ਰਾਤ ਦੇ ਹਨ੍ਹੇਰੇ ’ਚ ਟਰਾਂਸਫਾਰਮਰ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਗੁਰਦਾਸਪੁਰ ’ਚ ਇੱਕ ਮਹਿੰਦਰਾ ਐਸ ਯੂ ਵੀ ਗੱਡੀ ਈ ਰਿਕਸ਼ਾ ਵਾਲੇ ਨੂੰ ਬਚਾਉਂਦੇ ਹੋਏ ਸੜਕ ਕਿਨਾਰੇ ਲੱਗੇ ਟਰਾਂਸਫਾਰਮਰ ਵਿੱਚ ਜਾ ਵੱਜੀ। ਇਸ ਹਾਦਸੇ ’ਚ ਟਰਾਂਸਫਾਰਮਰ ਅਤੇ ਦੋ ਬਿਜਲੀ ਦੇ ਖੰਬੇ ਨੁਕਸਾਨੇ ਗਏ ਜਿਸ ਕਾਰਨ ਇਲਾਕੇ ਦੀ ਬਿਜਲੀ ਦੇਰ ਰਾਤ ਤੋਂ ਹੀ ਬੰਦ ਪਈ ਹੈ। ਪਾਵਰਕੌਮ ਦੇ ਕਰਮਚਾਰੀ ਗੱਡੀ ਦੇ ਮਾਲਕ ਕੋਲੋਂ ਨੁਕਸਾਨ ਦੀ ਭਰਪਾਈ ਕਰਵਾਉਣ ਅਤੇ ਦੇਰ ਸ਼ਾਮ ਤੱਕ ਬਿਜਲੀ ਬਹਾਲ ਕਰਵਾਉਣ ਦੀ ਗੱਲ ਕਰ ਰਹੇ ਹਨ।

ਦੂਜੇ ਪਾਸੇ ਗੱਡੀ ਦੇ ਮਾਲਕ ਵਨੀਤ ਗੋਤਮ ਨੇ ਦੱਸਿਆ ਕਿ ਉਹ ਆਪਣੇ ਇੱਕ ਦੋਸਤ ਅਤੇ ਇੱਕ ਪਰਿਵਾਰਕ ਮੈਂਬਰ ਨਾਲ ਗੁਰਦਾਸਪੁਰ ਬਾਈਪਾਸ ਇੱਕ ਢਾਬੇ ਤੇ ਖਾਣਾ ਖਾਣ ਜਾ ਰਹੇ ਸਨ ਕਿ ਅਚਾਨਕ ਇੱਕ ਈ ਰਿਕਸ਼ਾ ਚਾਲਕ ਨੂੰ ਸਾਈਡ ਲੱਗਣ ਤੋਂ ਬਚਾਉਣ ਦੇ ਚੱਕਰ ਵਿੱਚ ਗੱਡੀ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਉਸਦੀ ਕਾਰਨ ਸੜਕ ਕਿਨਾਰੇ ਬਿਜਲੀ ਦੇ ਟ੍ਰਾਂਸਫਾਰਮਰ ਅਤੇ ਖੰਭਿਆਂ ਨਾਲ ਜਾ ਟਕਰਾਈ। ਇਸ ਹਾਦਸੇ ’ਚ ਬਿਜਲੀ ਵਿਭਾਗ ਅਤੇ ਈ-ਰਿਕਸ਼ਾ ਵਾਲੇ ਦਾ ਆਰਥਿਕ ਨੁਕਸਾਨ ਹੋਇਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ  ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *