ਵਾਰਦਾਤ ਤੋਂ ਪਹਿਲਾਂ ਗੈਂ ਗਸਟਰਾਂ ਦਾ ਐਨ ਕਾਊਂਟਰ ਫ਼ਿਰੌ ਤੀ ਲਈ ਕਰਨ ਆਏ ਸਨ ਫਾ ਈਰਿੰਗ

Latest Update






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਫਰੀਦਕੋਟ ਪੁਲਿਸ ਵੱਲੋਂ ਬੀਤੇ ਕੱਲ੍ਹ ਦੋ ਗੈਂ ਗ ਸਟਰਾਂ ਨੂੰ ਇਨਕਾਊਂਟਰ ਦੌਰਾਨ ਕਾਬੂ ਕੀਤਾ ਗਿਆ ਸੀ, ਜਿਨ੍ਹਾਂ ਦੇ ਲੱਤਾਂ ਦੇ ਵਿੱਚ ਗੋ ਲੀਆਂ ਲੱਗੀਆਂ ਸਨ। ਦੱਸਿਆ ਜਾ ਰਿਹਾ ਸੀ ਇਹ ਫਰੀਦਕੋਟ ਦੇ ਰਹਿਣ ਵਾਲੇ ਇੱਕ ਰਿਟਾਇਰਡ ਐਕਸ. ਈ. ਐਨ. (Ex-xen)ਦੇ ਘਰ ਫਾਇਰਿੰਗ ਕਰਨ ਆਏ ਸਨ। ਪਰ ਇਨ੍ਹਾਂ ਨੂੰ ਇਤਲਾਹ ਮਿਲਣ ’ਤੇ ਪੁਲਿਸ ਵੱਲੋਂ ਕਾਬੂ ਕਰ ਲਿਆ ਗਿਆ। ਦੱਸਿਆ ਜਾ ਰਿਹਾ ਕਿ ਇਹਨਾਂ ਵੱਲੋਂ ਗੈਂ ਗ ਸਟਰ ਅਰਸ਼ ਡੱਲਾ ਦੇ ਕਹਿਣ ਤੇ ਫਾਇਰਿੰਗ ਕੀਤੀ ਜਾਣੀ ਸੀ,

ਬਿਜਲੀ ਬੋਰਡ ਦੇ ਸੇਵਾਮੁਕਤ ਅਧਿਕਾਰੀ ਤੋਂ 50 ਲੱਖ ਦੀ ਫਰੋਤੀ ਮੰਗੀ ਗਈ ਸੀ।ਇਸ ਮਾਮਲੇ ਚ ਹੁਣ ਤੱਕ ਚਾਰ ਦੇ ਕਰੀਬ ਗਿਰ ਫਤਾਰੀਆਂ ਅਤੇ ਤਿੰਨ ਨਜ਼ਾਇਜ ਹ ਥਿਆਰ ਬਰਾਮਦ ਕੀਤੇ ਗਏ ਨੇ। ਇਸ ਸਬੰਧ ਦੇ ਵਿੱਚ ਜਾਣਕਾਰੀ ਦਿੰਦਿਆਂ ਹੋਇਆਂ ਫਰੀਦਕੋਟ ਦੇ ਐਸਐਸਪੀ ਹਰਜੀਤ ਸਿੰਘ ਨੇ ਦੱਸਿਆ ਕਿ ਪੀ. ਐੱਸ. ਪੀ. ਸੀ. ਐੱਲ (PSPCL) ਦੇ ਰਿਟਾਇਰਡ ਐਕਸ. ਈ. ਐਨ ਤੋਂ ਅਰਸ਼ ਡੱਲਾ ਦੇ ਵੱਲੋਂ 50 ਲੱਖ ਦੀ ਫਰੌਤੀ ਮੰਗੀ ਗਈ ਸੀ। ਪੁਲਿਸ ਨੂੰ ਜਾਣਕਾਰੀ ਮਿਲੀ ਕੀ ਦੋ ਨੌਜਵਾਨ ਅੱਜ ਫਰੀਦਕੋਟ ਵਿੱਚ ਇਸ ਅਧਿਕਾਰੀ ਦੇ ਘਰ ਗੋਲੀਆਂ ਚਲਾਉਣ ਆ ਰਹੇ ਹਨ। ਜਦੋਂ ਪੁਲਿਸ ਟੀਮ ਵੱਲੋਂ ਉਹਨਾਂ ਨੂੰ ਫੜਨਾ ਚਾਹਿਆ ਤਾਂ ਉਹਨਾਂ ਵੱਲੋਂ ਵੀ ਪੁਲਿਸ ਉੱਪਰ ਫਾਇਰਿੰਗ ਕੀਤੀ ਗਈ ਜਿਸ ਦੇ ਨਾਲ ਉਹ ਜ਼ਖਮੀ ਹੋ ਗਏ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *