ਮੱਥਾ ਟੇਕ ਕੇ ਆ ਰਹੀ ਸੀ ਸੰਗਤ ਦਾ ਹੋਇਆ ਐ ਕ ਸੀਡੈਂਟ, 2 ਔਰਤਾਂ ਸਣੇ 4 ਦੀ ਮੌ ਤ

Latest Update






ਫੱਤੂਢੀਂਗਾ ਨੇੜੇ ਇਕ ਮਹਿੰਦਰਾ ਬਲੈਰੋ ਗੱਡੀ ਤੇ ਕਾਰ ਦੀ ਹੋਈ ਟੱਕਰ ਦਰਮਿਆਨ ਕੁੱਝ ਬੱਚਿਆਂ ਅਤੇ ਔਰਤਾਂ ਸਮੇਤ 20-25 ਦੇ ਕਰੀਬ ਲੋਕ ਗੰਭੀਰ ਜ਼ਖ਼ਮੀ ਹੋ ਗਏ, ਜਦਕਿ ਦੋ ਔਰਤਾਂ ਸਮੇਤ ਚਾਰ ਵਿਅਕਤੀਆਂ ਦੀ ਮੌ ਤ ਹੋ ਜਾਣ ਦੀ ਖ਼ਬਰ ਮਿਲੀ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ ਹੈ। ਇਹ ਵੀ ਪਤਾ ਲੱਗਾ ਹੈ ਕਿ ਮਹਿੰਦਰਾ ਬਲੈਰੋ ਗੱਡੀ ਵਿਚ ਸਵਾਰ ਵਿਅਕਤੀ ਤਰਨਤਾਰਨ ਜ਼ਿਲ੍ਹੇ ਦੇ ਨਾਰਲੀ ਪਿੰਡ ਨਾਲ ਸਬੰਧਿਤ ਹਨ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਮੱਥਾ ਟੇਕਣ ਉਪਰੰਤ ਵਾਪਸ ਪਿੰਡ ਪਰਤ ਰਹੇ

ਸਨ ਤੇ ਰਸਤੇ ਵਿਚ ਕਾਰ ਦੇ ਨਾਲ ਟੱਕਰ ਹੋ ਜਾਣ ਕਾਰਨ ਇਹ ਹਾਦਸਾ ਵਾਪਰਿਆ। ਗੱਡੀ ਵਿਚ ਸਵਾਰ ਸੰਗਤਾਂ ਤੋਂ ਇਲਾਵਾ ਕਾਰ ਵਿਚ ਸਵਾਰ ਦੋ ਵਿਅਕਤੀਆਂ ਵਿਚੋਂ ਇਕ ਦੀ ਮੌਤ ਹੋ ਗਈ ਤੇ ਦੂਸਰਾ ਵਿਅਕਤੀ ਵੀ ਗੰਭੀਰ ਜ਼ਖ਼ਮੀ ਦੱਸਿਆ ਜਾ ਰਿਹਾ ਹੈ।ਦੱਸਿਆ ਜਾ ਰਿਹਾ ਹੈ ਕਿ ਯਾਤਰੂ ਅਨੰਦਪੁਰ ਸਾਹਿਬ ਤੋਂ ਵਾਪਸ ਗੋਇਦਵਾਲ ਸਾਹਿਬ ਘਰ ਨੂੰ ਜਾ ਰਹੇ ਸੀ। ਰਸਤੇ ਵਿਚ ਮੁੰਡੀ ਮੋੜ-ਫੱਤੁਢਿੰਗਾ ਮਾਰਗ ਉੱਤੇ ਆਹਮੋ-ਸਾਹਮਣੇ ਹੋਈ ਭਿੜਤ

ਦੌਰਾਨ ਭਿਆਨਕ ਸੜਕ ਹਾਦਸਾ ਵਾਪਰ ਗਿਆ। ਡਾਕਟਰਾਂ ਦੇ ਅਨੁਸਾਰ 18 ਲੋਕ ਸਿਵਲ ਹਸਪਤਾਲ ਕਪੂਰਥਲਾ ਵਿਖੇ ਪਹੁੰਚੇ ਸਨ, ਜਿਨਾਂ ਵਿੱਚੋਂ ਚਾਰ ਦੀ ਮੌ ਤ ਹੋ ਚੁੱਕੀ ਹੈ ਅਤੇ ਚਾਰ ਮਰੀਜ਼ਾਂ ਨੂੰ ਰੈਫਰ ਕਰ ਦਿੱਤਾ ਗਿਆ। ਅੱਜ ਸ਼ਾਮ ਦੇ ਸਮੇਂ ਫੱਤੂਢੀਂਗਾ ਨੇੜੇ ਇਕ ਮਹਿੰਦਰਾ ਬਲੈਰੋ ਗੱਡੀ ਤੇ ਕਾਰ ਦੀ ਹੋਈ ਟੱਕਰ ਦਰਮਿਆਨ ਕੁੱਝ ਬੱਚਿਆਂ ਅਤੇ ਔਰਤਾਂ ਸਮੇਤ 20-25 ਦੇ ਕਰੀਬ ਲੋਕ ਗੰਭੀਰ ਜ਼ਖ਼ਮੀ ਹੋ ਗਏ, ਜਦਕਿ ਦੋ ਔਰਤਾਂ ਸਮੇਤ ਚਾਰ ਵਿਅਕਤੀਆਂ ਦੀ ਮੌ ਤ ਹੋ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *