ਥਾਣੇਦਾਰ ਨੇ ਸਰਦਾਰ ਨੌਜਵਾਨ ਦੀ ਉਤਾਰੀ ਪੱਗ ਹੁਣ ਹੱਥ ਜੋੜ ਕੇ ਮੰਗ ਰਿਹਾ ਮਾਫੀਆਂ !

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਦੇ ਅੰਮ੍ਰਿਤਸਰ ਵਿਚ ਟ੍ਰੈਫਿਕ ਪੁਲਿਸ ਮੁਲਾਜ਼ਮ ਨੇ ਨੌਜਵਾਨ ਦੀ ਪੱਗ ਉਤਾਰ ਦਿੱਤੀ। ਇਸ ਤੋਂ ਬਾਅਦ ਸੜਕ ਉਤੇ ਹੀ ਲੋਕਾਂ ਨੇ ਹੰਗਾਮਾ ਕਰ ਦਿੱਤਾ। ਉਨ੍ਹਾਂ ਪੁਲਿਸ ਵਾਲੇ ਨਾਲ ਗਾਲੀ-ਗਲੌਚ ਕੀਤਾ। ਉਪਰੰਤ ਪੁਲਿਸ ਵਾਲਾ ਮਾਫੀਆਂ ਮੰਗਣ ਲੱਗਾ। ਇਸ ਦੌਰਾਨ ਕੁਝ ਲੋਕਾਂ ਨੇ ਇਸ ਸਾਰੇ ਮਾਮਲੇ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ। ਮੌਕੇ ਉਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਪੁਲਿਸ ਵਾਲੇ ਨੇ ਜਿਵੇਂ ਹੀ ਨੌਜਵਾਨ ਨੂੰ ਰੋਕਿਆ ਤਾਂ ਦੋਵਾਂ ਵਿਚਾਲੇ ਬਹਿਸਬਾਜ਼ੀ ਹੋਣ ਲੱਗੀ। ਇਸ ਦੌਰਾਨ ਉਸ ਨੌਜਵਾਨ ਦੀ ਪੱਗ ਉਤਰ ਗਈ ਤੇ ਹੰਗਾਮਾ ਹੋ ਗਿਆ। ਇਸ ਮਾਮਲੇ ਸਬੰਧੀ

ਹਾਲੇ ਤਕ ਪੁਲਿਸ ਦੀ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ ਪਰ ਇਸ ਦੀ ਵੀਡੀਓ ਜ਼ਰੂਰ ਉਚ ਅਧਿਕਾਰੀਆਂ ਤਕ ਪਹੁੰਚ ਗਈ ਹੈ। ਉਧਰ, ਟ੍ਰੈਫਿਕ ਪੁਲਿਸ ਮੁਲਾਜ਼ਮ ਕਮਲਜੀਤ ਸਿੰਘ ਲਗਾਤਾਰ ਲੋਕਾਂ ਕੋਲੋਂ ਮਾਫੀਆਂ ਮੰਗਦਾ ਰਿਹਾ ਤੇ ਉਸ ਨੇ ਕਿਹਾ ਵੀ ਕਿ ਉਸ ਨੇ ਜਾਣ ਬੁੱਝ ਕੇ ਅਜਿਹਾ ਨਹੀਂ ਕੀਤਾ ਹੈ। ਉਸ ਨੇ ਕਿਹਾ ਕਿ ਜਦੋਂ ਨੌਜਵਾਨ ਨੂੰ ਰੋਕਿਆ ਤਾਂ ਉਸ ਨੇ ਹੈਡ ਫੋਨ ਲਗਾ ਰੱਖੇ ਸੀ। ਜਿਵੇਂ ਹੀ ਉਸ ਨੇ ਨੌਜਵਾਨ ਦੇ ਹੈਡ ਫੋਨ ਉਤਾਰ ਤਾਂ ਇਸ ਦੇ ਨਾਲ ਹੀ ਨੌਜਵਾਨ ਦੀ ਪੱਗ ਵੀ ਉਤਰ ਗਈ। ਨੌਜਵਾਨ ਦੇ ਬਿਖਰੇ ਵਾਲ ਵੇਖ ਕੇ ਲੋਕ ਉਥੇ ਇਕੱਠੇ ਹੋ ਗਏ ਤੇ ਉਸ ਨਾਲ ਗਾਲੀ ਗਲੋਚ ਕਰਨ ਲੱਗੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *