ਸੁਖਬੀਰ ਬਾਦਲ ਲਈ ਆਈ ਇਹ ਵੱਡੀ ਮਾੜੀ ਖਬਰ !

Latest Update


ਪੰਜਾਬ ਦੇ ਲੀਡਰਾਂ ਦੇ ਨਾਲ ਸੰਬੰਧਿਤ ਕੋਈ ਨਾ ਕੋਈ ਮਾੜੀ ਖਬਰ ਸਾਹਮਣੇ ਆ ਜਾਂਦੀ ਹੈ ਜਿਸ ਨਾਲ ਲੋਕ ਹੈਰਾਨ ਪਰੇਸ਼ਾਨ ਹੋ ਜਾਂਦੇ ਹਨ ਪਿਛਲੇ ਕਈ ਲੰਮੇ ਸਮੇਂ ਤੋਂ ਲੈ ਕੇ ਲੀਡਰਾਂ ਦੇ ਨਾਲ ਬਹੁਤ ਸਾਰੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ ਕਈ ਮਹਾਨ ਹਸਤੀਆਂ ਦੀ

ਮੌਤ ਵੀ ਹੋ ਚੁੱਕੀ ਹੈ ਜਿਵੇਂ ਕਿ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਹੋਈ ਸੀ ਤੇ ਉਸ ਤੋਂ ਬਾਅਦ ਹੁਣ ਸੁਖਬੀਰ ਬਾਦਲ ਲਈ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਸੁਖਬੀਰ ਬਾਦਲ ਦੀ ਸਿਹਤ ਅਚਾਨਕ ਵਿਗੜ ਗਈ ਹੈ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਲੁਧਿਆਣਾ ਨਜਦੀਕ ਉਹਨਾਂ ਦੀ

ਤਬੀਅਤ ਵਿਗੜੀ ਹੈ। ਇਸ ਤੋਂ ਤੁਰੰਤ ਬਾਅਦ ਹੀ ਉਹਨਾਂ ਨੂੰ ਲੁਧਿਆਣਾ ਦੇ ਕਿਸੇ ਹਸਪਤਾਲ ਵਿਖੇ ਦਾਖਲ ਕਰਵਾਇਆ ਜਾ ਰਿਹਾ।ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਦੇ ਅੰਮ੍ਰਿਤਸਰ ਵਿਚਲੇ ਸਾਰੇ ਪ੍ਰੋਗਰਾਮਾਂ ਰੱਦ ਕਰ ਦਿੱਤੇ ਗਏ ਹਨ। ਅਕਾਲੀ ਦਲ ਦੀ ਪੰਜਾਬ ਬਚਾਓ

ਯਾਤਰਾ ਦੀ ਅਗਵਾਈ ਹੁਣ ਸੁਖਬੀਰ ਬਾਦਲ ਦੀ ਜਗ੍ਹਾ ਬਿਕਰਮਜੀਤ ਸਿੰਘ ਮਜੀਠੀਆ ਕਰਨਗੇ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਿਹਤ ਜਿਆਦਾ ਵਿਗੜ ਚੁੱਕੀ ਹੈ ਤੇ ਜਿਸ ਤੋਂ ਬਾਅਦ ਉਹਨਾਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ।

ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Leave a Reply

Your email address will not be published. Required fields are marked *