ਸੁਨਿਆਰੇ ਦੀ ਦੁਕਾਨ ਤੋਂ ਸਾਢੇ 7 ਲੱਖ ਰੁਪਏ ਦਾ ਸੋਨਾ ਅਤੇ ਨਗਦੀ ਲੈ ਕੇ ਲੁ ਟੇ ਰੇ ਹੋਏ ਫਰਾਰ

Latest Update






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬਟਾਲਾ ਦੇ ਮਾਨ ਨਗਰ ’ਚ ਦਿਨ ਦਿਹਾੜੇ ਲੁਟੇ ਰਿਆਂ ਨੇ ਬੱਬਰ ਜਵੈਲਰ ਨੂੰ ਬੰਦੂ ਕ ਦੀ ਨੋਕ ’ਤੇ ਨਿਸ਼ਾਨਾ ਬਣਾ ਕੇ 13 ਤੋਲੇ ਸੋਨਾ ਅਤੇ 5 ਹਜ਼ਾਰ ਰੁਪਏ ਦੀ ਨਕਦੀ ਲੁੱ ਟ ਲਈ। ਪੁਲਸ ਟੀਮ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਆਸਪਾਸ ਦੇ ਸੀਸੀਟੀਵੀ ਵੀ ਚੈੱਕ ਕੀਤੇ ਜਾ ਰਹੇ ਹਨ। ਇਲਾਕੇ ਵਿੱਚ ਨਿੱਤ ਦਿਨ ਵਾਪਰ ਰਹੀਆਂ ਘਟਨਾਵਾਂ ’ਤੇ ਕਾਬੂ ਨਾ ਹੋਣ ਕਾਰਨ ਲੋਕਾਂ ਵਿੱਚ ਰੋਸ ਹੈ।ਜਾਣਕਾਰੀ ਅਨੁਸਾਰ ਦਿਨ ਦਿਹਾੜੇ ਤਿੰਨ ਲੁ ਟੇਰਿਆਂ ਨੇ ਵੱਡੀ ਯੋਜਨਾਬੰਦੀ ਅਤੇ ਹਿੰਮਤ ਨਾਲ ਬਟਾਲਾ ਦੇ ਮਾਨ ਨਗਰ ਇਲਾਕੇ ’ਚ ਇਕ ਸੁਨਿਆਰੇ ਦੀ ਦੁਕਾਨ ’ਤੇ ਲੁੱ ਟ ਦੀ

ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਜਿਸ ਵਿਚ ਇਕ-ਦੋ ਵਾਰ ਆ ਕੇ ਰੇਕੀ ਕੀਤੀ ਜਾਂਦੀ ਹੈ, ਫਿਰ ਵਿਉਂਤਬੰਦੀ ਅਨੁਸਾਰ ਪਹਿਲਾਂ ਦੋ ਵਿਅਕਤੀ ਆਉਂਦੇ ਹਨ ਅਤੇ ਕਾਊਂਟਰ ’ਤੇ ਮਰਦਾਂ ਦੀਆਂ ਮੁੰਦਰੀਆਂ ਦੇ ਨਾਲ-ਨਾਲ ਔਰਤਾਂ ਦੀਆਂ ਮੁੰਦਰੀਆਂ ਲੈਣ ਦੀ ਗੱਲ ਕਰਕੇ ਕਾਫੀ ਸੋਨਾ ਕਢਵਾ ਲੈਂਦੇ ਹਨ। ਇਸ ਤੋਂ ਬਾਅਦ  ਅਚਾਨਕ ਤੀਜਾ ਲੁਟੇਰਾ ਆ ਗਿਆ। ਜਿਸ ਨੇ ਲਗਭਗ ਨਿਹੰਗ ਸਿੰਘਾਂ ਵਰਗੇ ਕੱਪੜੇ ਪਾਏ ਹੋਏ ਸਨ, ਨੇ ਆ ਕੇ ਤੇ ਜ਼ਧਾਰ ਹਥਿ ਆਰ ਕੱਢ ਲਏ। ਇਸ ਤੋਂ ਬਾਅਦ ਪਹਿਲਾਂ ਤੋਂ ਮੌਜੂਦ ਦੋ ਲੁ ਟੇਰਿਆਂ ਵਿੱਚੋਂ ਇੱਕ ਨੇ ਪਿ ਸਤੌਲ ਕੱਢ ਲਿਆ, ਬੰਦੂਕ ਦੀ ਨੋਕ ’ਤੇ ਗਹਿਣੇ ਖੋਹ ਲਏ ਅਤੇ ਸਾਰਾ ਸੋਨਾ ਲੁੱ ਟ ਕੇ ਭੱਜ ਗਏ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *