ ਇਕ ਸੱਚੀ ਪਾਰਟੀ ਹੈ ਅਤੇ ਅਸੀਂ ਇਹ ਹੁਣ ਸਾਬਿਤ ਕਰਕੇ ਵਿਖਾਵਾਂਗੇ ਸਾਨੂੰ ਪੰਜਾਬ ਦੇ ਲੋਕਾਂ ਨੇ ਇੰਨਾ ਵੱਡਾ ਮੌਕਾ ਦਿੱਤਾ ਅਤੇ ਉਨ੍ਹਾਂ ਦੇ ਵੱਲੋਂ ਭਗਵੰਤ ਮਾਨ ਜੋ ਕਿ ਇਕ ਈਮਾਨਦਾਰ ਵਿਅਕਤੀ ਹੈ ਉਸ ਨੂੰ ਮੁੱਖ ਮੰਤਰੀ ਬਣਾਇਆ ਇਸ ਤੋਂ ਵੱਡੀ ਗੱਲ ਮੈਂ ਨਹੀਂ ਸਮਝਦਾ ਕਿ ਪੰਜਾਬ ਦੇ ਵਿੱਚ ਕੋਈ ਹੋ ਸਕਦੀ ਹੈ ਪੰਜਾਬ ਦੇ ਲੋਕਾਂ ਨੇ ਇਤਿਹਾਸ ਰਚ ਦਿੱਤਾ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *