ਸਾਧੂ ਸੰਤਾਂ ਨੂੰ ਵੀ ਨਹੀਂ ਬਖ਼ਸ ਰਹੇ ਲੁ ਟੇ ਰੇ, ਕੁੱ ਟਮਾਰ ਕਰਨ ਤੋਂ ਬਾਅਦ ਖੋਹ ਲੈ ਗਏ ਫ਼ੋਨ ਤੇ ਸਮਾਨ ਵਾਲਾ ਥੈਲਾ

Latest Update

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਅੰਮ੍ਰਿਤਸਰ ’ਚ ਥਾਣਾ ਡਵੀਜ਼ਨ ਸਿਟੀ ਕੋਤਵਾਲੀ ਅਧੀਨ ਪੈਂਦੇ ਇਲਾਕੇ ਬਜ਼ਾਰ ਕਟੜਾ ਕਨ੍ਹਈਆ ਸਥਿਤ ਹੋਟਲ ਮਹਾਲਕਸ਼ਮੀ ਦੇ ਸਾਹਮਣੇ ਸੋਮਵਾਰ ਸਵੇਰੇ ਕਰੀਬ 5.30 ਵਜੇ ਮੋਟਰਸਾਈਕਲ ਸਵਾਰ ਦੋ ਨੌਜਵਾਨ ਲੁ

ਟੇਰਿਆਂ ਨੇ ਭਗਵਾਨ ਭੋਲਨਾਥ ਦੇ ਸ਼ਰਧਾਲੂ ਜਿਸ ਨੂੰ ਅਸੀਂ ਜੰਗਮ ਕਹਿੰਦੇ ਹਾਂ, ਦੀ ਬੇਰਹਿਮੀ ਨਾਲ ਕੁੱ ਟਮਾਰ ਕੀਤੀ। ਉਸ ਕੋਲੋਂ ਮੋਬਾਈਲ ਫ਼ੋਨ ਅਤੇ ਨਕਦੀ ਖੋਹ ਕੇ ਫਰਾਰ ਹੋ ਗਏ। ਇਲਾਕਾ ਨਿਵਾਸੀਆਂ ਨੇ ਕਿਹਾ ਕਿ ਸ਼ਹਿਰ ਵਿੱਚ ਅਮਨ ਕਾਨੂੰਨ ਦੀ ਹਾਲਤ ਮਾੜੀ ਹੈ। ਸ਼ਹਿਰ ਦੇ ਭੀੜ-ਭੜੱਕੇ ਵਾਲੇ ਇਲਾਕਿਆਂ ਵਿੱਚ ਅਜਿਹੀਆਂ ਅਪਰਾਧਿਕ ਘਟਨਾਵਾਂ ਦਾ ਵਾਪਰਨਾ ਆਮ ਹੋ ਗਿਆ ਹੈ। ਇਸ ਬਾਜ਼ਾਰ ਵਿੱਚ ਖਰੀਦਦਾਰੀ ਕਰਨ ਵਾਲੇ ਸੈਲਾਨੀਆਂ ਦੀ ਭਾਰੀ ਭੀੜ ਹੈ। ਇਸ ਮੰਡੀ ਵਿੱਚ ਪਹਿਲਾਂ ਵੀ ਅਜਿਹੀਆਂ ਕਈ ਅਪਰਾਧਿਕ ਘਟਨਾਵਾਂ ਵਾਪਰ ਚੁੱਕੀਆਂ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *