ਮੱਸਿਆ ‘ਤੇ ਗੁਰੂਘਰ ਰਸਦ ਚੜ੍ਹਾਉਣ ਜਾ ਰਹੇ ਪਿਓ-ਪੁੱਤ ਦੀ ਦਰਦਨਾਕ ਮੌ ਤ, ਮੋਟਰਸਾਈਕਲ ਤੇ ਗੱਡੀ ਦੇ ਉੱਡੇ ਪਰਖੱਚੇ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜ਼ੀਰਾ ਦੇ ਕਸਬਾ ਮੱਖੂ ਦੇ ਨੇੜੇ ਪਿੰਡ ਲਹਿਰਾ ਬੇਟ ਨਜ਼ਦੀਕ ਕਾਰ ਅਤੇ ਮੋਟਰਸਾਈਕਲ ਦਰਮਿਆਨ ਹੋਈ ਟੱਕਰ ਵਿਚ ਪਿਓ-ਪੁੱਤ ਦੀ ਮੌ ਤ ਹੋ ਗਈ। ਮ੍ਰਿਤਕਾਂ ਦੀਆਂ ਲਾ ਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਜ਼ੀਰਾ ਲਿਆਂਦਾ ਗਿਆ। ਸਿਵਲ ਹਸਪਤਾਲ ਜ਼ੀਰਾ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕਾਂ ਦੇ ਰਿਸ਼ਤੇਦਾਰ ਛਿੰਦਰ ਸਿੰਘ ਪੁੱਤਰ ਹਰਬੇਲ ਸਿੰਘ ਵਾਸੀ ਪਿੰਡ ਬੂਲੇ ਨੇ ਦੱਸਿਆ ਕਿ ਇਹ ਦੋਵੇਂ ਪਿਓ-ਪੁੱਤ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਪਣੇ ਪਿੰਡ ਬੂਲੇ ਤੋਂ ਪੱਟੀ ਵੱਲ ਜਾ ਰਹੇ ਸਨ

ਅਤੇ ਜਦੋਂ ਇਹ ਮੱਖੂ ਦੇ ਨਜ਼ਦੀਕ ਪੈਂਦੇ ਪਿੰਡ ਲਹਿਰਾ ਬੇਟ ਨਜ਼ਦੀਕ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਇਕ ਕਾਰ ਨਾਲ ਇਨ੍ਹਾਂ ਦੀ ਜ਼ੋਰਦਾਰ ਟੱਕਰ ਹੋ ਗਈ। ਹਾਦਸਾ ਇਨਾਂ ਜ਼ਬਰਦਸਤ ਸੀ ਕਿ ਮੋਟਰਸਾਈਕਲ ਸਵਾਰ ਪਿਓ-ਪੁੱਤ ਦੀ ਮੌਕੇ ‘ਤੇ ਹੀ ਮੌ ਤ ਹੋ ਗਈ। ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਜ਼ੀਰਾ ਵਿਖੇ ਤਾਇਨਾਤ ਡਾਕਟਰ ਰਮਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਪੀਰ ਮੁਹੰਮਦ ਨਜ਼ਦੀਕ ਸਥਿਤ ਟੋਲ ਪਲਾਜ਼ਾ ਦੀ ਇਕ ਐਂਬੂਲੈਂਸ ਇਕ ਲਾਸ਼ ਨੂੰ ਲੈ ਕੇ ਸਿਵਲ ਹਸਪਤਾਲ ਜ਼ੀਰਾ ਪਹੁੰਚੀ ਸੀ ਅਤੇ ਉਸ ਦੇ ਕਰੀਬ ਇਕ ਘੰਟੇ ਬਾਅਦ ਇਕ ਹੋਰ ਲਾ ਸ਼ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਵੱਲੋਂ ਸਿਵਲ ਹਸਪਤਾਲ ਜ਼ੀਰਾ ਵਿਖੇ ਲਿਆਂਦੀ ਗਈ। ਉਨ੍ਹਾਂ ਦੱਸਿਆ ਕਿ ਦੋਵੇਂ ਮ੍ਰਿਤਕ ਦੇਹਾਂ ਨੂੰ ਪੋਸਟਮਾਰਟਮ ਲਈ ਮੋਰਚਰੀ ਘਰ ਵਿਚ ਰਖਵਾ ਦਿੱਤਾ ਗਿਆ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *